ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ-ਨਿਮਰਤ ਖਹਿਰਾ ਦੀ ਜੋੜੀ ਨੇ ਪੰਜਾਬੀ ਵਿਰਸਾ ਕਰਵਾਇਆ ਯਾਦ, ਦੇਖੋ ਨਵੀਆਂ ਤਸਵੀਰਾਂ

Diljit Dosanjh-Nimrat Khaira New Pics: ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਲੰਬੇ ਸਮੇਂ ਤੋਂ ਸੁਰਖੀਆਂ ਦਾ ਹਿੱਸਾ ਬਣੇ ਹੋਏ ਹਨ। ਫੈਨਜ਼ ਵੱਲੋਂ ਫਿਲਮ 'ਜੋੜੀ' ਦੇ ਟ੍ਰੇਲਰ ਨੂੰ ਭਰਮਾ ਹੁੰਗਾਰਾ ਮਿਲਿਆ। ਫਿਲਹਾਲ ਦੋਂਵੇ ...

Diljit Dosanjh-Nimrat Khaira New Pics: ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਲੰਬੇ ਸਮੇਂ ਤੋਂ ਸੁਰਖੀਆਂ ਦਾ ਹਿੱਸਾ ਬਣੇ ਹੋਏ ਹਨ। ਫੈਨਜ਼ ਵੱਲੋਂ ਫਿਲਮ 'ਜੋੜੀ' ਦੇ ਟ੍ਰੇਲਰ ਨੂੰ ਭਰਮਾ ਹੁੰਗਾਰਾ ਮਿਲਿਆ। ਫਿਲਹਾਲ ਦੋਂਵੇ ਕਲਾਕਾਰ ਇਸ ਫਿਲਮ ਵਿੱਚੋਂ ਆਪਣੇ ਨਵੇਂ ਲੁੱਕ ਦੀਆਂ ਤਸਵੀਰਾਂ ਦਰਸ਼ਕਾਂ ਨਾਲ ਸਾਂਝੀਆਂ ਕਰ ਰਹੇ ਹਨ। ਜਿਨ੍ਹਾਂ ਉੱਪਰ ਪ੍ਰਸ਼ੰਸ਼ਕ ਆਪਣਾ ਪਿਆਰ ਬਰਸਾ ਰਹੇ ਹਨ। ਹਾਲ ਹੀ ਵਿੱਚ ਦੋਵਾਂ ਦੀ ਜੋੜੀ ਦੀਆਂ ਨਵੀਆਂ ਫੋਟੋਆਂ ਸਾਹਮਣੇ ਆਈਆਂ ਹਨ। ਜਿਨ੍ਹਾਂ ਨੇ ਫੈਨਜ਼ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਤੁਸੀ ਵੀ ਵੇਖੋ ਇਹ ਤਸਵੀਰਾਂ...

View this post on Instagram
 
A post shared by NIMRAT KHAIRA (@nimratkhairaofficial)

ਅਦਾਕਾਰਾ ਅਤੇ ਗਾਇਕਾ ਨਿਮਰਤ ਖਹਿਰਾ ਨੇ ਆਪਣੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ, ਜੋੜੀ 5 ਮਈ ਨੂੰ ਰਿਲੀਜ਼ ਹੋ ਰਹੀ ਹੈ ❤️...ਟ੍ਰੇਲਰ ਹਰ ਪਾਸੇ ਟ੍ਰੇਡਿੰਗ 🌸 ਬਾਇਓ ਵਿੱਚ ਲਿੰਕ... ਕਲਾਕਾਰ ਦਿਲਜੀਤ ਅਤੇ ਨਿਮਰਤ ਦੀ ਲੁੱਕ ਨੂੰ ਦੇਖ ਹੈਰਾਨ ਰਹਿ ਗਏ। ਇਨ੍ਹਾਂ ਤਸਵੀਰਾਂ ਉੱਪਰ ਕਮੈਂਟ ਕਰ ਪ੍ਰਸ਼ੰਸ਼ਕਾਂ ਨੇ ਲਿਖਿਆ ਜੋੜੀ ਤਾਂ ਮਸਤ ਹੈ। 

ਦੱਸ ਦੇਈਏ ਕਿ ਅੰਬਰਦੀਪ ਸਿੰਘ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਇਸ ਫਿਲਮ ਵਿੱਚ ਹਰਸਿਮਰਨ, ਦ੍ਰਿਸ਼ਟੀ ਗਰੇਵਾਲ, ਹਰਦੀਪ ਗਿੱਲ, ਰਵਿੰਦਰ ਮੰਡ ਅਤੇ ਹੋਰ ਵੀ ਕਲਾਕਾਰ ਹਨ। ਇਸ ਤੋਂ ਇਲਾਵਾ ਫਿਲਮ ਦਾ ਸੰਗੀਤ ਟਰੂ ਸਕੂਲ ਦਾ ਹੈ ਅਤੇ ਬੈਕਗ੍ਰਾਊਂਡ ਸਕੋਰ ਰਾਜੂ ਸਿੰਘ ਦਾ ਹੈ। ਜਾਣਕਾਰੀ ਮੁਤਾਬਕ ਇਸ ਫਿਲਮ ਰਾਹੀਂ ਦੋਵੇਂ ਨੇ ਆਪਣੀ ਜ਼ਬਰਦਸਤ ਐਕਟਿੰਗ ਦੇ ਨਾਲ ਪਰਦੇ 'ਤੇ ਚਮਕੀਲਾ ਤੇ ਅਮਰਜੋਤ ਦੀ ਪ੍ਰੇਮ ਕਹਾਣੀ ਨੂੰ ਪੇਸ਼ ਕਰਨਗੇ। ਇਸ ਦੇ ਨਾਲ ਨਾਲ ਹੀ ਫੈਨਜ਼ ਦਿਲਜੀਤ ਤੇ ਨਿਮਰਤ ਦੀ ਕੈਮਿਸਟਰੀ ਬੇਹਦ ਪਸੰਦ ਕਰ ਰਹੇ ਹਨ। ਟਰੇਲਰ ਦੇ ਸ਼ੁਰੂ 'ਚ ਦਿਖਾਇਆ ਗਿਆ ਹੈ ਕਿ ਕਿਵੇਂ ਚਮਕੀਲਾ ਬਣੇ ਦਿਲਜੀਤ ਗਾਇਕ ਬਣਨ ਲਈ ਸੰਘਰਸ਼ ਕਰ ਰਹੇ ਹਨ। ਇਸ ਦਰਮਿਆਨ ਉਨ੍ਹਾਂ ਦੀ ਮੁਲਾਕਾਤ ਨਿਮਰਤ ਨਾਲ ਹੁੰਦੀ ਹੈ ਤੇ ਦੋਵਾਂ ਨੂੰ ਪਿਆਰ ਹੋ ਜਾਂਦਾ ਹੈ। ਇਸ ਫਿਲਮ 'ਚ ਤੁਹਾਨੂੰ ਰੋਮਾਂਸ ਦੇ ਨਾਲ ਨਾਲ ਕਾਮੇਡੀ ਦਾ ਤੜਕਾ ਵੀ ਦੇਖਣ ਨੂੰ ਮਿਲੇਗਾ।  5 ਮਈ ਨੂੰ ਰਿਲੀਜ਼ ਹੋਣ ਵਾਲੀ ਇਹ ਫਿਲਮ ਪਰਦੇ ਉੱਪਰ ਕੀ ਕਮਾਲ ਦਿਖਾਉਂਦੀ ਹੈ। ਇਹ ਦੇਖਣਾ ਬੇਹੱਦ ਦਿਲਚਸਪ ਰਹੇਗਾ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget