ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਨੇ ਕਪਿਲ ਸ਼ਰਮਾ ਨਾਲ ਇੰਗਲਿਸ਼ 'ਚ ਕੀਤੀ ਗੱਲ, ਵੀਡੀਓ ਸਾਂਝੀ ਕਰ ਬੋਲੇ- ਸਿੱਖ ਲਓ ਪ੍ਰੋਪਰ ਅੰਗਰੇਜ਼ੀ ...

Diljit Dosanjh talked to Kapil Sharma in English: ਪੰਜਾਬੀਆਂ ਦੀ ਜਾਨ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਕੋਚੈਲਾ ਪਰਫਾਰਮ ਨੂੰ ਲੈ ਚਰਚਾ ਵਿੱਚ ਚੱਲ ਰਹੇ ਹਨ। ਖਾਸ ਗੱਲ ਇਹ ਹੈ ਕਿ ਆਪਣੀ ਕੋਚੈਲਾ ਪਰਫਾਰਮ ਦੇ ਨਾਲ-ਨਾਲ ਕਲਾਕਾਰ...

Diljit Dosanjh talked to Kapil Sharma in English: ਪੰਜਾਬੀਆਂ ਦੀ ਜਾਨ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਕੋਚੈਲਾ ਪਰਫਾਰਮ ਨੂੰ ਲੈ ਚਰਚਾ ਵਿੱਚ ਚੱਲ ਰਹੇ ਹਨ। ਖਾਸ ਗੱਲ ਇਹ ਹੈ ਕਿ ਆਪਣੀ ਕੋਚੈਲਾ ਪਰਫਾਰਮ ਦੇ ਨਾਲ-ਨਾਲ ਕਲਾਕਾਰ ਆਪਣੀ ਫਿਲਮ ਜੋੜੀ ਨੂੰ ਲੈ ਵਾਹੋ ਵਾਹੀ ਖੱਟ ਰਹੇ ਹਨ। ਦਿਲਜੀਤ ਦੀ ਹਰ ਪਾਸੇ ਬੱਲੇ-ਬੱਲੇ ਹੋ ਰਹੀ ਹੈ। ਇਸ ਵਿਚਕਾਰ ਦਿਲਜੀਤ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਇੱਕ ਮਜ਼ਾਕੀਆ ਵੀਡੀਓ ਸਾਂਝਾ ਕੀਤਾ ਗਿਆ ਹੈ। ਜਿਸ ਨੂੰ ਦੇਖ ਪ੍ਰਸ਼ੰਸ਼ਕ ਵੀ ਹੱਸ-ਹੱਸ ਲੋਟ ਪੋਟ ਹੋ ਰਹੇ ਹਨ। ਤੁਸੀ ਵੀ ਵੇਖੋ ਇਹ ਵੀਡੀਓ...

View this post on Instagram
 
A post shared by 𝐃𝐈𝐋𝐉𝐈𝐓 𝐃𝐎𝐒𝐀𝐍𝐉𝐇 𓃵 (@diljit.dosanjh.fan.page)

ਦਰਅਸਲ, ਦਿਲਜੀਤ ਵੱਲੋਂ ਸਾਂਝਾ ਕੀਤਾ ਗਿਆ ਵੀਡੀਓ ਉਸ ਸਮੇਂ ਦਾ ਹੈ ਜਦੋਂ ਉਹ ਪਹਿਲਾ ਕਪਿਲ ਦੇ ਸ਼ੋਅ ਦਾ ਹਿੱਸਾ ਬਣੇ ਸੀ। ਇਸ ਵੀਡੀਓ ਨੂੰ ਇੱਕ ਵਾਰ ਫਿਰ ਤੋਂ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਸ਼ੇਅਰ ਕਰਦੇ ਹੋਏ ਪੰਜਾਬੀ ਗਾਇਕ ਨੇ ਲਿਖਿਆ, ਪ੍ਰੋਪਰ ਅੰਗਰੇਜ਼ੀ ਸਿੱਖ ਲਓ...

ਦਿਲਜੀਤ ਦੋਸਾਂਝ ਵੱਲੋਂ ਸਾਂਝੀ ਕੀਤੀ ਵੀਡੀਓ ਨੂੰ ਦੇਖ ਪ੍ਰਸ਼ੰਸ਼ਕ ਵੀ ਹੱਸ-ਹੱਸ ਲੋਟ ਪੋਟ ਹੋ ਰਹੇ ਹਨ। ਇੱਕ ਪ੍ਰਸ਼ੰਸ਼ਕ ਨੇ ਕਮੈਂਟ ਕਰ ਲਿਖਿਆ, ਨੋ ਇੰਗਲਿਸ਼ ਪੰਜਾਬੀ ਆ ਗਿਆ ਕੋਚੈਲਾ ਓਏ... ਇੱਕ ਹੋਰ ਯੂਜ਼ਰ ਨੇ ਲਿਖਿਆ ਦਿਲਜੀਤ ਬੀ ਲਾਈਕ- ਤੂੰ ਤੇ ਭਰਾ ਛੇਤੀ ਸਿੱਖ ਗਿਆ।

View this post on Instagram
 
A post shared by DILJIT DOSANJH (@diljitdosanjh)

ਕਾਬਿਲੇਗੌਰ ਹੈ ਕਿ ਇਨ੍ਹੀਂ ਦਿਨੀਂ ਦਿਲਜੀਤ ਦੋਸਾਂਝ ਆਪਣੀ ਫਿਲਮ ਜੋੜੀ ਦੇ ਨਾਲ-ਨਾਲ ਕੋਚੈਲਾ ਪਰਫਾਰਮ ਨੂੰ ਲੈ ਚਰਚਾ ਵਿੱਚ ਹਨ। ਗੱਲ ਜੇਕਰ ਫਿਲਮ ਦੀ ਕਰਿਏ ਤਾਂ ਇਸ ਵਿੱਚ ਦਿਲਜੀਤ ਨਾਲ ਗਾਇਕਾ ਅਤੇ ਅਦਾਕਾਰਾ ਨਿਮਰਕ ਖਹਿਰਾ ਆਪਣਾ ਜਲਵਾ ਦਿਖਾਉਂਦੇ ਹੋਏ ਨਜ਼ਰ ਆਵੇਗੀ। ਫਿਲਮ ਦੇ ਗੀਤਾਂ ਨੂੰ ਦਰਸ਼ਕ ਭਰਮਾ ਹੁੰਗਾਰਾ ਦੇ ਰਹੇ ਹਨ। ਇਸ ਤੋਂ ਪਹਿਲਾ ਟ੍ਰੇਲਰ ਨੇ ਵੀ ਖੂਹ ਵਾਹੋ ਵਾਹੀ ਲੁੱਟੀ। ਦੱਸ ਦੇਈਏ ਕਿ ਇਹ ਫਿਲਮ 5 ਮਈ ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ। ਇਸ ਤੋਂ ਇਲਾਵਾ ਦਿਲਜੀਤ ਪਰਦੇ ਉੱਪਰ ਅਮਰ ਸਿੰਘ ਚਮਕੀਲਾ ਦੀ ਭੂਮਿਕਾ ਨਿਭਾਉਂਦੇ ਹੋਏ ਵੀ ਦਿਖਾਈ ਦੇਣਗੇ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget