ਪੜਚੋਲ ਕਰੋ

Jasmine Sandlas: ਜੈਸਮੀਨ ਸੈਂਡਲਾਸ-ਗੁਰ ਸਿੱਧੂ ਦਾ ਗੀਤ 'Routine' ਰਿਲੀਜ਼, ਹੌਟਨੇਸ ਦਾ ਲੱਗਿਆ ਤੜਕਾ

Jasmine Sandlas and Gur Sidhu song Routine Release: ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਅਤੇ ਗੁਰ ਸਿੱਧੂ ਦਾ ਨਵਾਂ ਗੀਤ ਰੂਟੀਨ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਰਾਹੀਂ ਇੱਕ ਵਾਰ ਫਿਰ ਤੋਂ ਜੈਸਮੀਨ ਆਪਣੀ ਹੌਟਨੇਸ ਦਾ ਜਲਵਾ ਦਿਖਾਉਂਦੇ...

Jasmine Sandlas and Gur Sidhu song Routine Release: ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਅਤੇ ਗੁਰ ਸਿੱਧੂ ਦਾ ਨਵਾਂ ਗੀਤ ਰੂਟੀਨ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਰਾਹੀਂ ਇੱਕ ਵਾਰ ਫਿਰ ਤੋਂ ਜੈਸਮੀਨ ਆਪਣੀ ਹੌਟਨੇਸ ਦਾ ਜਲਵਾ ਦਿਖਾਉਂਦੇ ਹੋਏ ਨਜ਼ਰ ਆ ਰਹੀ ਹੈ। ਦੱਸ ਦੇਈਏ ਕਿ ਇਸ ਜੋੜੀ ਨੇ ਆਪਣੇ ਨਵੇਂ ਗੀਤ ਰੂਟੀਨ (Routine) ਦਾ ਵੀਡੀਓ ਕਲਿੱਪ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝਾ ਕੀਤਾ ਹੈ। ਜਿਸ ਵਿੱਚ ਗਾਇਕਾ ਦਾ ਹੌਟ ਲੁੱਕ ਖਿੱਚ ਦਾ ਕੇਂਦਰ ਬਣ ਗਿਆ ਹੈ।

View this post on Instagram
 
A post shared by Jasmine Sandlas (@jasminesandlas)

ਦੱਸ ਦੇਈਏ ਕਿ ਜੈਸਮੀਨ ਸੈਂਡਲਾਸ ਅਤੇ ਗੁਰ ਸਿੱਧੂ ਦੀ ਜੋੜੀ ਨੂੰ ਉਨ੍ਹਾਂ ਦੇ ਪਹਿਲੇ ਗੀਤ ਬੰਬ ਆਗਿਆ ਵਿੱਚ ਵੀ ਬੇਹੱਦ ਪਸੰਦ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇੱਕ ਵਾਰ ਫਿਰ ਉਨ੍ਹਾਂ ਨੇ ਆਪਣੇ ਨਵੇਂ ਗੀਤ ਰੂਟੀਨ ਨਾਲ ਪ੍ਰਸ਼ੰਸ਼ਕਾਂ ਨੂੰ ਲੁਭਾ ਲਿਆ ਹੈ। ਇਸ ਗੀਤ ਉੱਪਰ ਫੈਨਜ਼ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਦਰਸ਼ਕ ਜੈਸਮੀਨ ਦੀ ਖੂਬ ਤਾਰੀਫ਼ ਕਰ ਰਹੇ ਹਨ। ਤੁਸੀ ਇਸ ਪੋਸਟ ਦੀ ਕਮੈਂਟ ਬਾੱਕਸ ਵਿੱਚ ਪੜ੍ਹ ਸਕਦੇ ਹੋ।

View this post on Instagram
 
A post shared by Gur Sidhu (@gursidhuinsta)

ਵਰਕਫਰੰਟ ਦੀ ਗੱਲ ਕਰਿਏ ਤਾਂ ਗੁਰ ਸਿੱਧੂ ਬਹੁਤ ਜਲਦ ਗਾਇਕਾ ਅਫਸਾਨਾ ਖਾਨ ਨਾਲ 23 ਅਪ੍ਰੈਲ ਨੂੰ ਇੰਟਰਨੈਸ਼ਨਲ ਸੈਂਟਰ ਮਿਸੀਸਾਗਾ ਵਿਖੇ ਸ਼ੋਅ ਕਰਦੇ ਹੋਏ ਦਿਖਾਈ ਦੇਣਗੇ। ਇਸਦਾ ਪੋਸਟਰ ਸਾਂਝਾ ਕਰਦੇ ਹੋਏ ਉਨ੍ਹਾਂ ਪ੍ਰਸ਼ੰਸ਼ਕਾਂ ਨੂੰ ਬੁਕਿੰਗ ਕਰਨ ਲਈ ਵੀ ਕਿਹਾ। ਇਸ ਤੋਂ ਇਲਾਵਾ ਜੈਸਮੀਨ ਸੈਂਡਲਾਸ ਸਿੰਗਲ ਟ੍ਰੈਕਸ ਦੇ ਨਾਲ-ਨਾਲ ਹੁਣ ਫਿਲਮਾਂ ਦੇ ਗੀਤ ਗਾਉਂਦੇ ਹੋਏ ਵੀ ਸੁਣਾਈ ਦੇ ਰਹੀ ਹੈ। ਗਿੱਪੀ ਗਰੇਵਾਲ ਅਤੇ ਤਾਨੀਆ ਦੀ ਫਿਲਮ ਮਿੱਤਰਾਂ ਦਾ ਨਾਂ ਚੱਲਦਾ ਵਿੱਚ ਉਨ੍ਹਾਂ ਨੇ ਗੀਤ ਜ਼ਹਿਰੀ ਵੇ ਨੂੰ ਆਪਣੀ ਆਵਾਜ਼ ਦਿੱਤੀ ਸੀ।  ਹਾਲ ਹੀ ਵਿੱਚ ਗੁਲਾਬੀ ਕਵੀਨ ਦਾ ਗੀਤ ਇੱਤਰ ਵੀ ਰਿਲੀਜ਼ ਹੋਇਆ ਸੀ। ਜਿਸ ਨੂੰ ਖੂਬ ਸੁਣਿਆ ਗਿਆ। 

ਟਾਪ ਹੈਡਲਾਈਨ

Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
Embed widget