ਪੜਚੋਲ ਕਰੋ

Harbhajan Mann Accident: ਪੰਜਾਬੀ ਗਾਇਕ ਹਰਭਜਨ ਮਾਨ ਦਾ ਐਕਸੀਡੈਂਟ, ਡਿਵਾਈਡਰ ਨਾਲ ਟਕਰਾ ਕੇ ਪਲਟੀ ਗੱਡੀ! ਸਾਹਮਣੇ ਆਈ ਪਹਿਲੀ ਤਸਵੀਰ...

Punjabi Singer Harbhajan Mann: ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਹਰਭਜਨ ਮਾਨ ਚਰਚਾ ਵਿੱਚ ਆ ਗਏ ਹਨ। ਇਸਦੀ ਵਜ੍ਹਾ ਉਨ੍ਹਾਂ ਦਾ ਕੋਈ ਗੀਤ ਨਹੀਂ ਬਲਕਿ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਜਾਣਾ ਹੈ। ਦੱਸ ਦੇਈਏ ਕਿ...

Punjabi Singer Harbhajan Mann: ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਹਰਭਜਨ ਮਾਨ ਚਰਚਾ ਵਿੱਚ ਆ ਗਏ ਹਨ। ਇਸਦੀ ਵਜ੍ਹਾ ਉਨ੍ਹਾਂ ਦਾ ਕੋਈ ਗੀਤ ਨਹੀਂ ਬਲਕਿ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਜਾਣਾ ਹੈ। ਦੱਸ ਦੇਈਏ ਕਿ ਕਲਾਕਾਰ ਦੀ ਕਾਰ ਸਵੇਰੇ ਕੁਰੂਕਸ਼ੇਤਰ ਦੇ ਪਿਪਲੀ ਫਲਾਈਓਵਰ 'ਤੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। 

ਮਿਲੀ ਜਾਣਕਾਰੀ ਮੁਤਾਬਿਕ ਹਰਭਜਨ ਮਾਨ ਦਿੱਲੀ ਵਿੱਚ ਪ੍ਰਦਰਸ਼ਨ ਕਰਨ ਤੋਂ ਬਾਅਦ ਚੰਡੀਗੜ੍ਹ ਵਾਪਸ ਆ ਰਹੇ ਸਨ। ਇਸ ਦੌਰਾਨ, ਪਿਪਲੀ ਫਲਾਈਓਵਰ 'ਤੇ, ਹਰਭਜਨ ਮਾਨ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਕਾਰ ਪਲਟ ਗਈ। ਇਸ ਦੌਰਾਨ, ਉਨ੍ਹਾਂ ਦੀ ਕਾਰ ਦੇ ਪਿੱਛੇ ਆ ਰਹੇ ਇੱਕ ਸੁਰਜੀਤ ਸਿੰਘ ਨਾਂ ਦੇ ਵਿਅਕਤੀ ਜੋ ਕਿ ਸਬਜ਼ੀ ਮੰਡੀ ਵਿੱਚ ਇੱਕ ਸਬਜ਼ੀ ਵਪਾਰੀ ਹੈ, ਨੇ ਹਰਭਜਨ ਮਾਨ ਅਤੇ ਉਨ੍ਹਾਂ ਨਾਲ ਕਾਰ ਵਿੱਚ ਸਵਾਰ ਚਾਰ ਲੋਕਾਂ ਨੂੰ ਬਚਾਇਆ। ਇਸ ਵਿਚਾਲੇ ਜਦੋਂ ਕਲਾਕਾਰ ਅਚਾਨਕ ਹਾਦਸੇ ਤੋਂ ਬਾਅਦ ਕਾਰ ਵਿੱਚੋਂ ਬਾਹਰ ਆਏ ਤਾਂ ਉਨ੍ਹਾਂ ਨੂੰ ਹੋਸ਼ ਨਹੀਂ ਸੀ। ਉਨ੍ਹਾਂ ਦੀ ਇੱਕ ਤਸਵੀਰ ਵੀ ਸਾਹਮਣੇ ਆਈ ਹੈ। ਗਾਇਕ ਨਾਲ ਵਾਪਰੇ ਹਾਦਸੇ ਤੋਂ ਬਾਅਦ ਪ੍ਰਸ਼ੰਸਕ ਕਲਾਕਾਰ ਦਾ ਹਾਲ ਜਾਣਨ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਮਿਲੀ ਜਾਣਕਾਰੀ ਮੁਤਾਬਿਕ ਹਰਭਜਨ ਮਾਨ ਨੂੰ ਕੋਈ ਸੱਟ ਨਹੀਂ ਲੱਗੀ, ਪਰ ਉਨ੍ਹਾਂ ਦੇ ਸੁਰੱਖਿਆ ਗਾਰਡ ਜ਼ਖਮੀ ਹੋ ਗਏ ਹਨ। ਚਸ਼ਮਦੀਦਾਂ ਅਨੁਸਾਰ, ਹਰਭਜਨ ਮਾਨ ਦੇ ਨਾਲ ਉਨ੍ਹਾਂ ਦਾ ਮੈਨੇਜਰ, ਡਰਾਈਵਰ ਅਤੇ ਸੁਰੱਖਿਆ ਗਾਰਡ ਸਨ, ਯਾਨੀ ਕਿ ਕਾਰ ਵਿੱਚ ਕੁੱਲ ਚਾਰ ਲੋਕ ਸਨ। ਘਟਨਾ ਤੋਂ ਬਾਅਦ, ਹਰਭਜਨ ਮਾਨ ਚੰਡੀਗੜ੍ਹ ਲਈ ਰਵਾਨਾ ਹੋ ਗਏ। ਹਰਭਜਨ ਮਾਨ ਇੰਡਸਟਰੀ ਵਿੱਚ ਆਪਣੇ ਗੀਤਾਂ ਦੇ ਨਾਲ-ਨਾਲ ਅਦਾਕਾਰੀ ਦੇ ਚਲਦਿਆਂ ਵੀ ਦਰਸ਼ਕਾਂ ਦੇ ਦਿਲਾਂ ਵਿੱਚ ਰਾਜ਼ ਕਰ ਚੁੱਕੇ ਹਨ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read More: Michael Jackson: ਲੱਖਾਂ 'ਚ ਵਿਕੀਆਂ ਮਾਈਕਲ ਜੈਕਸਨ ਦੀਆਂ ਗੰਦੀਆਂ ਜੁਰਾਬਾਂ, ਵਿਲੱਖਣ ਚੀਜ਼ਾਂ ਦੇ ਸ਼ੌਕੀਨ ਲੋਕਾਂ ਨੇ ਦਿਖਾਈ ਦਿਲਚਸਪੀ...

ਟਾਪ ਹੈਡਲਾਈਨ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget