ਪੜਚੋਲ ਕਰੋ

Geeta Zaildar: ਪੰਜਾਬੀ ਗਾਇਕ ਗੀਤਾ ਜ਼ੈਲਦਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਤਾ ਗਿਆਨ ਕੌਰ ਦੁਨੀਆ ਤੋਂ ਹੋਏ ਰੁਖਸਤ

Geeta Zaildar Mother Gian Kaur Death: ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਗੀਤਾ ਜ਼ੈਲਦਾਰ ਦੇ ਘਰ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਗਾਇਕ ਗੀਤਾ ਜ਼ੈਲਦਾਰ ਦੀ ਮਾਂ ਗਿਆਨ

Geeta Zaildar Mother Gian Kaur Death: ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਗੀਤਾ ਜ਼ੈਲਦਾਰ ਦੇ ਘਰ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਗਾਇਕ ਗੀਤਾ ਜ਼ੈਲਦਾਰ ਦੀ ਮਾਂ ਗਿਆਨ ਕੌਰ ਇਸ ਦੁਨੀਆ ਨੂੰ ਅਲਵਿਦਾ ਕਹਿ ਚੁੱਕੇ ਹਨ। ਉਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ। ਗੀਤਾ ਜ਼ੈਲਦਾਰ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕਰਕੇ ਮਾਤਾ ਜੀ ਦੇ ਦੇਹਾਂਤ ਦੀ ਖ਼ਬਰ ਪ੍ਰਸ਼ੰਸਕਾਂ ਨਾਲ ਨੂੰ ਦਿੱਤੀ।

ਪੰਜਾਬੀ ਕਲਾਕਾਰ ਗੀਤਾ ਜ਼ੈਲਦਾਰ ਨੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ, ‘ਮੇਰੇ ਬੀਬੀ ਜੀ ਗਿਆਨ ਕੌਰ ਅੱਜ ਸਾਨੂੰ ਸਦੀਵੀਂ ਵਿਛੋੜਾ ਦੇ ਗਏ ਹਨ। ਦੱਸ ਦੇਈਏ ਕਿ ਕਲਾਕਾਰ ਦੇ ਇਸ ਦੁੱਖ ਭਰੇ ਸਮੇਂ ਵਿੱਚ ਪ੍ਰਸ਼ੰਸਕਾਂ ਦੇ ਨਾਲ-ਨਾਲ ਪੰਜਾਬੀ ਸਿਤਾਰਿਆਂ ਵੱਲੋਂ ਵੀ ਦੁੱਖ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਕਲਾਕਾਰ ਆਪਣੀ ਮਾਤਾ ਜੀ ਦੇ ਬੇਹੱਦ ਕਰੀਬ ਸੀ। ਉਨ੍ਹਾਂ ਨੂੰ ਮਾਤਾ ਨਾਲ ਪਹਿਲਾ ਵੀ ਤਸਵੀਰਾਂ ਸ਼ੇਅਰ ਕਰਦੇ ਹੋਏ ਵੇਖਿਆ ਜਾ ਚੁੱਕਾ ਹੈ।

View this post on Instagram
 
A post shared by 𝗚𝗲𝗲𝘁𝗮 𝗭𝗮𝗶𝗹𝗱𝗮𝗿 (@geetazaildarofficial)

ਜਾਣਕਾਰੀ ਲਈ ਦੱਸ ਦੇਈਏ ਕਿ ਗੀਤਾ ਜ਼ੈਲਦਾਰ ਨੇ ਸਾਲ 2006 'ਚ ਪਹਿਲੀ ਐਲਬਮ 'ਦਿਲ ਦੀ ਰਾਣੀ' ਤੇ 2007 'ਚ 'ਸੀਟੀ ਮਾਰ ਕੇ ਬੁਲਾਉਣਾ ਹੱਟ ਜਾ' ਐਲਬਮ ਨਾਲ ਦੁਨੀਆ ਭਰ ਵਿੱਚ ਤਹਿਲਕਾ ਮਚਾ ਦਿੱਤਾ। ਇਸ ਐਲਬਮ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ। ਇਸ ਤੋਂ ਬਾਅਦ 2009 ਚ ਐਲਬਮ 'ਨੈਣ' ਆਈ, ਜਿਸ ਨੇ ਜ਼ੈਲਦਾਰ ਨੂੰ ਮਿਊਜ਼ਿਕ ਇੰਡਸਟਰੀ ਵਿੱਚ ਪਛਾਣ ਦਿਵਾਈ। ਪਰ ਇਸ ਸਭ ਦੇ ਚਲਦੇ ਉਸ ਨੇ ਇੱਕ ਹੋਰ ਐਲਬਮ 'ਕਮਲੀ ਹੋਈ' ਕੱਢੀ। ਜਿਸ ਤੋਂ ਬਾਅਦ ਉਨ੍ਹਾਂ ਕਦੇ ਪਿੱਛੇ ਮੁੜ੍ਹ ਕੇ ਨਹੀਂ ਵੇਖਿਆ।  

ਫਿਲਹਾਲ ਕਲਾਕਾਰ ਇਸ ਸਮੇਂ ਡੂੰਘੇ ਸਦਮੇਂ ਵਿੱਚੋਂ ਗੁਜ਼ਰ ਰਿਹਾ ਹੈ। ਜਿਸ ਵਿੱਚ ਇੰਡਸਟਰੀ ਦੇ ਤਮਾਮ ਸਿਤਾਰੇ ਉਨ੍ਹਾਂ ਦੇ ਦੁੱਖ ਵਿੱਚ ਸ਼ਾਮਲ ਹੋ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...

Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Embed widget