ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਦਾ ਲੋਕਾਂ ਵੱਲੋਂ ਲਗਾਤਾਰ ਕੀਤਾ ਜਾ ਰਿਹਾ ਵਿਰੋਧ, ਰੇਸ਼ਮ ਸਿੰਘ ਅਨਮੋਲ ਨੇ ਸਾਰਿਆਂ ਦੀ ਬੋਲਤੀ ਕੀਤੀ ਬੰਦ 

Resham Singh Anmol React On Diljit Dosanjh Performance At Anant Pre Wedding: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੇ ਦਮ ਤੇ

Resham Singh Anmol React On Diljit Dosanjh Performance At Anant Pre Wedding: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੇ ਦਮ ਤੇ ਦੁਨੀਆਂ ਭਰ ਵਿੱਚ ਵੱਖਰਾ ਮੁਕਾਮ ਹਾਸਲ ਕੀਤਾ ਹੈ। ਦਿਲਜੀਤ ਸਿਰਫ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਵਾਹੋ-ਵਾਹੀ ਖੱਟ ਰਹੇ ਹਨ। ਹਾਲ ਹੀ ਵਿੱਚ ਦੋਸਾਂਝਾਵਾਲਾ ਅੰਬਾਨੀ ਪਰਿਵਾਰ ਦੇ ਜਸ਼ਨ ਦਾ ਹਿੱਸਾ ਬਣਿਆ। ਦਰਅਸਲ, ਕਲਾਕਾਰ ਨੂੰ ਅਨੰਤ ਅਤੇ ਰਾਧਿਕਾ ਦੇ ਪ੍ਰੀ-ਵੈਡਿੰਗ ਵਿੱਚ ਰੌਣਕਾਂ ਲਗਾਉਂਦੇ ਹੋਏ ਵੇਖਿਆ ਗਿਆ। ਇਸ ਸਮਾਰੋਹ ਦਾ ਹਿੱਸਾ ਬਣਨ ਤੇ ਉਨ੍ਹਾਂ ਦੇ ਕਈ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋਏ। ਪਰ ਇਹ ਵੀਡੀਓ ਕੁਝ ਪੰਜਾਬੀ ਪ੍ਰਸ਼ੰਸਕਾਂ ਨੂੰ ਪਸੰਦ ਨਹੀਂ ਆਏ, ਜਿਸ ਤੋਂ ਬਾਅਦ ਦਿਲਜੀਤ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। 

ਰੇਸ਼ਮ ਅਨਮੋਲ ਬੋਲੇ- ਜਿਉਂਦੇ ਬੰਦਿਆ ਦੀ ਕਦਰ ਕਰੋ

ਦਰਅਸਲ, ਅੰਬਾਨੀ ਪਰਿਵਾਰ ਦੇ ਇਸ ਫੰਕਸ਼ਨ ਵਿੱਚ ਸ਼ਾਮਲ ਹੋਣ ਕਾਰਨ ਦਿਲਜੀਤ ਨੂੰ ਫੈਨਜ਼ ਦੀ ਨਫਰਤ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵਿਚਾਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਨੇ ਦਿਲਜੀਤ ਦੋਸਾਂਝ ਦੇ ਸਮਰਥਨ ਵਿੱਚ ਗੱਲ ਕਹੀ ਹੈ। ਉਨ੍ਹਾਂ ਕਿਹਾ ਕੁਝ ਸਮਾਜ ਦੇ ਠੇਕੇਦਾਰ ਦਿਲਜੀਤ ਬਾਈ ਨੂੰ ਮਾੜ੍ਹਾ ਕਹਿ ਰਹੇ ਹਨ। ਉਨ੍ਹਾਂ ਦੇ ਅੰਬਾਨੀਆਂ ਦੇ ਪਰਿਵਾਰ ਵਿੱਚ ਜਾਣ ਨੂੰ ਮਾੜਾ ਦੱਸ ਰਹੇ ਹਨ। ਉਨ੍ਹਾਂ ਸਾਰੇ ਸਮਾਜ ਦੇ ਠੇਕੇਦਾਰਾਂ ਨੂੰ ਮੈਂ ਇੱਕ ਗੱਲ ਪੁੱਛਣਾ ਚਾਹੁੰਦਾ ਹਾਂ, ਇਹ ਉਹੀ ਕਿਰਦਾਰ ਨੇ ਜਿਹੜੇ ਸਿੱਧੂ ਮੂਸੇਵਾਲਾ ਬਾਈ ਨੂੰ ਜੀ ਨੂੰ ਮਾੜਾ ਕਹਿੰਦੇ ਸੀ। ਇਹੀ ਉਨ੍ਹਾਂ ਦੇ ਜਾਣ ਤੋਂ ਬਾਅਦ ਸਭ ਤੋਂ ਪਹਿਲਾਂ ਝੰਡੀਆ ਚੱਕ ਕੇ ਖੜ੍ਹੇ ਹੁੰਦੇ ਆ।

 
 
 
 
 
View this post on Instagram
 
 
 
 
 
 
 
 
 
 
 

A post shared by Resham Singh (@reshamsinghanmol)

ਉਨ੍ਹਾਂ ਕਿਹਾ ਕਿ ਜ਼ਿਉਂਦੇ ਬੰਦਿਆਂ ਦੀ ਕਦਰ ਕਰੋ। ਇਹ ਉਹੀ ਕਲਾਕਾਰ ਹਨ, ਜਿਨ੍ਹਾਂ ਨੇ ਪੰਜਾਬੀ ਮਾਂ ਬੋਲੀ, ਪੰਜਾਬੀਅਤ ਅਤੇ ਪੰਗ ਦਾ ਵੀ ਮਾਣ ਵਧਾਈਆ ਹੈ। ਵੇਖੋ ਕਲਾਕਾਰ ਦਾ ਇਹ ਵੀਡੀਓ...

ਪੰਜਾਬੀ ਗਾਇਕ ਦੀ ਇਸ ਗੱਲ ਉੱਪਰ ਪ੍ਰਸ਼ੰਸਕਾਂ ਵੱਲੋਂ ਸਹਿਮਤੀ ਜਤਾਈ ਜਾ ਰਹੀ ਹੈ। ਇਸ ਉੱਪਰ ਪ੍ਰਸ਼ੰਸਕ ਲਗਾਤਾਰ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਸਹੀ ਗੱਲ ਆ ਰੇਸ਼ਮ ਵੀਰੇ ਬਹੁਤ ਹੀ ਵਧੀਆ ਮੈਸਿਜ ਆ, ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਕਿਹਾ ਬਿਲਕੁਲ ਸਹੀ, ਇਹ‌ ਦੋਵੇਂ ਪਾਸੇ ਕਦੀ ਏਦਰ ਕਦੀਂ ਓਧਰ ਲੋਕ ਬੜੇ ਹਿਸਾਬੀ। ਜਦੋਂਕਿ ਕਿਸੇ ਨੇ ਕਿਹਾ ਬਿਲਕੁਲ ਸਹੀ ਬਾਈ ਜੀ ਇਹ ਦੁਨੀਆ ਜਿਊਂਦੇ ਨੂੰ ਨਹੀਂ ਮਰੇ ਤੋਂ ਬਾਅਦ ਪਹਿਛਾਣਦੀ ਹੈ।

 

 

ਟਾਪ ਹੈਡਲਾਈਨ

Jasmine Sandlas Engagement: ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
Diljit Dosanjh Satluj: ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
Kulhad Pizza Sehaj Arora Video: ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Auto News: ਲਗਜ਼ਰੀ ਕਾਰਾਂ ਖਰੀਦਣ ਦਾ ਸ਼ੌਕ ਪੂਰਾ ਹੋਏਗਾ, ਰੋਲਸ-ਰਾਇਸ ਅਤੇ ਲੈਂਡ ਰੋਵਰ ਹੋਣਗੀਆਂ ਸਸਤੀਆਂ; 3 ਕਰੋੜ ਰੁਪਏ ਤੱਕ ਦਾ ਲਾਭ ਮਿਲੇਗਾ... 
ਲਗਜ਼ਰੀ ਕਾਰਾਂ ਖਰੀਦਣ ਦਾ ਸ਼ੌਕ ਪੂਰਾ ਹੋਏਗਾ, ਰੋਲਸ-ਰਾਇਸ ਅਤੇ ਲੈਂਡ ਰੋਵਰ ਹੋਣਗੀਆਂ ਸਸਤੀਆਂ; 3 ਕਰੋੜ ਰੁਪਏ ਤੱਕ ਦਾ ਲਾਭ ਮਿਲੇਗਾ... 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Embed widget