ਪੜਚੋਲ ਕਰੋ

Jasmine Sandlas: ਜੈਸਮੀਨ ਸੈਂਡਲਾਸ ਨੇ ਲਵ ਲਾਈਫ ਸਣੇ ਬੋਲਡ ਅੰਦਾਜ਼ ਨੂੰ ਲੈ ਬਟੋਰੀ ਚਰਚਾ, ਜਨਮਦਿਨ ਮੌਕੇ ਜਾਣੋ ਅਣਸੁਣੀਆਂ ਗੱਲਾਂ

Jasmine Sandlas Birthday: ਮਸ਼ਹੂਰ ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਨ੍ਹਾਂ ਆਪਣੇ ਗੀਤਾਂ ਨਾਲ ਨਾ ਸਿਰਫ ਪਾਲੀਵੁੱਡ ਬਲਿਕ ਬਾਲੀਵੁੱਡ ਫਿਲਮ ਇੰਡਸਟਰੀ ਵਿੱਚ ਵੀ ਖੂਬ ਸਫਲਤਾ ਹਾਸਿਲ ਕੀਤੀ ਹੈ।

Jasmine Sandlas Birthday: ਮਸ਼ਹੂਰ ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਨ੍ਹਾਂ ਆਪਣੇ ਗੀਤਾਂ ਨਾਲ ਨਾ ਸਿਰਫ ਪਾਲੀਵੁੱਡ ਬਲਿਕ ਬਾਲੀਵੁੱਡ ਫਿਲਮ ਇੰਡਸਟਰੀ ਵਿੱਚ ਵੀ ਖੂਬ ਸਫਲਤਾ ਹਾਸਿਲ ਕੀਤੀ ਹੈ। ਦੱਸ ਦੇਈਏ ਕਿ ਅੱਜ ਗਾਇਕਾ ਆਪਣਾ ਜਨਮਦਿਨ ਮਨਾ ਰਹੀ ਹੈ। ਇਸ ਮੌਕੇ ਅਸੀ ਤੁਹਾਨੂੰ ਪੰਜਾਬੀ ਗਾਇਕਾ ਦੀ ਜ਼ਿੰਦਗੀ ਨਾਲ ਜੁੜੀਆਂ ਖਾਸ ਗੱਲਾਂ ਦੱਸਣ ਜਾ ਰਹੇ ਹਾਂ। 

ਜੈਸਮੀਨ ਦਾ ਪਹਿਲਾ ਗੀਤ

ਜੈਸਮੀਨ ਸੈਂਡਲਾਸ ਦਾ ਜਨਮ ਪੰਜਾਬ ‘ਚ ਹੋਇਆ। ਪਰ ਉਹ ਬਹੁਤ ਛੋਟੀ ਜਿਹੀ ਸੀ ਜਦੋਂ ਉਹ ਆਪਣੇ ਪਰਿਵਾਰ ਦੇ ਨਾਲ ਵਿਦੇਸ਼ ‘ਚ ਸੈਟਲ ਹੋ ਗਈ ਸੀ। ਉਨ੍ਹਾਂ ਨੂੰ ਗਾਉਣ ਦਾ ਸ਼ੌਂਕ ਸੀ ਅਤੇ ਉਨ੍ਹਾਂ ਦਾ ਪਹਿਲਾ ਗੀਤ 2008‘ਚ ‘ਮੁਸਕਾਨ’ ਨਾਂਅ ਦੇ ਟਾਈਟਲ ਹੇਠ ਰਿਲੀਜ਼ ਹੋਇਆ ਸੀ।

