ਪੜਚੋਲ ਕਰੋ

Gippy Grewal: ਗਿੱਪੀ ਗਰੇਵਾਲ ਨੇ ਇਸ ਸ਼ਖਸ਼ ਨੂੰ ਤੋਹਫ਼ੇ 'ਚ ਦਿੱਤੀ BMW ਗੱਡੀ, ਯੂਜ਼ਰਸ ਨੇ ਕੀਤੇ ਅਜਿਹੇ ਕਮੈਂਟ...

Gippy Grewal: ਮਸ਼ਹੂਰ ਪੰਜਾਬੀ ਗਾਇਕ ਗਿੱਪੀ ਗਰੇਵਾਲ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਦਮ ਤੇ ਦੁਨੀਆ ਭਰ ਵਿੱਚ ਵੱਖਰਾ ਮੁਕਾਮ ਹਾਸਿਲ ਕੀਤਾ ਹੈ। ਕਲਾਕਾਰ ਦੀ ਗਾਇਕੀ ਦਾ

Gippy Grewal: ਮਸ਼ਹੂਰ ਪੰਜਾਬੀ ਗਾਇਕ ਗਿੱਪੀ ਗਰੇਵਾਲ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਦਮ ਤੇ ਦੁਨੀਆ ਭਰ ਵਿੱਚ ਵੱਖਰਾ ਮੁਕਾਮ ਹਾਸਿਲ ਕੀਤਾ ਹੈ। ਕਲਾਕਾਰ ਦੀ ਗਾਇਕੀ ਦਾ ਜਲਵਾ ਦੇਸ਼ ਹੀ ਨਹੀਂ ਬਲਕਿ ਵਿਦੇਸ਼ ਬੈਠੇ ਪੰਜਾਬੀਆਂ ਵਿਚਾਲੇ ਵੀ ਵੇਖਣ ਨੂੰ ਮਿਲਦਾ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਕਲਾਕਾਰ ਨੇ ਆਪਣੇ ਖਾਸ ਦੋਸਤ ਲਈ ਕੁਝ ਅਜਿਹਾ ਕੀਤਾ ਜੋ ਸੁਰਖੀਆਂ ਦਾ ਵਿਸ਼ਾ ਬਣ ਗਿਆ ਹੈ। 

ਦਰਅਸਲ, ਗਿੱਪੀ ਗਰੇਵਾਲ ਨੇ ਆਪਣੇ ਖਾਸ ਦੋਸਤ ਨੂੰ ਬੀਐਮਡਬਲਯੂ ਗੱਡੀ ਤੋਹਫ਼ੇ ਵਜੋਂ ਦਿੱਤੀ ਹੈ। ਜਿਸਦੀ ਹਰ ਪਾਸੇ ਖੂਬ ਚਰਚਾ ਹੋ ਰਹੀ ਹੈ। ਦੱਸ ਦੇਈਏ ਕਿ ਇਹ ਸ਼ਖਸ਼ ਕੋਈ ਹੋਰ ਨਹੀਂ ਬਲਕਿ ਹੰਬਲ ਮੋਸ਼ਨ ਪਿਕਚਰਜ਼ ਦੇ ਨਿਰਮਾਤਾ Bhana LA ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਗਿੱਪੀ ਵੱਲੋਂ ਤੋਹਫ਼ੇ ਵਿੱਚ ਦਿੱਤੀ ਗੱਡੀ ਨੂੰ ਦਿਖਾਇਆ ਹੈ। ਇਸ ਤਸਵੀਰ ਨੂੰ ਕੈਪਸ਼ਨ ਦਿੰਦੇ ਹੋਏ ਉਨ੍ਹਾਂ ਨੇ ਲਿਖਿਆ, ਲਾਟਰੀ ਕੱਲੀ ਪੈਸਿਆਂ ਦੀ ਨਹੀਂ ਹੁੰਦੀ😊 ਚੰਗੇ ਇਨਸਾਨਾ ਦਾ ਮਿਲਣਾ ਵੀ ਕਿਸੇ ਲਾਟਰੀ ਤੋਂ ਘੱਟ ਨਹੀ😊 Thank You @gippygrewal Bai For Gifting This Beauty ❤️❤️🙏🙏..

View this post on Instagram
 
A post shared by Bhana LA (@bhana_l.a)

ਪ੍ਰਸ਼ੰਸਕਾਂ ਨੇ ਕੀਤੇ ਕਮੈਂਟ...

ਦੱਸ ਦੇਈਏ ਕਿ ਕਲਾਕਾਰ ਦੀ ਇਸ ਪੋਸਟ ਉੱਪਰ ਪ੍ਰਸ਼ੰਸਕਾਂ ਵੱਲੋਂ ਵੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਬਿਲਕੁਲ ਸਹੀ ਕਿਹਾ ਬਾਈ❤️❤️🔥... ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਵਾਹ ਦੋਸਤ ਅਤੇ ਦੋਸਤੀ ਇਸਨੂੰ ਆਖਦੇ ਹਨ। ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ ਸਾਡੇ ਸਾਰੇ ਯਾਰ ਚੰਦੇ ਉਦਾ ਪਰ ਹੈਗੇ ਸਾਰੇ ਭੁੱਖੇ ਨੰਗੇ ਹੀ ਆ... ਹੁਣ ਸਾਲਾ ਮੈਨੂੰ ਇਹ ਨਹੀਂ ਸਮਝ ਆਉਂਦੀ ਟੈਗ ਕਿਨੂੰ-ਕਿਨੂੰ ਕਰਾਂ...

ਵਰਕਫਰੰਟ ਦੀ ਗੱਲ ਕਰਿਏ ਤਾਂ ਗਿੱਪੀ ਜਲਦ ਹੀ ਫਿਲਮ ARDAAS SARBAT DE BHALE DI ਵਿੱਚ ਨਜ਼ਰ ਆਉਣਗੇ। ਇਹ ਫਿਲਮ ਅਗਲੇ ਸਾਲ 13 ਸਤੰਬਰ 2024 ਨੂੰ ਰਿਲੀਜ਼ ਹੋਏਗੀ। ਜਿਸਦਾ ਪ੍ਰਸ਼ੰਸਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Embed widget