ਪੜਚੋਲ ਕਰੋ

Gurnam Bhullar: ਗੁਰਨਾਮ ਭੁੱਲਰ ਦੇ ਫੈਨਜ਼ ਲਈ ਬੁਰੀ ਖਬਰ, ਗਾਇਕ ਨੇ ਸੋਸ਼ਲ ਮੀਡੀਆ ਤੋਂ ਲਿਆ ਬ੍ਰੇਕ

Gurnam Bhullar break from social media: ਪੰਜਾਬੀ ਗਾਇਕ ਗੁਰਨਾਮ ਭੁੱਲਰ ਦੇ ਪ੍ਰਸ਼ੰਸ਼ਕਾਂ ਲਈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਹੁਣ ਪ੍ਰਸ਼ੰਸ਼ਕ ਕਲਾਕਾਰ ਨਾਲ ਜੁੜੀ ਕੋਈ ਵੀ ਅਪਡੇਟ ਨਹੀਂ ਜਾਣ ਸਕਣਗੇ

Gurnam Bhullar break from social media: ਪੰਜਾਬੀ ਗਾਇਕ ਗੁਰਨਾਮ ਭੁੱਲਰ ਦੇ ਪ੍ਰਸ਼ੰਸ਼ਕਾਂ ਲਈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਹੁਣ ਪ੍ਰਸ਼ੰਸ਼ਕ ਕਲਾਕਾਰ ਨਾਲ ਜੁੜੀ ਕੋਈ ਵੀ ਅਪਡੇਟ ਨਹੀਂ ਜਾਣ ਸਕਣਗੇ। ਦਅਰਸਲ, ਗਾਇਕ ਨੇ ਸੋਸ਼ਲ ਮੀਡੀਆ ਤੋਂ ਬ੍ਰੇਕ ਲੈਣ ਦਾ ਐਲਾਨ ਕੀਤਾ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸਾਂਝੀ ਕਰਦੇ ਹੋਏ ਇਹ ਜਾਣਾਕਾਰੀ ਦਿੱਤੀ ਹੈ। ਦੱਸ ਦੇਈਏ ਕਿ ਗਾਇਕਾ ਰੁਪਿੰਦਰ ਹਾਂਡਾ ਤੋਂ ਬਾਅਦ ਗੁਰਨਾਮ ਭੁੱਲਰ ਸੋਸ਼ਲ ਮੀਡੀਆ ਤੋਂ ਬ੍ਰੇਕ ਲੈਣ ਵਾਲੇ ਦੂਜੇ ਪੰਜਾਬੀ ਸਿਤਾਰੇ ਹਨ। ਤੁਸੀ ਵੀ ਵੇਖੋ ਭੁੱਲਰ ਦੀ ਇਹ ਪੋਸਟ...

 
 
 
 
 
View this post on Instagram
 
 
 
 
 
 
 
 
 
 
 

A post shared by Gurnam Bhullar (@gurnambhullarofficial)


ਗਾਇਕ ਗੁਰਨਾਮ ਭੁੱਲਰ ਨੇ ਪੋਸਟ ਸਾਂਝੀ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਪਿਛਲਾ ਸਾਲ ਬਹੁਤ ਵਧੀਆ ਰਿਹਾ, ਤੁਸੀਂ ਲੋਕਾਂ ਨੇ ਮੇਰੇ ਸਾਰੇ ਪ੍ਰੋਜੈਕਟਾਂ, ਸੰਗੀਤ ਅਤੇ ਫਿਲਮਾਂ 'ਨੂੰ ਬਹੁਤ ਪਿਆਰ ਦਿੱਤਾ, ਮੈਂ ਬਿਲਕੁਲ ਠੀਕ ਹਾਂ ਅਤੇ ਸੋਸ਼ਲ ਮੀਡੀਆ ਤੋਂ ਛੋਟਾ ਬ੍ਰੇਕ ਲੈ ਰਿਹਾ ਹਾਂ, ਅਗਲੇ ਆਉਣ ਵਾਲੇ ਕੰਮ 'ਤੇ ਧਿਆਨ ਕੇਂਦਰਤ ਕਰ ਰਿਹਾ ਹਾਂ, ਬਹੁਤ ਜਲਦੀ ਵਾਪਸ ਆਵਾਂਗਾ।

ਕਲਾਕਾਰ ਵੱਲੋਂ ਆਪਣੀ ਪੋਸਟ ਨੂੰ ਦਿੱਤੀ ਕੈਪਸ਼ਨ ਤੋ ਇਹ ਗੱਲ ਤਾਂ ਸਾਫ ਹੋ ਗਈ ਹੈ ਕਿ ਉਹ ਕਿਸੇ ਵੱਡੇ ਪ੍ਰੋਜੈਕਟ ਦੀ ਤਿਆਰੀ ਕਰ ਰਹੇ ਹਨ। ਜਿਸਦੇ ਚੱਲਦੇ ਸੋਸ਼ਲ ਮੀਡੀਆ ਤੋਂ ਬ੍ਰੇਕ ਲੈ ਰਹੇ ਹਨ। ਹਾਲਾਂਕਿ ਪ੍ਰਸ਼ੰਸ਼ਕਾਂ ਲਈ ਇਹ ਖਬਰ ਨਿਰਾਸ਼ ਕਰਨ ਵਾਲੀ ਹੈ। ਇੱਕ ਪ੍ਰਸ਼ੰਸ਼ਕ ਨੇ ਕਮੈਂਟ ਕਰਦੇ ਹੋਏ ਲਿਖਿਆ, ਤੁਹਾਨੂੰ ਬਹੁਤ ਮਿਸ ਕਰਾਂਗੇ ਗੁਰਨਾਮ ਸਰ, ਨਵੇਂ ਪ੍ਰੋਜੈਕਟ ਲਈ ਬੇਸਟ ਵਿਸ਼ਿਸ਼... ਰੱਬ ਮੇਹਰ ਕਰੇ...ਲਵ ਯੂ...

 
 
 
 
 
View this post on Instagram
 
 
 
 
 
 
 
 
 
 
 

A post shared by Gurnam Bhullar (@gurnambhullarofficial)

ਵਰਕਫਰੰਟ ਦੀ ਗੱਲ ਕਰਿਏ ਤਾਂ ਕਲਾਕਾਰ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਨਾਲ-ਨਾਲ ਫਿਲਮਾਂ ਵੀ ਦੇ ਚੁੱਕੇ ਹਨ। ਉਨ੍ਹਾਂ ਨੇ ਨਾ ਸਿਰਫ ਗਾਇਕੀ ਸਗੋਂ ਅਦਾਕਾਰੀ ਨਾਲ ਵੀ ਪ੍ਰਸ਼ੰਸ਼ਕਾਂ ਦਾ ਮਨ ਮੋਹਿਆ। ਹਾਲ ਹੀ ਵਿੱਚ ਗੁਰਨਾਮ ਦਾ ਗੀਤ ਦਿਲ ਦਾ ਨੀ ਮਾੜਾ ਰਿਲੀਜ਼ ਹੋਇਆ। ਜਿਸ ਨੂੰ ਪ੍ਰਸ਼ੰਸ਼ਕਾਂ ਵੱਲੋਂ ਭਰਮਾ ਹੁੰਗਾਰਾ ਮਿਲਿਆ। ਫਿਲਹਾਲ ਗੁਰਨਾਮ ਦੀ ਧਮਾਕੇਦਾਰ ਵਾਪਸੀ ਦਾ ਦਰਸ਼ਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਰਹੇਗਾ। 

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget