ਪੜਚੋਲ ਕਰੋ

Gurnam Bhullar: ਗੁਰਨਾਮ ਭੁੱਲਰ ਨੇ ਗੁੱਪ ਚੁੱਪ ਤਰੀਕੇ ਨਾਲ ਕਰਵਾਇਆ ਵਿਆਹ, ਤਸਵੀਰਾਂ ਨੇ ਵਾਇਰਲ ਹੁੰਦੇ ਹੀ ਮਚਾਈ ਹਲਚਲ

Gurnam Bhullar Wedding: ਪੰਜਾਬੀ ਗਾਇਕ ਗੁਰਨਾਮ ਭੁੱਲਰ ਕਿਸੇ ਜਾਣ ਪਛਾਣ ਦੇ ਮੋਹਤਾਜ ਨਹੀਂ ਹਨ। ਉਸ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ।

Gurnam Bhullar Wedding: ਪੰਜਾਬੀ ਗਾਇਕ ਗੁਰਨਾਮ ਭੁੱਲਰ ਕਿਸੇ ਜਾਣ ਪਛਾਣ ਦੇ ਮੋਹਤਾਜ ਨਹੀਂ ਹਨ। ਉਸ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਇਹੀ ਨਹੀਂ ਭੁੱਲਰ ਬੇਹੱਦ ਉਮਦਾ ਐਕਟਰ ਵੀ ਹੈ। ਉਸ ਦੀਆਂ ਫਿਲਮਾਂ ਸੁਪਰਹਿੱਟ ਸਾਬਤ ਹੋਈਆਂ ਹਨ। ਦੇਸ਼ ਦੇ ਨਾਲ-ਨਾਲ ਗੁਰਨਾਮ ਵਿਦੇਸ਼ ਬੈਠੇ ਪੰਜਾਬੀਆਂ ਦਾ ਵੀ ਖੂਬ ਮਨੋਰੰਜਨ ਕਰ ਰਿਹਾ ਹੈ। ਦੱਸ ਦੇਈਏ ਕਿ ਪੰਜਾਬੀ ਗਾਇਕ ਨੇ ਗੁੱਪ ਚੁੱਪ ਤਰੀਕੇ ਨਾਲ ਵਿਆਹ ਕਰਵਾ ਲਿਆ ਹੈ। ਜਿਸਦੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਹਾਲਾਂਕਿ ਇਨ੍ਹਾਂ ਤਸਵੀਰਾਂ ਅਤੇ ਵੀਡੀਓ ਨੂੰ ਵੇਖ ਹਰ ਕੋਈ ਹੈਰਾਨ ਹੋ ਰਿਹਾ ਹੈ। ਤੁਸੀ ਵੀ ਇਨ੍ਹਾਂ ਉੱਪਰ ਮਾਰੋ ਇੱਕ ਨਜ਼ਰ...

 
 
 
 
 
View this post on Instagram
 
 
 
 
 
 
 
 
 
 
 

A post shared by Navjot Bhullar (@navjotbhullarofficail)

ਦੱਸ ਦੇਈਏ ਕਿ ਗੁਰਨਾਮ ਭੁੱਲਰ ਦੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓ ਨੇ ਹਰ ਪਾਸੇ ਹਲਚਲ ਮਚਾ ਦਿੱਤੀ ਹੈ। ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਕਈ ਤਸਵੀਰਾਂ ਅਤੇ ਵੀਡੀਓ ਵਿੱਚ ਤੁਸੀ ਗੁਰਨਾਮ ਨੂੰ ਵੇਖ ਸਕਦੇ ਹੋ। ਇਸਦੇ ਨਾਲ ਹੀ ਗੁਰਨਾਮ ਕਈ ਵੀਡੀਓ ਵਿੱਚ ਆਪਣੀ ਪਤਨੀ ਲਈ ਗੀਤ ਗਾਉਂਦੇ ਹੋਏ ਵੀ ਵਿਖਾਈ ਦੇ ਰਹੇ ਹਨ। ਇਨ੍ਹਾਂ ਵੀਡੀਓਜ਼ ਨੂੰ ਵੇਖ ਜਿੱਥੇ ਪ੍ਰਸ਼ੰਸਕ ਹੈਰਾਨ ਹੋ ਰਹੇ ਹਨ, ਉੱਥੇ ਹੀ ਲੋਕਾਂ ਵੱਲੋਂ ਲਗਾਤਾਰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਦੱਸ ਦੇਈਏ ਕਿ ਇਹ ਵੀਡੀਓ ਕਲਾਕਾਰ ਦੇ ਫੈਨਜ਼ ਪੇਜ਼ ਵੱਲੋਂ ਸ਼ੇਅਰ ਕੀਤੇ ਗਏ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Lyrics stutas Vishal Mehra (@vishal_mehra_verka)

ਜੇਕਰ ਗੁਰਨਾਮ ਭੁੱਲਰ ਦੀ ਗੱਲ ਕਰਿਏ ਤਾਂ ਪੰਜਾਬੀ ਗਾਇਕ ਵੱਲੋਂ ਹਾਲੇ ਤੱਕ ਇਸਦੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਉੱਪਰ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ। ਪਰ ਤਸਵੀਰਾਂ ਅਤੇ ਵੀਡੀਓਜ਼ ਨੂੰ ਵੇਖ ਇਹ ਕਿਹਾ ਜਾ ਸਕਦਾ ਹੈ ਕਿ ਉਹ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੇ ਹਨ। ਹਾਲਾਂਕਿ ਇਹ ਕਿਸੇ ਵੀ ਸ਼ੂਟਿੰਗ ਦਾ ਹਿੱਸਾ ਨਹੀਂ ਲੱਗ ਰਿਹਾ। ਇਸਦੇ ਨਾਲ ਹੀ ਦੱਸ ਦੇਈਏ ਕਿ ਇਸ ਵਿਆਹ ਵਿੱਚ ਪੰਜਾਬੀ ਗਾਇਕ ਹਰਭਜਨ ਮਾਨ ਨੇ ਪਹੁੰਚ ਰੌਣਕਾਂ ਲਗਾਈਆਂ।

 
 
 
 
 
View this post on Instagram
 
 
 
 
 
 
 
 
 
 
 

A post shared by 🌸Raj🌸 (@rajwinder02000)


ਵਰਕਫਰੰਟ ਦੀ ਗੱਲ ਕਰਿਏ ਤਾਂ ਗੁਰਨਾਮ ਭੁੱਲਰ ਬਹੁਤ ਜਲਦ ਫਿਲਮ ਪਰਿੰਦੇ ਵਿੱਚ ਵਿਖਾਈ ਦੇਣ ਵਾਲੇ ਹਨ। ਇਸ ਫਿਲਮ ਵਿੱਚ ਰੂਪੀ ਗਿੱਲ ਉਨ੍ਹਾਂ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਵਿਖਾਈ ਦੇਣ ਵਾਲੀ ਹੈ। ਇਹ ਫਿਲਮ 24 ਨਵੰਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਏਗੀ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ
Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ
Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ
World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ
World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ
SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ
SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ
Embed widget