ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਦਾ ਕਿਸ ਲਈ ਧੜਕਦਾ ਦਿਲ, ਪੰਜਾਬੀ ਗਾਇਕ ਨੇ ਖੁਲਾਸਾ ਕਰ ਦੱਸਿਆ ਕੌਣ Crush

Diljit Dosanjh Has a crush on This Star: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਸੰਗੀਤ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹਨ। ਕੋਚੈਲਾ ਗੂਰੁ ਆਪਣੇ ਹਰ ਅੰਦਾਜ਼ ਦੇ ਚੱਲਦੇ ਸੋਸ਼ਲ ਮੀਡੀਆ ਉੱਪਰ ਸੁਰਖੀਆਂ ਬਟੋਰਦਾ ਹੈ

Diljit Dosanjh Has a crush on This Star: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਸੰਗੀਤ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹਨ। ਕੋਚੈਲਾ ਗੂਰੁ ਆਪਣੇ ਹਰ ਅੰਦਾਜ਼ ਦੇ ਚੱਲਦੇ ਸੋਸ਼ਲ ਮੀਡੀਆ ਉੱਪਰ ਸੁਰਖੀਆਂ ਬਟੋਰਦਾ ਹੈ। ਗੱਲ ਜੇਕਰ ਦੋਸਾਂਝਾਵਾਲੇ ਦੀ ਨਿੱਜੀ ਜ਼ਿੰਦਗੀ ਦੀ ਕਰਿਏ ਤਾਂ ਉਹ ਉਸ ਨੂੰ ਪ੍ਰਾਈਵੇਟ ਹੀ ਰੱਖਦੇ ਹਨ। ਹਾਲਾਂਕਿ ਦਿਲਜੀਤ ਦੋਸਾਂਝ ਜਦੋਂ ਵੀ ਕਿਸੇ ਸ਼ੋਅ ਦਾ ਹਿੱਸਾ ਬਣੇ ਹਨ, ਤਾਂ ਉਨ੍ਹਾਂ ਆਪਣੇ ਦਿਲ ਦੀ ਗੱਲ ਪ੍ਰਸ਼ੰਸਕਾਂ ਦੇ ਸਾਹਮਣੇ ਖੁੱਲ੍ਹ ਕੇ ਰੱਖੀ ਹੈ। ਇਸ ਵਿਚਾਲੇ ਅਸੀ ਤੁਹਾਨੂੰ ਦੱਸਣ ਜਾ ਰਹੇ ਹਾਂ ਉਸ ਖੂਬਸੂਰਤ ਹਸੀਨਾ ਬਾਰੇ ਜੋ ਦਿਲਜੀਤ ਦੋਸਾਂਝ ਦੀ ਕ੍ਰਸ਼ ਹੈ।

ਦਰਅਸਲ, ਪੰਜਾਬੀ ਇੰਡਸਟਰੀ ਅਤੇ ਬਾਲੀਵੁੱਡ 'ਚ ਆਪਣੇ ਗੀਤਾਂ ਅਤੇ ਅਦਾਕਾਰੀ ਨਾਲ ਪਛਾਣ ਬਣਾਉਣ ਵਾਲੇ ਦਿਲਜੀਤ ਦੋਸਾਂਝ ਨੇ ਇਸ ਚੈਟ ਸ਼ੋਅ 'ਚ ਦੱਸਿਆ ਕਿ ਹਾਲੀਵੁੱਡ ਸਟਾਰ ਕਾਇਲੀ ਜੇਨਰ ਉਨ੍ਹਾਂ ਦੀ ਕ੍ਰਸ਼ ਹੈ। ਹਾਲਾਂਕਿ ਇੱਕ ਇੰਟਰਵਿਊ ਵਿੱਚ ਦਿਲਜੀਤ ਨੇ ਕਰੀਨਾ ਕਪੂਰ ਨੂੰ ਵੀ ਆਪਣਾ ਕ੍ਰਸ਼ ਦੱਸਿਆ ਸੀ। ਦਿਲਜੀਤ ਨੇ ਇਹ ਵੀ ਦੱਸਿਆ ਸੀ ਕਿ ਉਨ੍ਹਾਂ ਨੂੰ ਪੰਜਾਬੀ ਗਾਇਕਾ ਨੀਰੂ ਬਾਜਵਾ ਕਾਇਲੀ ਜੇਨਰ ਵਾਂਗ ਦਿਖਦੀ ਹੈ। ਉਸ ਦੌਰਾਨ ਲੋਕਾਂ ਦਾ ਇਹੀ ਕਹਿਣਾ ਸੀ ਇਸ ਲਈ ਪਹਿਲਾ ਨੀਰੂ ਬਾਜਵਾ ਨਾਲ ਕਈ ਫਿਲਮਾਂ ਕਰਦੇ ਸੀ।  

ਕਾਬਲਿੇਗੌਰ ਹੈ ਕਿ ਦਿਲਜੀਤ ਦੋਸਾਂਝ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨਾਲ ਕਈ ਫਿਲਮਾਂ ਵਿੱਚ ਨਜ਼ਰ ਆ ਚੁੱਕੇ ਹਨ। ਜਿਹਨੇ ਮੇਰਾ ਦਿਲ ਲੁੱਟਿਆ, ਜੱਟ ਐਂਡ ਜੂਲੀਅਟ, ਜੱਟ ਐਂਡ ਜੂਲੀਅਟ 2, ਸਰਦਾਰ ਜੀ, ਜੱਟ ਰੋਮਾਂਟਿਕ ਵਰਗੀਆਂ ਕਈ ਫਿਲਮਾਂ ਵਿੱਚ ਇਸ ਜੋੜੀ ਨੂੰ ਦੇਖਿਆ ਜਾ ਚੁੱਕਿਆ ਹੈ।

View this post on Instagram
 
A post shared by DILJIT DOSANJH (@diljitdosanjh)

ਵਰਕਫਰੰਟ ਦੀ ਗੱਲ ਕਰਿਏ ਤਾਂ ਦਿਲਜੀਤ ਦੋਸਾਂਝ ਜਲਦ ਹੀ ਫਿਲਮ ਅਮਰ ਸਿੰਘ ਚਮਕੀਲਾ ਵਿੱਚ ਦਿਖਾਈ ਦੇਣਗੇ। ਇਸ ਫਿਲਮ ਵਿੱਚ ਉਨ੍ਹਾਂ ਨਾਲ ਪਰਿਣੀਤੀ ਚੋਪੜਾ ਅਹਿਮ ਭੂਮਿਕਾ ਵਿੱਚ ਦਿਖਾਈ ਦੇੇਵੇਗੀ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget