ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਸ਼ਰਟਲੈੱਸ ਲੁੱਕ 'ਚ ਕਈ ਵਾਰ ਵਧਾ ਚੁੱਕੇ ਦਿਲਾਂ ਦੀ ਧੜਕਣ, ਤੁਹਾਨੂੰ ਪਸੰਦ ਆਇਆ ਦੋਸਾਂਝਾਵਾਲੇ ਦਾ ਅੰਦਾਜ਼ ?

Diljit Dosanjh Shirtless Pictures: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਆਏ ਦਿਨ ਸੋਸ਼ਲ ਮੀਡੀਆ ਉੱਪਰ ਛਾਏ ਰਹਿੰਦੇ ਹਨ। ਉਨ੍ਹਾਂ ਆਪਣੀ ਗਾਇਕੀ ਦੇ ਨਾਲ-ਨਾਲ ਸਟਾਈਲਿਸ਼ ਅੰਦਾਜ਼ ਰਾਹੀਂ ਪ੍ਰਸ਼ੰਸ਼ਕਾਂ ਨੂੰ ਦੀਵਾਨਾ ਬਣਾਇਆ ਹੈ।

Diljit Dosanjh Shirtless Pictures: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਆਏ ਦਿਨ ਸੋਸ਼ਲ ਮੀਡੀਆ ਉੱਪਰ ਛਾਏ ਰਹਿੰਦੇ ਹਨ। ਉਨ੍ਹਾਂ ਆਪਣੀ ਗਾਇਕੀ ਦੇ ਨਾਲ-ਨਾਲ ਸਟਾਈਲਿਸ਼ ਅੰਦਾਜ਼ ਰਾਹੀਂ ਪ੍ਰਸ਼ੰਸ਼ਕਾਂ ਨੂੰ ਦੀਵਾਨਾ ਬਣਾਇਆ ਹੈ। ਉਨ੍ਹਾਂ ਦਾ ਫਿਲਮਾਂ ਵਿੱਚ ਨਿਭਾਇਆ ਹਰ ਕਿਰਦਾਰ ਅਤੇ ਅੰਦਾਜ਼ ਪ੍ਰਸ਼ੰਸਕਾਂ ਨੂੰ ਪਸੰਦ ਆਉਂਦਾ ਹੈ। ਇਸ ਵਿਚਾਲੇ ਕਈ ਵਾਰ ਦਿਲਜੀਤ ਸੋਸ਼ਲ ਮੀਡੀਆ ਉੱਪਰ ਆਪਣੀ ਸ਼ਰਟਲੈੱਸ ਲੁੱਕ ਦੇ ਚੱਲਦੇ ਵੀ ਸੁਰਖੀਆਂ ਬਟੋਰ ਚੁੱਕੇ ਹਨ। ਅੱਜ ਅਸੀ ਤੁਹਾਨੂੰ ਦਿਲਜੀਤ ਦੇ ਇਸੇ ਲੁੱਕ ਦੀਆਂ ਕਈ ਹੋਰ ਤਸਵੀਰਾਂ ਦਿਖਾਉਣ ਜਾ ਰਹੇ ਹਾਂ। ਜਿਸ ਨੂੰ ਦੇਖ ਤੁਸੀ ਇਸ ਗੱਲ ਤੋਂ ਜਾਣੂ ਹੋ ਜਾਵੋਗੇ ਕਿ ਕਿਵੇਂ ਦੋਸਾਂਝਾਵਾ ਆਪਣੀ ਫਿੱਟਨੇਸ ਦਾ ਵੀ ਧਿਆਨ ਰੱਖਦਾ ਹੈ। 

Diljit Dosanjh: ਦਿਲਜੀਤ ਦੋਸਾਂਝ ਸ਼ਰਟਲੈੱਸ ਲੁੱਕ 'ਚ ਕਈ ਵਾਰ ਵਧਾ ਚੁੱਕੇ ਦਿਲਾਂ ਦੀ ਧੜਕਣ, ਤੁਹਾਨੂੰ ਪਸੰਦ ਆਇਆ ਦੋਸਾਂਝਾਵਾਲੇ ਦਾ ਅੰਦਾਜ਼ ?

ਦੱਸ ਦੇਈਏ ਕਿ ਸੋਸ਼ਲ ਮੀਡੀਆ ਉੱਪਰ ਦਿਲਜੀਤ ਦੀਆਂ ਅਜਿਹੀਆਂ ਕਈ ਤਸਵੀਰਾਂ ਮਿਲ ਜਾਣਗੀਆਂ। ਜੋ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾਉਂਦੀਆਂ ਹਨ। ਜਿੱਥੇ ਦਿਲਜੀਤ ਦਾ ਇਹ ਅੰਦਾਜ਼ ਪ੍ਰਸ਼ੰਸਕਾਂ ਨੂੰ ਪਸੰਦ ਆਉਂਦਾ ਹੈ ਉੱਥੇ ਹੀ ਕਈ ਹੇਟਰਸ ਕਲਾਕਾਰ ਦੀ ਲੁੱਕ ਤੇ ਸਵਾਲ ਚੁੱਕਦੇ ਹਨ। ਦਰਅਸਲ ਉਨ੍ਹਾਂ ਨੂੰ ਦਿਲਜੀਤ ਦਾ ਇਹ ਅੰਦਾਜ਼ ਪਸੰਦ ਨਹੀਂ ਆਉਂਦੀ। ਇਸ ਤੋਂ ਇਲਾਵਾ ਕਲਾਕਾਰ ਵੱਲੋਂ ਇਨ੍ਹਾਂ ਤਸਵੀਰਾਂ ਨੂੰ ਸਿਰਫ ਆਪਣੇ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਹੀ ਸਾਂਝਾ ਕੀਤਾ ਜਾਂਦਾ ਹੈ।

View this post on Instagram
 
A post shared by DILJIT DOSANJH (@diljitdosanjh)

ਵਰਕਫਰੰਟ ਦੀ ਗੱਲ ਕਰੀਏ ਤਾਂ ਦਿਲਜੀਤ ਹਾਲ ਹੀ 'ਚ ਕੈਲੀਫੋਰਨੀਆ ਮਿਊਜ਼ਿਕ ਫੈਸਟੀਵਲ 'ਚ ਕੋਚੈਲਾ 'ਚ ਪਰਫਾਰਮ ਕਰਦੇ ਨਜ਼ਰ ਆਏ ਸੀ। ਉਨ੍ਹਾਂ ਦੀ ਪਰਫਾਰਮੈਂਸ ਨੂੰ ਦੁਨੀਆ ਭਰ 'ਚ ਜ਼ਬਰਦਸਤ ਹੁੰਗਾਰਾ ਮਿਿਲਿਆ ਸੀ। ਇਸ ਤੋਂ ਇਲਾਵਾ ਦਿਲਜੀਤ ਹਾਲ ਹੀ 'ਚ ਨਿਮਰਤ ਖਹਿਰਾ ਨਾਲ ਫਿਲਮ 'ਜੋੜੀ' 'ਚ ਨਜ਼ਰ ਆਏ ਸੀ। ਇਸ ਤੋਂ ਬਾਅਦ ਇੱਕ ਵਾਰ ਫਿਰ ਦਿਲਜੀਤ ਆਪਣੇ ਬੌਰਨ ਟੂ ਸ਼ਾਈਨ ਟੂਰ ਦੇ ਚੱਲਦੇ ਸੁਰਖੀਆਂ ਵਿੱਚ ਹਨ। ਕਲਾਕਾਰ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਲਗਾਤਾਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰ ਪ੍ਰਸ਼ੰਸਕਾਂ ਨੂੰ ਜਾਣਕਾਰੀ ਦਿੰਦੇ ਰਹਿੰਦੇ ਹਨ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Advertisement
ABP Premium

ਵੀਡੀਓਜ਼

Kulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊGiani Harpreet Singh| 'ਹਿੰਦੂ ਰਾਸ਼ਟਰ' ਜ਼ਿੰਦਾਬਾਦ ਕਿਹਾ ਜਾਂਦਾ ਫਿਰ 'ਸਿੱਖ ਰਾਸ਼ਟਰ' ਦੀ ਗੱਲ 'ਚ ਬੁਰਾ ਕੀ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

Embed widget