ਪੜਚੋਲ ਕਰੋ

Punjab Singer: ਪੰਜਾਬੀ ਗਾਇਕ ਨੂੰ ਲੱਗਿਆ ਸਦਮਾ, ਸਰਬਜੀਤ ਚੀਮਾ-ਕੇ. ਐੱਸ. ਮੱਖਣ ਸਣੇ ਕਈ ਕਲਾਕਾਰਾਂ ਨੇ ਜਤਾਇਆ ਦੁੱਖ; ਜਾਣੋ ਕਿਉਂ ਪਸਰਿਆ ਮਾਤਮ ?

Punjab Singer: ਪੰਜਾਬੀ ਸੰਗੀਤ ਜਗਤ ਤੋਂ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਇੰਡਸਟਰੀ ਦੇ ਨਾਲ-ਨਾਲ ਪ੍ਰਸ਼ੰਸਕਾਂ ਵਿਚਾਲੇ ਵੀ ਮਾਤਮ ਪਸਰਿਆ ਹੋਇਆ ਹੈ। ਦੱਸ ਦੇਈਏ ਕਿ ਅੱਜ-ਕੱਲ ਕੈਨੇਡਾ ਵਿਚ ਰਹਿ...

Punjab Singer: ਪੰਜਾਬੀ ਸੰਗੀਤ ਜਗਤ ਤੋਂ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਇੰਡਸਟਰੀ ਦੇ ਨਾਲ-ਨਾਲ ਪ੍ਰਸ਼ੰਸਕਾਂ ਵਿਚਾਲੇ ਵੀ ਮਾਤਮ ਪਸਰਿਆ ਹੋਇਆ ਹੈ। ਦੱਸ ਦੇਈਏ ਕਿ ਅੱਜ-ਕੱਲ ਕੈਨੇਡਾ ਵਿਚ ਰਹਿ ਰਹੇ ਸਟਾਰ ਗਾਇਕ ਗੈਰੀ ਹੋਠੀ ਨੂੰ ਉਸ ਵੇਲੇ ਬਹੁਤ ਹੀ ਗਹਿਰਾ ਸਦਮਾ ਪਹੁੰਚਿਆ ਜਦੋਂ ਅਚਾਨਕ ਹੀ ਉਸ ਦੇ ਪਿਤਾ ਗੁਰਦਿਆਲ ਸਿੰਘ ਹੋਠੀ, ਜੋ ਤਕਰੀਬਨ 80 ਵਰ੍ਹਿਆਂ ਦੇ ਸਨ, ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦੇ ਸਵਰਗਵਾਸ ਦੀ ਦੁਖਦਾਈ ਖ਼ਬਰ ਸੁਣ ਕੇ ਕਲਾਕਾਰ ਭਾਈਚਾਰੇ ਵਿੱਚ ਸੋਗ ਦੀ ਲਹਿਰ ਦੌੜ ਗਈ। 

ਇਨ੍ਹਾਂ ਗਾਇਕਾ ਨੇ ਜਤਾਇਆ ਦੁੱਖ

ਜਾਣਕਾਰੀ ਲਈ ਦੱਸ ਦੇਈਏ ਕਿ ਗਾਇਕ ਗਾਇਕ ਗੈਰੀ ਹੋਠੀ ਨਾਲ ਸੁਪ੍ਰਸਿੱਧ ਸਟਾਰ ਗਾਇਕ ਦੁਰਗਾ ਰੰਗੀਲਾ, ਗਾਇਕ ਸੁਰਜੀਤ ਖਾਨ, ਗਾਇਕ ਕੇ. ਐੱਸ. ਮੱਖਣ,‌ ਗਾਇਕ ਬਲਰਾਜ ਬਿਲਗਾ, ਸਰਬਜੀਤ ਚੀਮਾ, ਰਾਏ ਜੁਝਾਰ, ਭੋਟੂ ਸ਼ਾਹ, ਭੁਪਿੰਦਰ ਗਿੱਲ, ਸੁਰਜੀਤ ਖਾਨ, ਸ਼ਮਾ ਸੈਣੀ, ਬੰਟੀ ਕਵਾਲ, ਜੱਸਾ ਫਤਹਿਪੁਰੀਆ, ਦਲਵਿੰਦਰ ਦਿਆਲਪੁਰੀ ਆਦਿ ਨੇ ਦੱਖ ਦਾ ਪ੍ਰਗਟਾਵਾ ਕੀਤਾ।

Punjab Singer: ਪੰਜਾਬੀ ਗਾਇਕ ਨੂੰ ਲੱਗਿਆ ਸਦਮਾ, ਸਰਬਜੀਤ ਚੀਮਾ-ਕੇ. ਐੱਸ. ਮੱਖਣ ਸਣੇ ਕਈ ਕਲਾਕਾਰਾਂ ਨੇ ਜਤਾਇਆ ਦੁੱਖ; ਜਾਣੋ ਕਿਉਂ ਪਸਰਿਆ ਮਾਤਮ ?

ਜਾਣਕਾਰੀ ਦਿੰਦਿਆਂ ਪ੍ਰੋਡਿਊਸਰ ਮਿੱਟੂ ਓਬਰਾਏ ਨੇ ਦੱਸਿਆ ਕਿ ਗੁਰਦਿਆਲ ਸਿੰਘ ਹੋਠੀ ਜੀ ਅੰਤਿਮ ਅਰਦਾਸ ਤੇ ਭੋਗ 9 ਜੂਨ ਨੂੰ ਦੁਪਹਿਰ 1 ਵਜੇ ਸਾਡੇ ਗ੍ਰਹਿ ਪਿੰਡ ਪੱਬਵਾਂ ਨੇੜੇ ਨੂਰਮਹਿਲ ਜ਼ਿਲਾ ਜਲੰਧਰ ਵਿਖੇ ਪਾਇਆਂ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget