ਪੜਚੋਲ ਕਰੋ

Jasmeen Akhtar: ਜੈਸਮੀਨ ਅਖਤਰ ਨੇ ਪਤੀ ਲਾਲੀ ਕਾਹਲੋਂ ਨਾਲ ਸਾਂਝੀ ਕੀਤੀ ਰੋਮਾਂਟਿਕ ਵੀਡੀਓ, ਫੈਨਜ਼ ਬੋਲੇ- 'ਨਜ਼ਰ ਨਾ ਲੱਗੇ'

Jasmeen Akhtar Video: ਪੰਜਾਬੀ ਗਾਇਕਾ ਗੁਰਲੇਜ਼ ਅਖਤਰ (Gurlej Akhtar) ਦਾ ਨਾਂ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹੈ। ਉਨ੍ਹਾਂ ਨੇ ਆਪਣੀ ਦਿਲ ਲੁਭਾਉਣ ਵਾਲੀ ਗਾਇਕੀ ਨਾਲ ਨਾ ਸਿਰਫ ਦੇਸ਼ ਸਗੋਂ ਵਿਦੇਸ਼

Jasmeen Akhtar Video: ਪੰਜਾਬੀ ਗਾਇਕਾ ਗੁਰਲੇਜ਼ ਅਖਤਰ (Gurlej Akhtar) ਦਾ ਨਾਂ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹੈ। ਉਨ੍ਹਾਂ ਨੇ ਆਪਣੀ ਦਿਲ ਲੁਭਾਉਣ ਵਾਲੀ ਗਾਇਕੀ ਨਾਲ ਨਾ ਸਿਰਫ ਦੇਸ਼ ਸਗੋਂ ਵਿਦੇਸ਼ ਬੈਠੇ ਦਰਸ਼ਕਾਂ ਦਾ ਮਨ ਮੋਹਿਆ ਹੈ। ਉਨ੍ਹਾਂ ਦੀ ਭੈਣ ਜੈਸਮੀਨ ਅਖਤਰ ਵੀ ਕਿਸੇ ਤੋਂ ਘੱਟ ਨਹੀਂ ਹੈ। ਉਹ ਨਾ ਸਿਰਫ ਆਪਣੀ ਗਾਇਕੀ ਸਗੋਂ ਖੂਬਸੂਰਤੀ ਨਾਲ ਵੀ ਸਭ ਦਾ ਧਿਆਨ ਖਿੱਚਦੀ ਹੈ। ਦੱਸ ਦੇਈਏ ਕਿ ਜੈਸਮੀਨ ਪਿਛਲੇ ਮਹੀਨੇ ਵਿਆਹ ਦੇ ਬੰਧਨ ਵਿੱਚ ਬੱਝੀ ਹੈ। ਉਹ ਵਿਆਹ ਤੋਂ ਬਾਅਦ ਸੋਸ਼ਲ ਮੀਡੀਆ ਉੱਪਰ ਲਗਾਤਾਰ ਐਕਟਿਵ ਹੈ। ਹਾਲ ਹੀ ਵਿੱਚ ਗਾਇਕਾ ਵੱਲੋਂ ਸ਼ਾਨਦਾਰ ਵੀਡੀਓ ਸ਼ੇਅਰ ਕੀਤੀ ਗਈ ਹੈ। ਜਿਸ ਵਿੱਚ ਜੈਸਮੀਨ ਪਤੀ ਲਾਲੀ ਕਾਲਹੋਂ ਨਾਲ ਰੋਮਾਂਟਿਕ ਅੰਦਾਜ਼ ਵਿੱਚ ਦਿਖਾਈ ਦੇ ਰਹੀ ਹੈ। ਤੁਸੀ ਵੀ ਵੇਖੋ ਇਹ ਵੀਡੀਓ...

View this post on Instagram
 
A post shared by Jasmeen Akhtar (@jasmeenakhtarofficial)

ਜੈਸਮੀਨ ਅਖਤਰ ਨੇ ਇਹ ਵੀਡੀਓ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝੀ ਕਰਦੇ ਹੋਏ ਲਿਖਿਆ, ਮੈਂ ਤੇਰੀ ਕੇਕ ਵੀ ਤੇਰਾ 😝...ਇਸ ਵੀਡੀਓ ਉੱਪਰ ਪ੍ਰਸ਼ੰਸ਼ਕ ਵੀ ਲਗਾਤਾਰ ਕਮੈਂਟ ਕਰ ਰਹੇ ਹਨ। ਜ਼ਿਆਦਾਤਰ ਫੈਨਜ਼ ਨੇ ਹਾਰਟ ਵਾਲੇ ਇਮੋਜ਼ੀ ਕਮੈਂਟ ਕੀਤੇ ਹਨ। ਇੱਕ ਪ੍ਰਸ਼ੰਸ਼ਕ ਨੇ ਕਮੈਂਟ ਕਰ ਲਿਖਿਆ, ਨਜ਼ਰ ਨਾ ਲੱਗੇ...

ਦੱਸ ਦੇਈਏ ਕਿ ਜੈਸਮੀਨ ਪੇਸ਼ੇ ਤੋਂ ਗਾਇਕਾ ਹੈ। ਉਹ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਜਰਿਏ ਆਪਣੀਆਂ ਸ਼ਾਨਦਾਰ ਤਸਵੀਰਾਂ ਅਤੇ ਵੀਡੀਓ ਅਕਸਰ ਪ੍ਰਸ਼ੰਸ਼ਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ। ਜਿਸ ਨੂੰ ਦਰਸ਼ਕਾਂ ਦੇ ਖੂਬ ਪਿਆਰ ਮਿਲਦਾ ਹੈ। ਇਸ ਤੋਂ ਇਲਾਵਾ ਉਹ ਆਪਣੀ ਗਾਇਕੀ ਨਾਲ ਵੀ ਦਰਸ਼ਕਾਂ ਦਾ ਖੂਹ ਮਨੋਰੰਜਨ ਕਰਦੀ ਹੈ।

ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਜੈਸਮੀਨ ਅਖਤਰ ਵੱਲੋਂ ਫਿਲਮ ਗੋਡੇ ਗੋਡੇ ਚਾਅ ਵਿੱਚ ਗੀਤ ਸਖੀਏ ਸਹੇਲੀਏ ਨੂੰ ਆਪਣੀ ਆਵਾਜ਼ ਦਿੱਤੀ ਗਈ ਹੈ। ਜਿਸ ਨੂੰ ਪ੍ਰਸ਼ੰਸ਼ਕਾਂ ਦਾ ਭਰਮਾ ਹੁੰਗਾਰਾ ਮਿਲਿਆ। ਦੱਸ ਦੇਈਏ ਕਿ ਫਿਲਮ ਗੋਡੇ ਗੋਡੇ ਚਾਅ ਵਿੱਚ ਸੋਨਮ ਬਾਜਵਾ, ਨਿਰਮਲ ਰਿਸ਼ੀ ਅਦਾਕਾਰਾ ਤਾਨੀਆ ਤੋਂ ਇਲਾਵਾ ਗੀਤਾਜ਼ ਬਿੰਦਰੱਖੀਆ ਅਹਿਮ ਭੂਮਿਕਾ ਵਿੱਚ ਦਿਖਾਈ ਦੇਣਗੇ। ਇਹ ਫਿਲਮ 28 ਮਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਜਿਸਦਾ ਪ੍ਰਸ਼ੰਸ਼ਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ।

ਟਾਪ ਹੈਡਲਾਈਨ

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ

ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

Embed widget