ਪੜਚੋਲ ਕਰੋ

Punjabi Singer Diljit Dosanjh: ਦਿਲਜੀਤ ਦੋਸਾਂਝ ਦੀ ਸਿਆਸਤ ’ਚ ਹੋਏਗੀ ਐਂਟਰੀ ? ਪੰਜਾਬੀ ਗਾਇਕ ਨੇ ਪੋਸਟ ਰਾਹੀਂ ਦਿੱਤਾ ਸਪਸ਼ਟ ਜਵਾਬ; ਹੁਣ ਹੋਇਆ ਵਾਇਰਲ...

Diljit Dosanjh React On join Punjab Politics: ਗਲੋਬਲ ਸਟਾਰ ਦਿਲਜੀਤ ਦੋਸਾਂਝ ਨੂੰ ਲੈ ਹੈਰਾਨ ਕਰਨ ਵਾਲੀ ਖਬਰ ਇੰਟਰਨੈੱਟ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਦੱਸ ਦੇਈਏ ਕਿ ਇੱਕ ਇਸ਼ਤਿਹਾਰ ਸੋਸ਼ਲ ਮੀਡੀਆ...

Diljit Dosanjh React On join Punjab Politics: ਗਲੋਬਲ ਸਟਾਰ ਦਿਲਜੀਤ ਦੋਸਾਂਝ ਨੂੰ ਲੈ ਹੈਰਾਨ ਕਰਨ ਵਾਲੀ ਖਬਰ ਇੰਟਰਨੈੱਟ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਦੱਸ ਦੇਈਏ ਕਿ ਇੱਕ ਇਸ਼ਤਿਹਾਰ ਸੋਸ਼ਲ ਮੀਡੀਆ ਉੱਪਰ ਲਗਾਤਾਰ ਵਾਇਰਲ ਹੋ ਰਿਹਾ ਸੀ, ਜਿਸ ਵਿੱਚ ਦਿਲਜੀਤ ਦੋਸਾਂਝ ਨੂੰ ਨੂੰ ਸਿਆਸਤ ਵਿੱਚ ਆਉਣ ਲਈ ਇੱਕ ਜਨਤਕ ਅਪੀਲ ਜਾਰੀ ਕੀਤੀ ਗਈ। ਜਿਸ ਤੋਂ ਬਾਅਦ ਦਿਲਜੀਤ ਦੇ ਸਿਆਸਤ ਵਿੱਚ ਆਉਣ ਸਬੰਧੀ ਵੱਖ ਵੱਖ ਕਿਆਸ ਲਾਏ ਜਾ ਰਹੇ ਸਨ। ਪਰ ਹੁਣ ਦਿਲਜੀਤ ਦੋਸਾਂਝ ਨੇ ਖ਼ੁਦ ਟਵੀਟ ਕਰਕੇ ਇਨ੍ਹਾਂ ਸਾਰੀਆਂ ਅਟਕਲਾਂ 'ਤੇ ਵਿਰਾਮ ਲਗਾ ਦਿੱਤਾ ਹੈ।

ਦਿਲਜੀਤ ਨੇ ਟਵੀਟ ਵਿੱਚ ਕੀ ਲਿਖਿਆ?

ਗਾਇਕ ਦਿਲਜੀਤ ਵੱਲੋਂ ਇਹ ਸਪੱਸ਼ਟੀਕਰਨ ਇੱਕ ਸਮਾਜਿਕ ਸੰਸਥਾ 'ਜਾਗੋ ਪੰਜਾਬ ਮੰਚ' ਵੱਲੋਂ ਦਿੱਤੇ ਗਏ ਇੱਕ ਪੂਰੇ ਪੰਨੇ ਦੇ ਇਸ਼ਤਿਹਾਰ ਤੋਂ ਬਾਅਦ ਆਇਆ ਹੈ। ਇਹ ਮੰਚ ਜਿਸ ਵਿੱਚ ਸੇਵਾਮੁਕਤ ਫੌਜੀ ਅਤੇ ਸਿਵਲ ਸੁਸਾਇਟੀ ਦੇ ਕਾਰਕੁਨ ਸ਼ਾਮਲ ਹਨ, ਜਿਨ੍ਹਾਂ ਨੇ ਦਿਲਜੀਤ ਨੂੰ ਜਨਤਕ ਤੌਰ 'ਤੇ ਅਪੀਲ ਕੀਤੀ ਸੀ ਕਿ ਉਹ ਰਾਜਨੀਤਿਕ ਮੈਦਾਨ ਵਿੱਚ ਉਤਰਨ ਅਤੇ ਪੰਜਾਬ ਦੀ ਅਗਵਾਈ ਕਰਨ। ਮੰਚ ਦਾ ਮੰਨਣਾ ਹੈ ਕਿ ਪੰਜਾਬ ਨੂੰ ਇਸ ਵੇਲੇ ਅਜਿਹੇ ਆਗੂ ਦੀ ਲੋੜ ਹੈ ਜੋ ਮੌਜੂਦਾ 'ਸੱਤਾ ਦੀ ਭੁੱਖੀ' ਲੀਡਰਸ਼ਿਪ ਨਾਲੋਂ ਵੱਖਰਾ ਹੋਵੇ।


Punjabi Singer Diljit Dosanjh: ਦਿਲਜੀਤ ਦੋਸਾਂਝ ਦੀ ਸਿਆਸਤ ’ਚ ਹੋਏਗੀ ਐਂਟਰੀ ? ਪੰਜਾਬੀ ਗਾਇਕ ਨੇ ਪੋਸਟ ਰਾਹੀਂ ਦਿੱਤਾ ਸਪਸ਼ਟ ਜਵਾਬ; ਹੁਣ ਹੋਇਆ ਵਾਇਰਲ...

ਗਾਇਕ ਨੇ ਜਨਤਕ ਅਪੀਲ 'ਤੇ ਉੱਪਰ ਪ੍ਰਤੀਕਿਰਿਆ ਦਿੰਦੇ ਹੋਏ ਟਵਿੱਟਰ (X) 'ਤੇ ਲਿਖਿਆ, "ਕਦੇ ਵੀ ਨਹੀਂ... ਮੇਰਾ ਕੰਮ ਮਨੋਰੰਜਨ ਕਰਨਾ ਹੈ। ਮੈਂ ਆਪਣੇ ਖੇਤਰ ਵਿੱਚ ਬਹੁਤ ਖੁਸ਼ ਹਾਂ। ਤੁਹਾਡਾ ਬਹੁਤ-ਬਹੁਤ ਧੰਨਵਾਦ।" ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਕਿ ਉਨ੍ਹਾਂ ਦਾ ਸਿਆਸਤ ਵਿੱਚ ਆਉਣ ਦਾ ਕੋਈ ਇਰਾਦਾ ਨਹੀਂ ਹੈ ਅਤੇ ਉਹ ਸਿਰਫ਼ ਇੱਕ ਕਲਾਕਾਰ ਵਜੋਂ ਹੀ ਰਹਿਣਾ ਚਾਹੁੰਦੇ ਹਨ।

ਜਾਣੋ ਸਿਆਸਤ ਵਿੱਚ ਆਉਣ ਨੂੰ ਲੈ ਕਿਉਂ ਚਰਚਾ ਛਿੜੀ?

ਦੱਸਣਯੋਗ ਹੈ ਕਿ ਦਿਲਜੀਤ ਦੀ ਗੈਰ-ਸਿਆਸੀ ਅਤੇ ਨਿਰਪੱਖ ਦਿੱਖ ਕਾਰਨ ਲੋਕ ਉਨ੍ਹਾਂ ਨੂੰ ਇੱਕ ਉਮੀਦ ਵਜੋਂ ਦੇਖ ਰਹੇ ਸਨ। 2020-21 ਦੇ ਕਿਸਾਨ ਅੰਦੋਲਨ ਦੌਰਾਨ ਦਿਲਜੀਤ ਨੇ ਖੁੱਲ੍ਹ ਕੇ ਕਿਸਾਨਾਂ ਦਾ ਸਮਰਥਨ ਕੀਤਾ ਸੀ, ਹਾਲਾਂਕਿ ਉਨ੍ਹਾਂ ਨੇ ਉਦੋਂ ਵੀ ਸਾਫ਼ ਕੀਤਾ ਸੀ ਕਿ ਉਹ ਕਿਸੇ ਸਿਆਸੀ ਪਾਰਟੀ ਦੇ ਨਾਲ ਨਹੀਂ ਹਨ।

ਪਿਛਲੇ ਸਾਲ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਮੁਲਾਕਾਤ ਕੀਤੀ ਸੀ, ਜਿਸ ਨਾਲ ਉਨ੍ਹਾਂ ਦੀ ਸਿਆਸੀ ਸਰਗਰਮੀ ਬਾਰੇ ਚਰਚਾ ਛਿੜੀ ਸੀ।

Advertisement

ਟਾਪ ਹੈਡਲਾਈਨ

Sidhu Moose Wala Father: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਦਾਅਵਾ, ਬੋਲੇ- 'ਖਤਰੇ 'ਚ ਪਰਿਵਾਰ ਦੀ ਸੁਰੱਖਿਆ...'; ਜਾਣੋ ਕਿਉਂ ਜਤਾਈ ਚਿੰਤਾ...?
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਦਾਅਵਾ, ਬੋਲੇ- 'ਖਤਰੇ 'ਚ ਪਰਿਵਾਰ ਦੀ ਸੁਰੱਖਿਆ...'; ਜਾਣੋ ਕਿਉਂ ਜਤਾਈ ਚਿੰਤਾ...?
Punjab Singer: ਪੰਜਾਬੀ ਗਾਇਕ ਨੂੰ ਲੱਗਿਆ ਸਦਮਾ, ਸਰਬਜੀਤ ਚੀਮਾ-ਕੇ. ਐੱਸ. ਮੱਖਣ ਸਣੇ ਕਈ ਕਲਾਕਾਰਾਂ ਨੇ ਜਤਾਇਆ ਦੁੱਖ; ਜਾਣੋ ਕਿਉਂ ਪਸਰਿਆ ਮਾਤਮ ?
ਪੰਜਾਬੀ ਗਾਇਕ ਨੂੰ ਲੱਗਿਆ ਸਦਮਾ, ਸਰਬਜੀਤ ਚੀਮਾ-ਕੇ. ਐੱਸ. ਮੱਖਣ ਸਣੇ ਕਈ ਕਲਾਕਾਰਾਂ ਨੇ ਜਤਾਇਆ ਦੁੱਖ; ਜਾਣੋ ਕਿਉਂ ਪਸਰਿਆ ਮਾਤਮ ?
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਹੋਇਆ ਦੇਹਾਂਤ: ਪਤੀ ਦੀ ਮੌਤ ਤੋਂ ਬਾਅਦ ਸਦਮੇ 'ਚ ਪੰਜਾਬੀ ਅਦਾਕਾਰਾ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਹੋਇਆ ਦੇਹਾਂਤ: ਪਤੀ ਦੀ ਮੌਤ ਤੋਂ ਬਾਅਦ ਸਦਮੇ 'ਚ ਪੰਜਾਬੀ ਅਦਾਕਾਰਾ...
Punjabi Singer: ਪੰਜਾਬੀ ਗਾਇਕ ਨੇ ਚੁੱਕਿਆ ਖੌਫਨਾਕ ਕਦਮ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ; ਪ੍ਰਸ਼ੰਸਕਾਂ ਦੇ ਉੱਡੇ ਹੋਸ਼...
ਪੰਜਾਬੀ ਗਾਇਕ ਨੇ ਚੁੱਕਿਆ ਖੌਫਨਾਕ ਕਦਮ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ; ਪ੍ਰਸ਼ੰਸਕਾਂ ਦੇ ਉੱਡੇ ਹੋਸ਼...
Advertisement

ਵੀਡੀਓਜ਼

ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ
ਪੰਜਾਬ ਦੇ ਵਿਕਾਸ ਲਈ ਸੁਖਬੀਰ ਬਾਦਲ ਕੋਲ ਕੋਈ ਯੋਜਨਾ ਨਹੀਂ
ਪੰਜਾਬ ‘ਚ ਘਟੇ ਸੜਕ ਹਾਦਸਿਆਂ ਦੇ ਮੌਤ ਅੰਕੜੇ? CM ਮਾਨ ਦਾ ਬਿਆਨ
CM ਮਾਨ ਦਾ ਦਾਅਵਾ— ਪੰਜਾਬ ‘ਚ 19 ਟੋਲ ਪਲਾਜ਼ੇ ਕੀਤੇ ਬੰਦ
ਮੈਂ ਇੱਕ ਰੁਪਇਆ ਵੀ ਰਿਸ਼ਵਤ ਨਹੀਂ ਲੈਂਦਾ, ਨਾ ਲੈਣ ਦਿੰਦਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday in Punjab: ਪੰਜਾਬ 'ਚ ਛੁੱਟੀ ਦਾ ਐਲਾਨ, ਵੀਰਵਾਰ ਨੂੰ ਸਰਕਾਰੀ ਅਦਾਰੇ ਰਹਿਣਗੇ ਬੰਦ; ਭੱਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਨੂੰ ਵੱਡੀ ਰਾਹਤ...
ਪੰਜਾਬ 'ਚ ਛੁੱਟੀ ਦਾ ਐਲਾਨ, ਵੀਰਵਾਰ ਨੂੰ ਸਰਕਾਰੀ ਅਦਾਰੇ ਰਹਿਣਗੇ ਬੰਦ; ਭੱਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਨੂੰ ਵੱਡੀ ਰਾਹਤ...
Big News: ਵੱਡੀ ਵਾਰਦਾਤ, ਭਾਜਪਾ ਵਿਧਾਇਕ ਦੀ ਨੂੰਹ ਨੂੰ ਮਾਰੀ ਗੋਲੀ, ਹਿੱਲਿਆ ਪੁਲਿਸ ਪ੍ਰਸ਼ਾਸਨ: ਪੁਲਿਸ ਛਾਉਣੀ ਵਿੱਚ ਤਬਦੀਲ ਹੋਇਆ ਇਲਾਕਾ...
ਵੱਡੀ ਵਾਰਦਾਤ, ਭਾਜਪਾ ਵਿਧਾਇਕ ਦੀ ਨੂੰਹ ਨੂੰ ਮਾਰੀ ਗੋਲੀ, ਹਿੱਲਿਆ ਪੁਲਿਸ ਪ੍ਰਸ਼ਾਸਨ: ਪੁਲਿਸ ਛਾਉਣੀ ਵਿੱਚ ਤਬਦੀਲ ਹੋਇਆ ਇਲਾਕਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਆਗੂ ਦਾ ਬੇਰਹਿਮੀ ਨਾਲ ਕਤਲ; ਹਥਿਆਰ ਨਾਲ ਕੀਤੇ 80 ਤੋਂ ਵੱਧ ਵਾਰ: ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌੌਲ...
ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਆਗੂ ਦਾ ਬੇਰਹਿਮੀ ਨਾਲ ਕਤਲ; ਹਥਿਆਰ ਨਾਲ ਕੀਤੇ 80 ਤੋਂ ਵੱਧ ਵਾਰ: ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌੌਲ...
Punjab Lottery Result Today: ਪੰਜਾਬ ਸਮਰ ਸਪੈਸ਼ਲ ਬੰਪਰ ਲਾਟਰੀ 2026 ਦੇ ਨਤੀਜਿਆਂ ਦਾ ਐਲਾਨ, ਜਾਣੋ ਕੌਣ ਬਣਿਆ ਕਰੋੜ ਅਤੇ ਲੱਖਪਤੀ? ਇੱਥੇ ਵੇਖੋ ਪੂਰੀ ਲਿਸਟ...
ਪੰਜਾਬ ਸਮਰ ਸਪੈਸ਼ਲ ਬੰਪਰ ਲਾਟਰੀ 2026 ਦੇ ਨਤੀਜਿਆਂ ਦਾ ਐਲਾਨ, ਜਾਣੋ ਕੌਣ ਬਣਿਆ ਕਰੋੜ ਅਤੇ ਲੱਖਪਤੀ? ਇੱਥੇ ਵੇਖੋ ਪੂਰੀ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਹ ਮਸ਼ਹੂਰ IAS ਬਣਿਆ ਨਗਰ ਨਿਗਮ ਦਾ ਨਵਾਂ ਕਮਿਸ਼ਨਰ; ਨੀਰੂ ਕਤਿਆਲ ਗੁਪਤਾ ਦਾ ਹੋਇਆ ਟ੍ਰਾਂਸਫਰ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਹ ਮਸ਼ਹੂਰ IAS ਬਣਿਆ ਨਗਰ ਨਿਗਮ ਦਾ ਨਵਾਂ ਕਮਿਸ਼ਨਰ; ਨੀਰੂ ਕਤਿਆਲ ਗੁਪਤਾ ਦਾ ਹੋਇਆ ਟ੍ਰਾਂਸਫਰ...
Punjab News: ਪੰਜਾਬ 'ਚ MD ਸਣੇ 5 ਅਫ਼ਸਰਾਂ ਵਿਰੁੱਧ FIR, ਜਾਣੋ ਕਿਸ ਮਾਮਲੇ ਨੂੰ ਲੈ ਮੱਚਿਆ ਹੜਕੰਪ? 2 ਸਾਲ ਬਾਅਦ ਵੀ...
Punjab News: ਪੰਜਾਬ 'ਚ MD ਸਣੇ 5 ਅਫ਼ਸਰਾਂ ਵਿਰੁੱਧ FIR, ਜਾਣੋ ਕਿਸ ਮਾਮਲੇ ਨੂੰ ਲੈ ਮੱਚਿਆ ਹੜਕੰਪ? 2 ਸਾਲ ਬਾਅਦ ਵੀ...
Social Media Influencer Murder: ਮਸ਼ਹੂਰ ਸੋਸ਼ਲ ਮੀਡੀਆ ਇੰਨਫੂਲਇੰਸਰ ਦਾ ਕਤਲ, ਅਣਪਛਾਤੇ ਹਮਲਾਵਰਾਂ ਨੇ ਘਰ 'ਚ ਵੜ੍ਹ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ; ਮੌਕੇ 'ਤੇ ਮੌਤ...
ਮਸ਼ਹੂਰ ਸੋਸ਼ਲ ਮੀਡੀਆ ਇੰਨਫੂਲਇੰਸਰ ਦਾ ਕਤਲ, ਅਣਪਛਾਤੇ ਹਮਲਾਵਰਾਂ ਨੇ ਘਰ 'ਚ ਵੜ੍ਹ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ; ਮੌਕੇ 'ਤੇ ਮੌਤ...
Punjab Transfers News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 IAS ਅਤੇ 5 PCS ਅਧਿਕਾਰੀਆਂ ਦੇ ਤਬਾਦਲੇ; ਜਾਣੋ ਕਿੱਥੇ ਹੋਏ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 IAS ਅਤੇ 5 PCS ਅਧਿਕਾਰੀਆਂ ਦੇ ਤਬਾਦਲੇ; ਜਾਣੋ ਕਿੱਥੇ ਹੋਏ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
Embed widget