ਜਾਣਕਾਰੀ ਮੁਤਾਬਕ ਜੈਸਮੀਨ ਸੈਂਡਲਾਸ ਦੇ ਮਾਪੇ ਨਹੀਂ ਸਨ ਚਾਹੁੰਦੇ ਕਿ ਉਹ ਗਾਇਕਾ ਬਣੇ। ਪਰ ਜੈਸਮੀਨ ਹਰ ਹੀਲੇ ਆਪਣੇ ਇਸ ਸ਼ੌਂਕ ਨੂੰ ਪੂਰਾ ਕਰਨ ‘ਚ ਕਾਮਯਾਬ ਹੋਈ। ਜੈਸਮੀਨ ਨੇ ਸਲਮਾਨ ਖ਼ਾਨ ਦੀ ਕਿੱਕ ਫ਼ਿਲਮ ‘ਚ ਵੀ ਗਾਣਾ ‘ਯਾਰ ਨਾ ਮਿਲੇ’ ਗਾਇਆ ਸੀ। ਇਸ ਤੋਂ ਬਾਅਦ ਜੈਸਮੀਨ ਸੈਂਡਲਾਸ ਨੇ ਅਨੇਕਾਂ ਹੀ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਹਿੱਟ ਪੰਜਾਬੀ ਗੀਤ ਵੀ ਗਾਏ। ਜਿਸ ‘ਚ ਈਲੀਗਲ ਵੈਪਨ, ਬੰਬ ਜੱਟ, ਇੱਤਰ ਸਣੇ ਕਈ ਹਿੱਟ ਗੀਤ ਗਾਏ ।ਜੋ ਕਿ ਸੁਪਰ ਹਿੱਟ ਸਾਬਿਤ ਹੋਏ ਸਨ।

ਜੈਸਮੀਨ ਸੈਂਡਲਾਸ ਦਾ ਬੇਬਾਕ ਅੰਦਾਜ਼ 

ਜੈਸਮੀਨ ਸੈਂਡਲਾਸ ਆਪਣੇ ਬੇਬਾਕ ਅੰਦਾਜ਼ ਦੇ ਲਈ ਜਾਣੀ ਜਾਂਦੀ ਹੈ। ਉਹ ਆਪਣੀ ਹਰ ਗੱਲ ਖੁੱਲ੍ਹ ਕੇ ਕਹਿੰਦੀ ਹੈ। ਪਰ ਬੀਤੇ ਕੁਝ ਸਮੇਂ ਤੋਂ ਉਸ ਦੇ ਰਿਵੀਲਿੰਗ ਕੱਪੜਿਆਂ ਨੂੰ ਲੈ ਕੇ ਉਨ੍ਹਾਂ ਨੂੰ ਕੁਝ ਲੋਕਾਂ ਨੇ ਟ੍ਰੋਲ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਹਾਲ ਹੀ ‘ਚ ਗਾਇਕਾ ਨੇ ਕੁਝ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੇ ਕੀਤੇ ਸਨ । ਜਿਨ੍ਹਾਂ ਨੂੰ ਲੈ ਕੇ ਕਈ ਤਰ੍ਹਾਂ ਦੇ ਕਮੈਂਟਸ ਸੋਸ਼ਲ ਮੀਡੀਆ ਯੂਜ਼ਰਸ ਨੇ ਕੀਤੇ ਸਨ।

ਗੈਰੀ ਸੰਧੂ ਦੇ ਨਾਲ ਰਿਲੇਸ਼ਨ 

ਦੱਸ ਦੇਈਏ ਕਿ ਜੈਸਮੀਨ ਗਾਇਕ ਗੈਰੀ ਨਾਲ ਆਪਣੇ ਰਿਲੇਸ਼ਨ ਦੇ ਚਲਦਿਆਂ ਵੀ ਸੁਰਖੀਆਂ ਵਿੱਚ ਰਹੀ। ਪਰ ਦੋਨਾਂ ਵਿਚਾਲੇ ਅਣਬਣ ਹੋ ਗਈ ਅਤੇ ਦੋਨਾਂ ਦੇ ਰਸਤੇ ਹਮੇਸ਼ਾ ਦੇ ਲਈ ਵੱਖੋ ਵੱਖ ਹੋ ਗਏ। ਹਾਲਾਂਕਿ ਕੁਝ ਸਮਾਂ ਪਹਿਲਾਂ ਹੀ ਜੈਸਮੀਨ ਨੇ ਲਾਈਵ ਹੋ ਕੇ ਗੈਰੀ ਨੂੰ ਕਿਹਾ ਸੀ ਕਿ ਉਹ ਸਾਹਮਣੇ ਆ ਕੇ ਗੱਲ ਕਰਨ ਪਰ ਗੈਰੀ ਨੇ ਕਿਹਾ ਸੀ ਕਿ ਹੁਣ ਉਸ ਦੇ ਮੁੰਡਾ ਹੋ ਗਿਆ, ਉਹ ਹੁਣ ਆਪਣੀ ਜ਼ਿੰਦਗੀ ‘ਚ ਅੱਗੇ ਵਧ ਚੁੱਕੇ ਹਨ। 

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget