ਪੜਚੋਲ ਕਰੋ

Gippy Grewal: ਗਿੱਪੀ ਗਰੇਵਾਲ ਨੇ 16 ਸਾਲਾਂ ਪੁੱਤਰ ਏਕਮ ਨੂੰ ਗਿਫਟ 'ਚ ਦਿੱਤੀ ਕਾਰ, ਲੋਕ ਬੋਲੇ- 'ਬੇਪਰਵਾਹ ਮਾਪੇ'

Gippy Grewal gifted a car to his 16 year old son: ਪੰਜਾਬੀ ਗਾਇਕ ਗਿੱਪੀ ਗਰੇਵਾਲ ਆਪਣੀ ਗਾਇਕੀ, ਫਿਲਮਾਂ ਅਤੇ ਨਿੱਜੀ ਜ਼ਿੰਦਗੀ ਨੂੰ ਲੈ ਲਗਾਤਾਰ ਸੁਰਖੀਆਂ ਵਿੱਚ ਬਣੇ ਰਹਿੰਦੇ ਹਨ। ਉਹ ਖੁਦ ਨਾਲ ਜੁੜੀ ਹਰ ਅਪਡੇਟ

Gippy Grewal gifted a car to his 16 year old son: ਪੰਜਾਬੀ ਗਾਇਕ ਗਿੱਪੀ ਗਰੇਵਾਲ ਆਪਣੀ ਗਾਇਕੀ, ਫਿਲਮਾਂ ਅਤੇ ਨਿੱਜੀ ਜ਼ਿੰਦਗੀ ਨੂੰ ਲੈ ਲਗਾਤਾਰ ਸੁਰਖੀਆਂ ਵਿੱਚ ਬਣੇ ਰਹਿੰਦੇ ਹਨ। ਉਹ ਖੁਦ ਨਾਲ ਜੁੜੀ ਹਰ ਅਪਡੇਟ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕਰਦੇ ਰਹਿੰਦੇ ਹਨ। ਹਾਲ ਹੀ ਵਿੱਚ ਕਲਾਕਾਰ ਵੱਲੋਂ ਆਪਣੇ ਵੱਡੇ ਪੁੱਤਰ ਏਕਮ ਗਰੇਵਾਲ ਦੇ 16ਵੇਂ ਜਨਮਦਿਨ ਉੱਪਰ ਕਾਰ ਗਿਫਟ ਕੀਤੀ ਗਈ। ਇਸ ਕਾਰ ਨੂੰ ਦੇਖ ਏਕਮ ਜਿੱਥੇ ਹੀ ਬੇਹੱਦ ਖੁਸ਼ ਹੋਇਆ, ਉੱਥੇ ਹੀ ਗਿੱਪੀ ਗਰੇਵਾਲ ਨੂੰ ਲਗਾਤਾਰ ਟ੍ਰੋਲ ਕੀਤਾ ਜਾ ਰਿਹਾ ਹੈ। ਹਾਲਾਂਕਿ ਏਕਮ ਦੀ ਇਸ ਪੋਸਟ ਉੱਪਰ ਕਈ ਫੈਨਜ਼ ਮਜ਼ਾਕੀਆ ਕਮੈਂਟ ਵੀ ਕਰ ਰਹੇ ਹਨ।

View this post on Instagram
 
A post shared by Ekom Grewal (@iamekomgrewal)

ਦਰਅਸਲ, ਏਕਮ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਕਾਰ ਦੀ ਇੱਕ ਵੀਡੀਓ ਸਾਂਝੀ ਕੀਤੀ ਗਈ ਹੈ। ਜਿਸ ਦੇ ਕੈਪਸ਼ਨ ਵਿੱਚ ਉਨ੍ਹਾਂ ਹਾਰਟ ਵਾਲਾ ਇਮੋਜ਼ੀ ਬਣਾਇਆ ਹੈ। ਦੱਸ ਦੇਈਏ ਕਿ 4 ਮਈ ਨੂੰ ਏਕਮ ਨੇ ਆਪਣਾ 16ਵਾਂ ਜਨਮਦਿਨ ਮਨਾਇਆ ਸੀ। ਇਸ ਮੌਕੇ ‘ਤੇ ਗਿੱਪੀ ਗਰੇਵਾਲ ਨੇ ਆਪਣੇ ਪੁੱਤਰ ਨੂੰ ਮਹਿੰਗੀ ਕਾਰ ਗਿਫਟ ਕੀਤੀ। ਵੀਡੀਓ ਨੂੰ ਦੇਖ ਤੁਸੀ ਅੰਦਾਜ਼ਾ ਲਗਾ ਸਕਦੇ ਹੋ ਕਿ ਏਕਮ ਨੂੰ ਵਿਦੇਸ਼ ‘ਚ ਉਸ ਦੇ ਪਿਤਾ ਵੱਲੋਂ ਕਾਰ ਗਿਫਟ ਕੀਤੀ ਗਈ ਹੈ। ਇਸ ਦੌਰਾਨ ਜਦੋਂ ਕਾਰ ਤੋਂ ਕਵਰ ਹਟਾਇਆ ਜਾਂਦਾ ਹੈ ਤਾਂ ਇਸ ਮਹਿੰਗੇ ਗਿਫਟ ਨੂੰ ਵੇਖ ਕੇ ਏਕਮ ਵੀ ਹੈਰਾਨ ਰਹਿ ਜਾਂਦਾ ਹੈ।

ਹਾਲਾਂਕਿ ਗਿੱਪੀ ਗਰੇਵਾਲ ਵੱਲੋਂ ਪੁੱਤਰ ਨੂੰ 16 ਸਾਲ ਦੀ ਉਮਰ ਵਿੱਚ ਇਸ ਮਹਿੰਗੇ ਤੋਹਫ਼ੇ ਵਜੋਂ ਦਿੱਤੀ ਕਾਰ ਦੀ ਲੋਕ ਨਿੰਦਾ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਇੱਕ 16 ਸਾਲ ਦੀ ਉਮਰ ਵਾਲੇ ਲਈ ਕਾਰ ਬਹੁਤ ਪਾਵਰਫੁੱਲ ਤੋਹਫ਼ਾ ਹੈ। ਇੱਕ ਹੋਰ ਪ੍ਰਸ਼ੰਸਕ ਨੇ ਕਮੈਂਟ ਕਰ ਕਿਹਾ ਇੱਕ 16 ਸਾਲ ਦੇ ਬੱਚੇ ਨੂੰ ਕਾਰ ਦੇਣਾ ਲਾਪਰਵਾਹੀ ਵਾਲਾ ਪਾਲਣ-ਪੋਸ਼ਣ ਹੈ। ਇੱਕ ਹੋਰ ਯੂਜ਼ਰ ਨੇ ਕਿਹਾ ਭਰਾ ਜ਼ਿੰਦਗੀ ਤਾਂ ਥੋੜ੍ਹੀ ਆ ਅਸੀ ਤਾਂ ਕੈਨੇਡਾ ਆ ਕੇ ਵੀ ਬੇਰੋਜ਼ਗਾਰੀ ਨੇ ਮਾਰਲੇ...

Gippy Grewal: ਗਿੱਪੀ ਗਰੇਵਾਲ ਨੇ 16 ਸਾਲਾਂ ਪੁੱਤਰ ਏਕਮ ਨੂੰ ਗਿਫਟ 'ਚ ਦਿੱਤੀ ਕਾਰ, ਲੋਕ ਬੋਲੇ- 'ਬੇਪਰਵਾਹ ਮਾਪੇ

ਇਸ ਤੋਂ ਇਲਾਵਾ ਕੁਝ ਪ੍ਰਸ਼ੰਸਕਾਂ ਨੇ ਮਜ਼ਾਕੀਆ ਕਮੈਂਟ ਕਰਦੇ ਹੋਏ ਲਿਖਿਆ, ਵਾਹ ਜੀ ਵਾਹ ਦੁਨੀਆ ਦੇ ਰੰਗ ਨਿਆਰੇ ਪੈਸੇ ਪੰਜਾਬ ਚੋ ਕਮਾ ਕੇ ਆਪ ਬਾਹਰ ਲੈਂਦੇ ਨਜਾਰੇ 😂 ਇੱਕ ਹੋਰ ਨੇ ਕਿਹਾ 16 ਦੀ ਉਮਰ ਵਿੱਚ ਸਿਰਫ ਧੋਖੇ ਅਤੇ ਥੱਪੜ ਮਿਲੇ ਮੈਨੂੰ ...

ਕਾਬਿਲੇਗ਼ੌਰ ਹੈ ਕਿ 'ਜੱਟ ਨੂੰ ਚੁੜੈਲ ਟੱਕਰੀ' 13 ਅਕਤੂਬਰ 2023 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ 'ਚ ਗਿੱਪੀ ਤੇ ਸਰਗੁਣ ਮਹਿਤਾ ਦੀ ਜੋੜੀ ਲੰਬੇ ਸਮੇਂ ਬਾਅਦ ਇਕੱਠੀ ਨਜ਼ਰ ਆਉਣ ਵਾਲੀ ਹੈ। ਫਿਲਮ ;ਚ ਸਰਗੁਣ ਮਹਿਤਾ ਚੁੜੈਲ ਦੇ ਕਿਰਦਾਰ 'ਚ ਨਜ਼ਰ ਆਉਣ ਵਾਲੀ ਹੈ। ਨਿਰਮਲ ਰਿਸ਼ੀ ਫਿਲਮ 'ਚ ਗਿੱਪੀ ਦੀ ਮਾਂ ਦੇ ਕਿਰਦਾਰ 'ਚ ਨਜ਼ਰ ਆਵੇਗੀ। ਫਿਲਮ 'ਚ ਅਦਾਕਾਰਾ ਰੂਪੀ ਗਿੱਲ ਵੀ ਐਕਟਿੰਗ ਕਰਦੀ ਨਜ਼ਰ ਆਉਣ ਵਾਲੀ ਹੈ। ਇਸ ਤੋਂ ਇਲਾਵਾ ਗਿੱਪੀ ਗਰੇਵਾਲ ਉਨ੍ਹਾਂ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫਿਲਮ 'ਕੈਰੀ ਆਨ ਜੱਟਾ 3' ਵੀ ਇਸੇ ਸਾਲ ਰਿਲੀਜ਼ ਹੋਣ ਜਾ ਰਹੀ ਹੈ। ਇਹ ਫਿਲਮ 29 ਜੂਨ 2023 ਨੂੰ ਸਿਨੇਮਾਘਰਾਂ 'ਚ ਦਸਤਕ ਦੇਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
Embed widget