ਪੜਚੋਲ ਕਰੋ

Punjabi Singer G Khan: ਪੰਜਾਬੀ ਗਾਇਕ G khan ਸਟੇਜ 'ਤੇ ਬਿਨਾਂ ਗਾਏ ਵਾਪਸ ਪਰਤੇ ਘਰ, ਕਾਂਗਰਸੀ ਆਗੂਆਂ ਨੇ ਕੀਤੀ ਅਜਿਹੀ ਹਰਕਤ!

G khan Show Dera Bassi: ਪੰਜਾਬੀ ਗਾਇਕ ਜੀ ਖਾਨ ਨੂੰ ਲੈ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਫਿਲਮੀ ਸਿਤਾਰਿਆਂ ਦੇ ਨਾਲ-ਨਾਲ ਪ੍ਰਸ਼ੰਸਕਾਂ ਨੂੰ ਵੀ ਹੈਰਾਨ ਅਤੇ ਪਰੇਸ਼ਾਨ ਕਰ ਦਿੱਤਾ ਹੈ। ਦਰਅਸਲ, ਹਾਲ ਹੀ ਵਿੱਚ

G khan Show Dera Bassi: ਪੰਜਾਬੀ ਗਾਇਕ ਜੀ ਖਾਨ ਨੂੰ ਲੈ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਫਿਲਮੀ ਸਿਤਾਰਿਆਂ ਦੇ ਨਾਲ-ਨਾਲ ਪ੍ਰਸ਼ੰਸਕਾਂ ਨੂੰ ਵੀ ਹੈਰਾਨ ਅਤੇ ਪਰੇਸ਼ਾਨ ਕਰ ਦਿੱਤਾ ਹੈ। ਦਰਅਸਲ, ਹਾਲ ਹੀ ਵਿੱਚ ਸੋਮਵਾਰ ਨੂੰ ਪੰਜਾਬ ਦੇ ਡੇਰਾਬੱਸੀ ਵਿੱਚ ਜਨਤਾ ਸੇਵਾ ਸਮਿਤੀ ਵੱਲੋਂ 13ਵੇਂ ਵਿਸ਼ਵਕਰਮਾ ਦਿਵਸ ਮੌਕੇ ਇੱਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬੀ ਗਾਇਕ ਜੀ ਖਾਨ ਨੂੰ ਪਰਫਾਰਮ ਕਰਨ ਲਈ ਬੁਲਾਇਆ ਗਿਆ ਸੀ, ਪਰ ਪਰਫਾਰਮੈਂਸ ਦੀ ਤਾਂ ਗੱਲ ਹੀ ਛੱਡੋ, ਉਹ ਸਟੇਜ 'ਤੇ ਵੀ ਨਹੀਂ ਗਏ ਅਤੇ ਵਾਪਸ ਪਰਤ ਆਏ ਅਤੇ ਸਮਾਗਮ ਵਿੱਚ ਨਾ ਸਿਰਫ ਗਾਇਕ ਸਗੋਂ ਮੁੱਖ ਮਹਿਮਾਨ ਵੀ ਨਹੀਂ ਪਹੁੰਚੇ। ਜਿਸ ਕਾਰਨ ਪ੍ਰਸ਼ੰਸਕਾਂ ਨੂੰ ਵੀ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ।

ਸਟੇਜ 'ਤੇ ਬਿਨਾਂ ਗਾਏ ਵਾਪਸ ਪਰਤੇ G khan
  
ਦਰਅਸਲ ਹੋਇਆ ਇਹ ਕਿ ਸੋਮਵਾਰ ਸ਼ਾਮ 4 ਵਜੇ ਡੇਰਾਬੱਸੀ ਦੇ ਰਾਮਲੀਲਾ ਮੈਦਾਨ 'ਚ ਮੰਚ ਸਜਾਇਆ ਗਿਆ। ਫੈਨਜ਼ ਵੀ ਜ਼ੀ ਖਾਨ ਦੇ ਆਉਣ ਅਤੇ ਪਰਫਾਰਮ ਕਰਨ ਦਾ ਇੰਤਜ਼ਾਰ ਕਰ ਰਹੇ ਸਨ। ਮਿਊਜ਼ਿਕ ਸਿਸਟਮ ਤੋਂ ਲੈ ਕੇ ਚਮਕਦੇ ਟੈਂਟ ਲਗਾਏ ਗਏ ਸਨ ਅਤੇ ਦਰਸ਼ਕਾਂ ਲਈ 500 ਦੇ ਕਰੀਬ ਕੁਰਸੀਆਂ ਲਗਾਈਆਂ ਗਈਆਂ ਸਨ। ਸਟੇਜ ਤੋਂ ਲਗਾਤਾਰ ਐਲਾਨ ਹੋ ਰਿਹਾ ਸੀ ਕਿ ਕੁਝ ਸਮੇਂ ਬਾਅਦ ਗਾਇਕ ਜੀ ਖਾਨ ਤੁਹਾਡੇ ਸਾਹਮਣੇ ਹੋਣਗੇ, ਪਰ ਅਜਿਹਾ ਨਹੀਂ ਹੋਇਆ। ਗਾਇਕ ਡੇਰਾਬੱਸੀ ਮੌਜੂਦ ਸਨ ਪਰ ਪਰਫਾਰਮ ਕੀਤੇ ਬਿਨਾਂ ਹੀ ਵਾਪਸ ਪਰਤ ਗਏ। ਕਿਉਂਕਿ ਪ੍ਰਬੰਧਕਾਂ ਨੇ ਉਨ੍ਹਾਂ ਦੀ ਪੈਮੇਂਟ (ਭੁਗਤਾਨ) ਨਹੀਂ ਕੀਤੀ ਸੀ।

Read MOre: Diljit Dosanjh: ਦਿਲਜੀਤ ਦੋਸਾਂਝ ਨੇ ਫੈਨਜ਼ ਕੋਲੋਂ ਮੰਗੀ ਮਾਫ਼ੀ, ਜਾਣੋ ਕਿਸ ਗੱਲ ਨੂੰ ਲੈ ਹੋਏ ਸ਼ਰਮਿੰਦਾ ?

ਕਾਂਗਰਸੀ ਆਗੂਆਂ ਨੂੰ ਜ਼ਿੰਮੇਵਾਰ ਠਹਿਰਾਇਆ

ਜਿਸ ਤੋਂ ਬਾਅਦ ਗਾਇਕ ਲਈ ਸਜਾਈ ਸਟੇਜ, ਚਮਕਦੇ ਟੈਂਟ ਅਤੇ ਕੁਰਸੀਆਂ ਦੇ ਸਾਰੇ ਪ੍ਰਬੰਧ ਅਧੂਰੇ ਰਹਿ ਗਏ। ਇਸ ਦੇ ਲਈ ਪ੍ਰਬੰਧਕਾਂ ਨੇ ਕਾਂਗਰਸੀ ਆਗੂਆਂ ਨੂੰ ਦੋਸ਼ੀ ਠਹਿਰਾਉਂਦਿਆਂ ਇਸ ਸਭ ਲਈ ਜ਼ਿੰਮੇਵਾਰ ਠਹਿਰਾਇਆ ਅਤੇ ਇਸ ਤਰ੍ਹਾਂ ਜਨਤਾ ਸੇਵਾ ਸਮਿਤੀ ਦਾ ਵਿਸ਼ਵਕਰਮਾ ਦਿਵਸ ਸਮਾਗਮ ਕਾਂਗਰਸੀ ਆਗੂਆਂ ਦੇ ਹੱਥੇ ਚੜ੍ਹ ਗਿਆ। ਜ਼ੀ ਖਾਨ ਦੇ ਸ਼ੋਅ ਦਾ ਇੰਤਜ਼ਾਰ ਕਰਨ ਤੋਂ ਬਾਅਦ ਲੋਕ ਨਿਰਾਸ਼ ਹੋ ਕੇ ਵਾਪਸ ਚਲੇ ਗਏ।

ਹੋਰ ਮਹਿਮਾਨ ਵੀ ਸਮਾਗਮ ਵਿੱਚ ਸ਼ਾਮਲ ਨਹੀਂ ਹੋਏ

ਦੱਸ ਦੇਈਏ ਕਿ ਪੰਜਾਬੀ ਗਾਇਕ ਜੀ ਖ਼ਾਨ ਤੋਂ ਇਲਾਵਾ ਕਾਂਗਰਸ ਦੇ ਹਲਕਾ ਇੰਚਾਰਜ ਦੀਪਇੰਦਰ ਢਿੱਲੋਂ ਅਤੇ ਉਨ੍ਹਾਂ ਦੇ ਪੁੱਤਰ ਦੀਪਇੰਦਰ ਢਿੱਲੋਂ, ਅੰਕਿਤ ਜੈਨ ਅਤੇ ਅਮਰਿੰਦਰ ਸ੍ਰੀਵਾਸਤਵ ਨੂੰ ਵੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਸੀ ਪਰ ਕੋਈ ਵੀ ਮਹਿਮਾਨ ਹਾਜ਼ਰ ਨਹੀਂ ਹੋਇਆ। ਵਿਸ਼ਵਕਰਮਾ ਦਿਵਸ 'ਤੇ ਕਰਵਾਏ ਸਮਾਗਮ ਦੇ ਪ੍ਰਬੰਧਕਾਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ। ਕਿਸੇ ਸ਼ੋਅ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਕੋਈ ਗਾਇਕ ਬਿਨਾਂ ਸਟੇਜ ਤੇ ਗਏ ਵਾਪਸ ਪਰਤ ਆਇਆ।

ਟਾਪ ਹੈਡਲਾਈਨ

US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget