ਪੜਚੋਲ ਕਰੋ

Inderjit Nikku: ਇੰਦਰਜੀਤ ਨਿੱਕੂ ਦਾ ਗੀਤ PAANI ਰਿਲੀਜ਼, ਮਾਵਾਂ ਦੇ ਪਿਆਰ ਨੂੰ ਇੰਝ ਕੀਤਾ ਬਿਆਨ 

Inderjit Nikku New Song Paani Out: ਪੰਜਾਬੀ ਗਾਇਕ ਇੰਦਰਜੀਤ ਨਿੱਕੂ ਅਕਸਰ ਸੁਰਖੀਆਂ 'ਚ ਬਣੇ ਰਹਿੰਦੇ ਹਨ। ਉਨ੍ਹਾਂ ਆਪਣੇ ਗੀਤਾਂ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਖੂਬ ਸੁਰਖੀਆਂ ਬਟੋਰੀਆਂ।

Inderjit Nikku New Song Paani Out: ਪੰਜਾਬੀ ਗਾਇਕ ਇੰਦਰਜੀਤ ਨਿੱਕੂ ਅਕਸਰ ਸੁਰਖੀਆਂ 'ਚ ਬਣੇ ਰਹਿੰਦੇ ਹਨ। ਉਨ੍ਹਾਂ ਆਪਣੇ ਗੀਤਾਂ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਖੂਬ ਸੁਰਖੀਆਂ ਬਟੋਰੀਆਂ। ਇਸ ਦੌਰਾਨ ਕਲਾਕਾਰ ਦੀ ਜ਼ਿੰਦਗੀ ਵਿੱਚ ਅਜਿਹਾ ਦੌਰ ਆਇਆ ਜਿਸ ਨੇ ਸਭ ਕੁਝ ਬਦਲ ਕੇ ਰੱਖ ਦਿੱਤਾ। ਦਰਅਸਲ, ਇੰਦਰਜੀਤ ਨਿੱਕੂ 2022 'ਚ ਬਾਬਾ ਬਾਗੇਸ਼ਵਰ ਦੇ ਦਰਬਾਰ 'ਚ ਨਜ਼ਰ ਆਏ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਹੀ ਨਿੱਕੂ ਸੁਰਖੀਆਂ 'ਚ ਆਏ ਸੀ। ਇਸ ਤੋਂ ਬਾਅਦ ਉਹ ਲਗਾਤਾਰ ਵਿਵਾਦਾਂ ਵਿੱਚ ਬਣੇ ਰਹਿੰਦੇ ਹਨ। ਹਾਲ ਵਿੱਚ ਉਨ੍ਹਾਂ ਦਾ ਬਾਬਾ ਬਾਗੇਸ਼ਵਰ ਦੇ ਪੱਗ ਬੰਨ੍ਹਦੇ ਹੋਏ ਵੀ ਵੇਖਿਆ ਗਿਆ ਸੀ। ਇਹ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋਇਆ ਸੀ। ਇਸ ਵਿਚਾਲੇ ਇੱਕ ਵਾਰ ਫਿਰ ਤੋਂ ਨਿੱਕੂ ਚਰਚਾ ਵਿੱਚ ਆ ਗਏ ਹਨ। 

ਦਰਅਸਲ, ਹਾਲ ਹੀ ਵਿੱਚ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਦਾ ਗੀਤ (PAANI) ਪਾਣੀ ਰਿਲੀਜ਼ ਹੋਇਆ ਹੈ। ਇਸ ਗੀਤ ਰਾਹੀਂ ਗਾਇਕ ਨੇ ਮਾਂ ਦੇ ਪਿਆਰ ਦੀ ਖੂਬਸੂਰਤ ਝਲਕ ਦਿਖਾਈ ਹੈ, ਜਿਸ ਨੇ ਸਭ ਨੂੰ ਭਾਵੁਕ ਕਰ ਦਿੱਤਾ। ਇਸ ਗੀਤ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਜਾ ਰਿਹਾ ਹੈ। ਤੁਸੀ ਵੀ ਵੇਖੋ ਇਹ ਗੀਤ...  ਇਸ ਗੀਤ ਰਾਹੀਂ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਵੱਲੋਂ ਮਾਪਿਆ ਦੀਆਂ ਯਾਦਾਂ ਦੀ ਝਲਕ ਦਿਖਾਈ ਗਈ ਹੈ। ਇਸ ਗੀਤ ਨੂੰ ਵੇਖ ਪ੍ਰਸ਼ੰਸਕ ਕਾਫੀ ਭਾਵੁਕ ਹੋ ਰਹੇ ਹਨ। 

ਦੱਸ ਦੇਈਏ ਕਿ ਹਾਲ ਹੀ 'ਚ ਇੰਦਰਜੀਤ ਨਿੱਕੂ ਨੂੰ ਲੈ ਵੱਡੀ ਖਬਰ ਸਾਹਮਣੇ ਆਈ ਸੀ। ਇਹ ਖਬਰ ਇੰਟਰਨੈੱਟ 'ਤੇ ਕਾਫੀ ਵਾਇਰਲ ਹੋਈ ਸੀ ਕਿ ਸੜਕ ਹਾਦਸੇ 'ਚ ਗਾਇਕ ਦੀ ਦਰਦਨਾਕ ਮੌਤ ਹੋ ਗਈ। ਇਹ ਖਬਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋਈ ਤਾਂ ਨਿੱਕੂ ਦੇ ਫੈਨਜ਼ ਕਾਫੀ ਚਿੰਤਾ 'ਚ ਆ ਗਏ। ਜਿਸ ਤੋਂ ਬਾਅਦ ਪੰਜਾਬੀ ਗਾਇਕ ਨੇ ਇੱਕ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸ਼ੇਅਰ ਕਰ ਇਸਦੀ ਜਾਣਕਾਰੀ ਦਿੱਤੀ ਸੀ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Embed widget