ਪੜਚੋਲ ਕਰੋ

Punjabi Singer: ਪੰਜਾਬੀ ਗਾਇਕ ਨੇ ਦੁਕਾਨਦਾਰ ਤੋਂ ਮੰਗੀ ਮਾਫ਼ੀ, ਜਾਣੋ ਦੁਕਾਨ 'ਚ ਵੜ੍ਹ ਕਿਉਂ ਮਾਰੇ ਥੱਪੜ? ਇੰਝ ਸ਼ੁਰੂ ਹੋਇਆ ਵਿਵਾਦ...

Punjabi Singer Geeta Zaildar: ਕਪੂਰਥਲਾ ਦੇ ਫਗਵਾੜਾ ਵਿੱਚ ਇੱਕ ਕੱਪੜੇ ਦੀ ਦੁਕਾਨ ਦੇ ਮਾਲਕ ਨੂੰ ਥੱਪੜ ਮਾਰਨ ਤੋਂ ਬਾਅਦ ਪੰਜਾਬੀ ਗਾਇਕ ਗੀਤਾ ਜ਼ੈਲਦਾਰ ਨੇ ਮਾਫ਼ੀ ਮੰਗ ਲਈ ਹੈ। ਦੁਕਾਨਦਾਰ ਨੇ ਦੱਸਿਆ ਕਿ ਪੰਜਾਬੀ ਗਾਇਕ ਅੱਜ...

Punjabi Singer Geeta Zaildar: ਕਪੂਰਥਲਾ ਦੇ ਫਗਵਾੜਾ ਵਿੱਚ ਇੱਕ ਕੱਪੜੇ ਦੀ ਦੁਕਾਨ ਦੇ ਮਾਲਕ ਨੂੰ ਥੱਪੜ ਮਾਰਨ ਤੋਂ ਬਾਅਦ ਪੰਜਾਬੀ ਗਾਇਕ ਗੀਤਾ ਜ਼ੈਲਦਾਰ ਨੇ ਮਾਫ਼ੀ ਮੰਗ ਲਈ ਹੈ। ਦੁਕਾਨਦਾਰ ਨੇ ਦੱਸਿਆ ਕਿ ਪੰਜਾਬੀ ਗਾਇਕ ਅੱਜ ਉਨ੍ਹਾਂ ਦੀ ਦੁਕਾਨ 'ਤੇ ਆਏ ਅਤੇ ਉਨ੍ਹਾਂ ਦੇ ਪਿਤਾ ਦੇ ਪੈਰ ਛੂਹ ਕੇ ਮਾਫ਼ੀ ਮੰਗੀ।

ਦੁਕਾਨਦਾਰ ਨੇ ਦੱਸਿਆ ਕਿ ਅੱਜ ਉਨ੍ਹਾਂ ਦਾ ਸੁਰ ਬਹੁਤ ਨਰਮ ਸੀ। ਕੱਲ੍ਹ, ਉਹ ਸ਼ੂਜ਼ ਪਾਉਣ ਤੋਂ ਬਾਅਦ ਸਾਡੀ ਗੱਦੀ 'ਤੇ ਚੜ੍ਹ ਗਏ ਸੀ, ਅਤੇ ਉੱਥੇ ਵੀ ਮੱਥਾ ਟੇਕ ਕੇ ਮਾਫ਼ੀ ਮੰਗੀ। "ਅਸੀਂ ਹੁਣ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਾਪਸ ਲੈ ਰਹੇ ਹਾਂ। "ਗੀਤਾ ਜ਼ੈਲਦਾਰ ਸਾਰੇ ਮਤਭੇਦ ਖਤਮ ਕਰ ਗਏ ਹਨ।" ਦੁਕਾਨਦਾਰ ਨੇ ਕਿਹਾ ਕਿ ਗਾਇਕ ਨੇ ਕਿਹਾ ਕਿ ਕੱਲ੍ਹ ਜੋ ਕੁਝ ਵੀ ਹੋਇਆ, ਉਹ ਇੱਕਦਮ ਤੈਸ਼ ਵਿੱਚ ਆ ਕੇ ਹੋਇਆ, ਹੁਣ ਉਸ ਲਈ ਸੌਰੀ।

ਧਿਆਨ ਦੇਣ ਯੋਗ ਹੈ ਕਿ ਦੁਕਾਨਦਾਰ ਨੇ ਗਾਇਕ ਅਤੇ ਉਸਦੇ ਬਾਊਂਸਰਾਂ 'ਤੇ ਦੁਕਾਨ ਵਿੱਚ ਦਾਖਲ ਹੋਣ ਅਤੇ ਉਸ 'ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਸੀ। ਦੁਕਾਨਦਾਰ ਨੇ ਇਸਦੀ ਸ਼ਿਕਾਇਤ ਫਗਵਾੜਾ ਪੁਲਿਸ ਕੋਲ ਦਰਜ ਕਰਵਾਈ ਸੀ। ਵਿਵਾਦ ਖਰੀਦੇ ਹੋਏ ਕੱਪੜੇ ਨੂੰ ਵਾਪਸ ਕਰਨ ਨੂੰ ਲੈ ਕੇ ਹੋਇਆ ਸੀ।

ਇਸ ਤੋਂ ਬਾਅਦ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਗਾਇਕ ਜ਼ੈਲਦਾਰ ਦੁਕਾਨਦਾਰ ਨਾਲ ਬਹਿਸ ਕਰਦੇ ਅਤੇ ਉਸਨੂੰ ਥੱਪੜ ਮਾਰਦੇ ਹੋਏ ਦਿਖਾਈ ਦੇ ਰਹੇ ਹਨ। ਇਸ ਦੌਰਾਨ ਦੁਕਾਨਦਾਰ ਦੇ ਪਿਤਾ ਨੇ ਵਿੱਚ ਬਚਾਅ ਕੀਤਾ।

ਢਾਈ ਮਹੀਨੇ ਪਹਿਲਾਂ ਕੁੜਤਾ ਅਤੇ ਚਾਦਰਾ ਖਰੀਦੀਆ ਸੀ

ਲਾਡੀ ਦੀ ਹੱਟੀ ਦੇ ਮਾਲਕ ਨਿਸ਼ਾਂਤ ਨੇ ਦੱਸਿਆ ਕਿ ਗਾਇਕ ਗੀਤਾ ਜ਼ੈਲਦਾਰ ਨੇ ਢਾਈ ਮਹੀਨੇ ਪਹਿਲਾਂ ਉਸਦੀ ਦੁਕਾਨ ਤੋਂ ਲਗਭਗ 2,000 ਰੁਪਏ ਦਾ ਕੁੜਤਾ ਅਤੇ ਚਾਦਰਾ ਖਰੀਦਿਆ ਸੀ। ਉਹ ਸ਼ਨੀਵਾਰ ਨੂੰ ਦੁਕਾਨ 'ਤੇ ਇਸਨੂੰ ਵਾਪਸ ਕਰਨ ਲਈ ਆ ਗਏ।

ਉਸਨੂੰ ਕੱਪੜਾ ਬਦਲਣ ਲਈ ਕਿਹਾ

ਦੁਕਾਨਦਾਰ ਨੇ ਦੱਸਿਆ ਕਿ ਜ਼ੈਲਦਾਰ ਨੇ ਦੁਕਾਨ ਤੇ ਆਉਂਦੀਆਂ ਹੀ ਕਿਹਾ ਕਿ ਤੁਸੀ ਸਾਨੂੰ ਘਟੀਆ ਕੱਪੜਾ ਦਿੱਤਾ ਹੈ। ਇਸ ਤੇ ਅਸੀ ਉਸਨੂੰ ਕਿਹਾ ਕਿ ਅਸੀ ਕੱਪੜਾ ਬਦਲ ਦਿੰਦੇ ਹਾਂ, ਜਿਸ 'ਤੇ ਗੀਤਾ ਜ਼ੈਲਦਾਰ ਨੇ ਬਹਿਸ ਕਰਨੀ ਸ਼ੁਰੂ ਕਰ ਦਿੱਤੀ, ਅਤੇ ਉਸਦੇ ਨਾਲ ਆਏ ਲੋਕਾਂ ਨੇ ਉਸਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ, ਪੁੱਛਣਾ ਸ਼ੁਰੂ ਕਰ ਦਿੱਤਾ ਕਿ ਉਸਨੇ ਉਨ੍ਹਾਂ ਨੂੰ ਘਟੀਆ ਕੱਪੜਾ ਕਿਉਂ ਦਿੱਤਾ ਹੈ। ਜਿਸ ਤੋਂ ਬਾਅਦ ਲੜਾਈ ਵੱਧ ਗਈ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Punjab Budget 2026 Live Updates : ਪੰਜਾਬ ਵਿਧਾਨ ਸਭਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਬਜਟ, ਜਾਣੋ ਹਰ ਅੱਪਡੇਟ

Punjab Budget 2026 :  143 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ,ਸਿਹਤ ਖੇਤਰ ਲਈ 6,879 ਕਰੋੜ ਰੁਪਏ ਦਾ ਬਜਟ ,ਜਾਣੋ ਹਰ ਅੱਪਡੇਟ

Punjab budget session : ਪੰਜਾਬ ਵਿਧਾਨ ਸਭਾ 'ਚ 2.60 ਲੱਖ ਕਰੋੜ ਰੁਪਏ ਦਾ ਬਜਟ ਪੇਸ਼ , ਗੰਰਟੀਆਂ ਪੂਰਾ ਕਰਨ ਵਾਲਾ ਬਜਟ : ਵਿੱਤ ਮੰਤਰੀ

Punjab Budget Session 2026 : ਪੰਜਾਬ ਬਜਟ ਸੈਸ਼ਨ ਦੀ ਕਾਰਵਾਈ ਸ਼ੁਰੂ  ,ਬਜਟ ਪੇਸ਼ ਪਹਿਲਾਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਮਾਂ ਦਾ ਲਿਆ ਆਸ਼ੀਰਵਾਦ 

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Budget 2026 Live Updates : ਪੰਜਾਬ ਵਿਧਾਨ ਸਭਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਬਜਟ, ਜਾਣੋ ਹਰ ਅੱਪਡੇਟ
Punjab Budget 2026 Live Updates : ਪੰਜਾਬ ਵਿਧਾਨ ਸਭਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਬਜਟ, ਜਾਣੋ ਹਰ ਅੱਪਡੇਟ
Punjab Budget 2026 :  143 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ,ਸਿਹਤ ਖੇਤਰ ਲਈ 6,879 ਕਰੋੜ ਰੁਪਏ ਦਾ ਬਜਟ ,ਜਾਣੋ ਹਰ ਅੱਪਡੇਟ
Punjab Budget 2026 :  143 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ,ਸਿਹਤ ਖੇਤਰ ਲਈ 6,879 ਕਰੋੜ ਰੁਪਏ ਦਾ ਬਜਟ ,ਜਾਣੋ ਹਰ ਅੱਪਡੇਟ
Punjab budget session : ਪੰਜਾਬ ਵਿਧਾਨ ਸਭਾ 'ਚ 2.60 ਲੱਖ ਕਰੋੜ ਰੁਪਏ ਦਾ ਬਜਟ ਪੇਸ਼ , ਗੰਰਟੀਆਂ ਪੂਰਾ ਕਰਨ ਵਾਲਾ ਬਜਟ : ਵਿੱਤ ਮੰਤਰੀ
Punjab budget session : ਪੰਜਾਬ ਵਿਧਾਨ ਸਭਾ 'ਚ 2.60 ਲੱਖ ਕਰੋੜ ਰੁਪਏ ਦਾ ਬਜਟ ਪੇਸ਼ , ਗੰਰਟੀਆਂ ਪੂਰਾ ਕਰਨ ਵਾਲਾ ਬਜਟ : ਵਿੱਤ ਮੰਤਰੀ
Punjab Budget Session 2026 : ਪੰਜਾਬ ਬਜਟ ਸੈਸ਼ਨ ਦੀ ਕਾਰਵਾਈ ਸ਼ੁਰੂ  ,ਬਜਟ ਪੇਸ਼ ਪਹਿਲਾਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਮਾਂ ਦਾ ਲਿਆ ਆਸ਼ੀਰਵਾਦ 
Punjab Budget Session 2026 : ਪੰਜਾਬ ਬਜਟ ਸੈਸ਼ਨ ਦੀ ਕਾਰਵਾਈ ਸ਼ੁਰੂ  ,ਬਜਟ ਪੇਸ਼ ਪਹਿਲਾਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਮਾਂ ਦਾ ਲਿਆ ਆਸ਼ੀਰਵਾਦ 
Ludhiana ਸ਼ੋਅਰੂਮ ਫਾਇਰਿੰਗ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰੀ , ਸ਼ੂਟਰਾਂ ਨੂੰ ਪਨਾਹ ਦੇਣ ਵਾਲਾ ਆਰੋਪੀ ਅੰਮ੍ਰਿਤਸਰ ਤੋਂ ਕਾਬੂ 

Punjab Vidhan Sabha ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ

ਪਾਕਿਸਤਾਨ 'ਚ ਮਚੀ ਹਫੜਾ-ਦਫੜੀ, ਵੱਧ ਗਈਆਂ Petrol-Diesel ਦੀਆਂ ਕੀਮਤਾਂ; ਲੋਕਾਂ ਦੀਆਂ ਲੱਗੀਆਂ ਕਤਾਰਾਂ

ਵੱਡੀ ਵਾਰਦਾਤ! ਹੋਮਗਾਰਡ ਦੇ ਮੁੰਡੇ ਨੇ ਚਲਾਈਆਂ ਤਾਬੜਤੋੜ ਗੋਲੀਆਂ, ਗੁਆਂਢੀ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

Embed widget