ਪੜਚੋਲ ਕਰੋ

Jasmine Sandlas: ਜੈਸਮੀਨ ਸੈਂਡਲਾਸ ਨੇ ਨਵੇਂ ਗੀਤ Jhumka ਦਾ ਟੀਜ਼ਰ ਕੀਤਾ ਰਿਲੀਜ਼, ਗਾਇਕਾ ਨੇ ਪੰਜਾਬੀ ਲੁੱਕ 'ਚ ਜਿੱਤਿਆ ਦਿਲ

Jasmine Sandlas New Song Jhumka Teaser: ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਸੰਗੀਤ ਜਗਤ ਦੀਆਂ ਟੌਪ ਗਾਇਕਾਂ ਵਿੱਚੋਂ ਇੱਕ ਹੈ। ਜਿਸਨੇ ਆਪਣੀ ਗਾਇਕੀ ਦਾ ਜਲਵਾ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪ੍ਰਸ਼ੰਸਕਾਂ ਨੂੰ ਵੀ

Jasmine Sandlas New Song Jhumka Teaser: ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਸੰਗੀਤ ਜਗਤ ਦੀਆਂ ਟੌਪ ਗਾਇਕਾਂ ਵਿੱਚੋਂ ਇੱਕ ਹੈ। ਜਿਸਨੇ ਆਪਣੀ ਗਾਇਕੀ ਦਾ ਜਲਵਾ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪ੍ਰਸ਼ੰਸਕਾਂ ਨੂੰ ਵੀ ਵਿਖਾਇਆ ਹੈ। ਦੱਸ ਦੇਈਏ ਕਿ ਜੈਸਮੀਨ ਵੱਲੋਂ ਆਪਣੇ ਨਵੇਂ ਗੀਤ ਝੂਮਕਾ ਦਾ ਟੀਜ਼ਰ ਰਿਲੀਜ਼ ਕੀਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਜੈਸਮੀਨ ਇਸ ਵਿੱਚ ਆਪਣੇ ਵੱਖਰੇ ਅੰਦਾਜ਼ ਵਿੱਚ ਵਿਖਾਈ ਦੇ ਰਹੀ ਹੈ। ਉਸਦਾ ਬਲੈਕ ਪੰਜਾਬੀ ਸੂਟ ਵਿੱਚ ਲੁੱਕ ਹਰ ਕਿਸੇ ਨੂੰ ਦੀਵਾਨਾ ਬਣਾ ਰਿਹਾ ਹੈ। ਵੇਖੋ ਗਾਇਕਾ ਵੱਲੋਂ ਸ਼ੇਅਰ ਕੀਤਾ ਗਿਆ ਗੀਤ ਝੂਮਕਾ ਦਾ ਟੀਜ਼ਰ...

View this post on Instagram
 
A post shared by Dr Zeus (@drzeusworld)

ਦੱਸ ਦੇਈਏ ਕਿ ਜੈਸਮੀਨ ਵੱਲੋਂ ਗੀਤ ਝੂਮਕਾ ਨੂੰ ਆਵਾਜ਼ ਦਿੱਤੀ ਗਈ ਹੈ। ਇਸ ਵਿੱਚ Dr Zeus ਵੀ ਪੰਜਾਬੀ ਗਾਇਕਾ ਨਾਲ ਵਿਖਾਈ ਦੇਣਗੇ। ਇਸਦੇ ਬੋਲ Asif Munir ਵੱਲੋਂ ਲਿਖੇ ਗਏ ਹਨ। ਫਿਲਹਾਲ ਪ੍ਰਸ਼ੰਸਕ ਵੀ ਜੈਸਮੀਨ ਦੇ ਨਵੇਂ ਗਾਣੇ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। 

ਦੱਸਣਯੋਗ ਹੈ ਕਿ ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਹਾਲ ਹੀ ਵਿੱਚ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ 'ਚ ਇੱਕ ਲਾਈਵ ਪ੍ਰੋਗਰਾਮ ਕਰਨ ਪੁੱਜੀ ਸੀ। ਇੱਥੇ ਹੀ ਗਾਇਕਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਜਦੋਂ ਉਹ ਅਮਰੀਕਾ ਤੋਂ ਦਿੱਲੀ ਏਅਰਪੋਰਟ ਪਹੁੰਚੀ ਤਾਂ ਉਹਨਾਂ ਨੂੰ ਧਮਕੀ ਭਰੇ ਫੋਨ ਆਏ। ਜ਼ਿਕਰਯੋਗ ਹੈ ਕਿ ਜੈਸਮੀਨ ਪੰਜਾਬੀ ਮੂਲ ਦੀ ਹੈ, ਪਰ ਹੁਣ ਅਮਰੀਕਾ ਵਿੱਚ ਰਹਿੰਦੀ ਹੈ। ਇਸਦੇ ਨਾਲ ਹੀ ਦਿੱਲੀ ਪੁਲਿਸ ਐਕਸ਼ਨ ਮੋਡ ਵਿੱਚ ਆ ਗਈ ਹੈ। ਪੁਲਿਸ ਸੂਤਰਾਂ ਮੁਤਾਬਕ ਜੈਸਮੀਨ ਨੂੰ ਕਰੀਬ 10 ਤੋਂ 12 ਕਾਲਾਂ ਆਈਆਂ। ਇਸ ਦੌਰਾਨ ਕਾਫੀ ਬਦਸਲੂਕੀ ਵੀ ਕੀਤੀ ਗਈ। ਧਮਕੀ ਦੇਣ ਵਾਲੇ ਵਿਅਕਤੀ ਨੇ ਦੱਸਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੈਂਗ ਦਾ ਮੈਂਬਰ ਹਾਂ।

ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਜੈਸਮੀਨ ਦੀ ਈਪੀ ਰੂਡ ਰਿਲੀਜ਼ ਹੋਈ ਸੀ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਪੰਜਾਬ ਕੈਬਨਿਟ ਨੇ ਵੱਡੇ ਫੈਸਲਿਆਂ 'ਤੇ ਲਾਈ ਮੁਹਰ, ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ

ਰਣਵੀਰ ਸਿੰਘ ਦੀ ਫਿਲਮ ਧੁਰੰਧਰ ​​ਦੀ ਰਿਲੀਜ਼ 'ਤੇ ਰੋਕ ਲਾਉਣ ਦੀ ਮੰਗ, ਹਾਈ ਕੋਰਟ ਤੱਕ ਪਹੁੰਚਿਆ ਮਾਮਲਾ, ਜਾਣੋ ਕੀ ਹੈ ਵਿਵਾਦ ?

ਸੋਨੇ ਦੀਆਂ ਕੀਮਤਾਂ 'ਚ ਫਿਰ ਹੋਇਆ ਵਾਧਾ, ਇੱਕ ਦਿਨ ਵਿੱਚ 700 ਰੁਪਏ ਵਧੀ ਕੀਮਤ, ਜਾਣੋ ਹੁਣ 10 ਗ੍ਰਾਮ ਦਾ ਕਿੰਨਾ ਹੋ ਗਿਆ ਰੇਟ ?

ਪੰਜਾਬ ਜ਼ਿਲ੍ਹਾ ਪਾਰਿਸ਼ਦ–ਪੰਚਾਇਤ ਕਮੇਟੀ ਚੋਣਾਂ ਦਾ ਐਲਾਨ ਅੱਜ; ਸਿਆਸੀ ਗਲਿਆਰਿਆਂ 'ਚ ਹਲਚਲ, ਚੋਣਾਂ ਲਈ ਇਲੈਕਸ਼ਨ ਕਮਿਸ਼ਨ ਕਰੇਗਾ ਪ੍ਰੈੱਸ ਕਾਨਫਰੰਸ

ਵੀਡੀਓਜ਼

Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
Fatehgarh Sahib News | ਹੱਡਾਂ ਰੋੜੀ ਨੇੜੇ ਅਵਾਰਾ ਕੁੱਤਿਆਂ ਕੋਲੋਂ ਮਿਲਿਆ 7 ਮਹੀਨੇ ਦੇ ਬੱਚੇ ਦਾ ਭਰੂਣ |Abp Sanjha
Aam Aadmi Party | ਮਨਰੇਗਾ ਘੋਟਾਲੇ 'ਚ 25 ਅਧਿਕਾਰੀਆਂ 'ਤੇ ਕਾਰਵਾਈ 2 ਕਰੋੜ ਦੀ ਜਾਇਦਾਦ ਕੀਤੀ ਜ਼ਬਤ |Abp Sanjha
Big Breaking News | PU Senate Election ਨੂੰ ਮਿਲੀ ਹਰੀ ਝੰਡੀ, 2026 'ਚ ਹੋਣਗੀਆਂ ਚੋਣਾਂ  | Panjab University
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕੈਬਨਿਟ ਨੇ ਵੱਡੇ ਫੈਸਲਿਆਂ 'ਤੇ ਲਾਈ ਮੁਹਰ, ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ
ਪੰਜਾਬ ਕੈਬਨਿਟ ਨੇ ਵੱਡੇ ਫੈਸਲਿਆਂ 'ਤੇ ਲਾਈ ਮੁਹਰ, ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ
ਰਣਵੀਰ ਸਿੰਘ ਦੀ ਫਿਲਮ ਧੁਰੰਧਰ ​​ਦੀ ਰਿਲੀਜ਼ 'ਤੇ ਰੋਕ ਲਾਉਣ ਦੀ ਮੰਗ, ਹਾਈ ਕੋਰਟ ਤੱਕ ਪਹੁੰਚਿਆ ਮਾਮਲਾ, ਜਾਣੋ ਕੀ ਹੈ ਵਿਵਾਦ ?
ਰਣਵੀਰ ਸਿੰਘ ਦੀ ਫਿਲਮ ਧੁਰੰਧਰ ​​ਦੀ ਰਿਲੀਜ਼ 'ਤੇ ਰੋਕ ਲਾਉਣ ਦੀ ਮੰਗ, ਹਾਈ ਕੋਰਟ ਤੱਕ ਪਹੁੰਚਿਆ ਮਾਮਲਾ, ਜਾਣੋ ਕੀ ਹੈ ਵਿਵਾਦ ?
ਸੋਨੇ ਦੀਆਂ ਕੀਮਤਾਂ 'ਚ ਫਿਰ ਹੋਇਆ ਵਾਧਾ, ਇੱਕ ਦਿਨ ਵਿੱਚ 700 ਰੁਪਏ ਵਧੀ ਕੀਮਤ, ਜਾਣੋ ਹੁਣ 10 ਗ੍ਰਾਮ ਦਾ ਕਿੰਨਾ ਹੋ ਗਿਆ ਰੇਟ ?
ਸੋਨੇ ਦੀਆਂ ਕੀਮਤਾਂ 'ਚ ਫਿਰ ਹੋਇਆ ਵਾਧਾ, ਇੱਕ ਦਿਨ ਵਿੱਚ 700 ਰੁਪਏ ਵਧੀ ਕੀਮਤ, ਜਾਣੋ ਹੁਣ 10 ਗ੍ਰਾਮ ਦਾ ਕਿੰਨਾ ਹੋ ਗਿਆ ਰੇਟ ?
ਪੰਜਾਬ ਜ਼ਿਲ੍ਹਾ ਪਾਰਿਸ਼ਦ–ਪੰਚਾਇਤ ਕਮੇਟੀ ਚੋਣਾਂ ਦਾ ਐਲਾਨ ਅੱਜ; ਸਿਆਸੀ ਗਲਿਆਰਿਆਂ 'ਚ ਹਲਚਲ, ਚੋਣਾਂ ਲਈ ਇਲੈਕਸ਼ਨ ਕਮਿਸ਼ਨ ਕਰੇਗਾ ਪ੍ਰੈੱਸ ਕਾਨਫਰੰਸ
ਪੰਜਾਬ ਜ਼ਿਲ੍ਹਾ ਪਾਰਿਸ਼ਦ–ਪੰਚਾਇਤ ਕਮੇਟੀ ਚੋਣਾਂ ਦਾ ਐਲਾਨ ਅੱਜ; ਸਿਆਸੀ ਗਲਿਆਰਿਆਂ 'ਚ ਹਲਚਲ, ਚੋਣਾਂ ਲਈ ਇਲੈਕਸ਼ਨ ਕਮਿਸ਼ਨ ਕਰੇਗਾ ਪ੍ਰੈੱਸ ਕਾਨਫਰੰਸ
PSEB ਸਰਟੀਫਿਕੇਟ ਦੀ ਦੂਜੀ ਕਾਪੀ ਲੈਣੀ ਹੋਈ ਹੁਣ ਹੋਰ ਵੀ ਸਖ਼ਤ! ਨਵਾਂ ਨਿਯਮ ਜਾਣੋ, ਕਿਵੇਂ ਬਚੋਗੇ ਮੁਸੀਬਤ ਤੋਂ? ਪੁਲਿਸ ਰਿਪੋਰਟ ਜ਼ਰੂਰੀ!

Punjab News: ਪੰਜਾਬ ਦੀ ਬਠਿੰਡਾ ਜੇਲ੍ਹ ਮੁੜ ਚਰਚਾ ‘ਚ, ਹੈਰਾਨ ਕਰਨ ਵਾਲਾ ਖੁਲਾਸਾ!

4600 ਲੋਕਾਂ ਦੇ ਘਰ ਸੁਆਹ… 70 ਸਾਲਾਂ ਦੀ ਸਭ ਤੋਂ ਵੱਡੀ ਤਬਾਹੀ! ਹਾਂਗਕਾਂਗ ਅਗਨੀ ਕਾਂਡ ‘ਚ 83 ਮੌਤਾਂ—ਕੌਣ ਹੈ ਜ਼ਿੰਮੇਵਾਰ?

Punjab News: ਪੰਜਾਬ ਦੇ ਇਹ ਵਾਲੇ ਸਕੂਲਾਂ 'ਚ 28 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਜਾਣੋ ਕਿਤੇ ਤੁਹਾਡਾ ਸ਼ਹਿਰ ਤਾਂ ਨਹੀਂ...

Embed widget