ਪੜਚੋਲ ਕਰੋ

Singer Gurnam Bhullar: ਦੀਵਾਲੀ ਤੋਂ ਪਹਿਲਾਂ ਗੁਰਨਾਮ ਭੁੱਲਰ ਦੇ ਘਰ ਛਾਇਆ ਮਾਤਮ, ਕਰੀਬੀ ਦੇ ਦੇਹਾਂਤ ਨਾਲ ਸੋਗ 'ਚ ਡੁੱਬਿਆ ਪਰਿਵਾਰ 

Punjabi Singer Gurnam Bhullar: ਪੰਜਾਬੀ ਗਾਇਕ ਗੁਰਨਾਮ ਭੁੱਲਰ ਦੇ ਘਰ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਜਿਸ ਤੋਂ ਬਾਅਦ ਫਿਲਮੀ ਸਿਤਾਰਿਆਂ ਦੇ ਨਾਲ-ਨਾਲ ਪ੍ਰਸ਼ੰਸਕ ਵੀ ਦੁੱਖ ਪ੍ਰਗਟਾਵਾ ਕਰ ਰਹੇ ਹਨ। ਦਰਅਸਲ, ਹਾਲ ਹੀ ਵਿੱਚ ਦੀਵਾਲੀ

Punjabi Singer Gurnam Bhullar: ਪੰਜਾਬੀ ਗਾਇਕ ਗੁਰਨਾਮ ਭੁੱਲਰ ਦੇ ਘਰ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਜਿਸ ਤੋਂ ਬਾਅਦ ਫਿਲਮੀ ਸਿਤਾਰਿਆਂ ਦੇ ਨਾਲ-ਨਾਲ ਪ੍ਰਸ਼ੰਸਕ ਵੀ ਦੁੱਖ ਪ੍ਰਗਟਾਵਾ ਕਰ ਰਹੇ ਹਨ। ਦਰਅਸਲ, ਹਾਲ ਹੀ ਵਿੱਚ ਦੀਵਾਲੀ ਤੋਂ ਕੁਝ ਦਿਨ ਪਹਿਲਾਂ ਗਾਇਕ (Gurnam Bhullar) ਦੇ ਤਾਇਆ ਜੀ ਕਿਰਪਾਲ ਸਿੰਘ ਭੁੱਲਰ ਦਾ ਦੇਹਾਂਤ ਹੋ ਗਿਆ। ਇਸਦੀ ਜਾਣਕਾਰੀ ਕਲਾਕਾਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰ ਦਿੱਤੀ। 

ਗਾਇਕ ਦੇ ਤਾਏ ਦਾ ਹੋਇਆ ਦੇਹਾਂਤ

ਦਰਅਸਲ, ਗੁਰਨਾਮ ਭੁੱਲਰ ਨੇ ਅੰਤਿਮ ਅਰਦਾਸ ਦਾ ਇੱਕ ਕਾਰਡ ਸਾਂਝਾ ਕੀਤਾ ਸੀ। ਜਿਸ ‘ਚ ਦੱਸਿਆ ਗਿਆ ਕਿ ‘ਸਰਦਾਰ ਕਿਰਪਾਲ ਸਿੰਘ ਭੁੱਲਰ 19 ਅਕਤੂਬਰ ਨੂੰ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਗੁਰੁ ਚਰਨਾਂ ‘ਚ ਜਾ ਵਿਰਾਜੇ ਹਨ। ਉਨ੍ਹਾਂ ਦਾ ਭੋਗ ਅਤੇ ਅੰਤਿਮ ਅਰਦਾਸ 26 ਅਤੂਬਰ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਬਾਬਾ ਰਾਮ ਲਾਲ ਜੀ, ਪਿੰਡ ਕਮਾਲ ਵਾਲਾ ਫਾਜ਼ਿਲਕਾ ਵਿਖੇ ਹੋਵੇਗੀ। ਮੈਂ ਆਪ ਜੀ ਅੰਤਿਮ ਅਰਦਾਸ ‘ਚ ਸ਼ਾਮਿਲ ਹੋਣ ਦੇ ਲਈ ਨਿਮਰਤਾ ਸਹਿਤ ਬੇਨਤੀ ਕੀਤੀ ਜਾਂਦੀ ਹੈ’। ਦੱਸ ਦੇਈਏ ਕਿ ਕਲਾਕਾਰ ਦਾ ਪਰਿਵਾਰ ਇਸ ਹਾਦਸੇ ਤੋਂ ਬਾਅਦ ਸਦਮੇਂ ਵਿੱਚ ਹੈ। ਕਲਾਕਾਰ ਵੱਲੋਂ ਇਹ ਪੋਸਟ 21 ਅਕਤੂਬਰ ਨੂੰ ਸਾਂਝੀ ਕੀਤੀ ਗਈ ਸੀ।

Read MOre: Kangana Ranaut: ਇਸ ਖਤਰਨਾਕ ਬੀਮਾਰੀ ਨਾਲ ਜੂਝ ਰਹੀ ਕੰਗਨਾ ਰਣੌਤ ? ਮਸ਼ਹੂਰ ਸਟਾਰ ਨੇ ਖੋਲ੍ਹਿਆ ਰਾਜ਼

ਗੁਰਨਾਮ ਭੁੱਲਰ ਦਾ ਵਰਕਫਰੰਟ

ਪੰਜਾਬੀ ਗਾਇਕ ਗੁਰਨਾਮ ਭੁੱਲਰ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਉਨ੍ਹਾਂ ਨੇ ਮੱਲ੍ਹਾ ਮਾਰੀਆਂ ਹਨ। ਉਨ੍ਹਾਂ ਦੀ ਗਾਇਕੀ ਅਤੇ ਅਦਾਕਾਰੀ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲਦਾ ਆ ਰਿਹਾ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget