ਪੜਚੋਲ ਕਰੋ

Jasmine Sandlas: ਜੈਸਮੀਨ ਸੈਂਡਲਾਸ ਦਾ ਯੂਟਿਊਬ ਚੈਨਲ ਡਿਲੀਟ, ਕ੍ਰਿਪਟੋ ਵੀਡੀਓਜ਼ ਅਪਲੋਡ ਹੋਣ ਤੇ ਹੱਲ-ਚੱਲ ਮੱਚੀ 

Jasmine Sandlas YouTube Channel deleted: ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਮਸ਼ਹੂਰ ਗਾਇਕਾ ਜੈਸਮੀਨ ਸੈਂਡਲਾਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੂੰ ਜਾਣ ਦਰਸ਼ਕ ਵੀ ਹੈਰਾਨ ਰਹਿ ਜਾਣਗੇ। ਦਰਅਸਲ, ਹਾਲ ਹੀ...

Jasmine Sandlas YouTube Channel deleted: ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਮਸ਼ਹੂਰ ਗਾਇਕਾ ਜੈਸਮੀਨ ਸੈਂਡਲਾਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੂੰ ਜਾਣ ਦਰਸ਼ਕ ਵੀ ਹੈਰਾਨ ਰਹਿ ਜਾਣਗੇ। ਦਰਅਸਲ, ਹਾਲ ਹੀ 'ਚ ਜੈਸਮੀਨ ਦਾ ਯੂਟਿਊਬ ਚੈਨਲ ਡਿਲੀਟ ਹੋ ਗਿਆ ਹੈ। ਜਿਸ ਕਾਰਨ ਹਰ ਪਾਸੇ ਹੱਲ-ਚੱਲ ਮੱਚ ਗਈ ਹੈ। ਖਬਰਾਂ ਮੁਤਾਬਕ ਗਾਇਕਾ ਦੇ ਯੂਟਿਊਬ ਚੈਨਲ ਨੂੰ ਅਣਪਛਾਤੇ ਵਿਅਕਤੀ ਵੱਲੋਂ ਹੈਕ ਕੀਤਾ ਗਿਆ ਸੀ। ਇਸ ਤੋਂ ਬਾਅਦ ਉਸ ਦੇ ਯੂਟਿਊਬ ਚੈਨਲ 'ਤੇ ਕ੍ਰਿਪਟੋ ਬਾਰੇ ਵੀਡੀਓਜ਼ ਅਪਲੋਡ ਹੋਈਆਂ ਸਨ ਤੇ ਹੁਣ ਉਸ ਦਾ ਯੂਟਿਊਬ ਚੈਨਲ ਡਿਲੀਟ ਕਰ ਦਿੱਤਾ ਗਿਆ ਹੈ।

ਹਾਲਾਂਕਿ ਜੈਸਮੀਨ ਸੈਂਡਲਾਸ ਵੱਲ਼ੋਂ ਯੂਟਿਊਬ ਚੈਨਲ ਡਿਲੀਟ ਹੋਣ ਉੱਪਰ ਕੋਈ ਟਿੱਪਣੀ ਸਾਹਮਣੇ ਨਹੀਂ ਆਈ ਹੈ। ਪਰ ਇਸ ਤਰ੍ਹਾਂ ਦੀ ਖਬਰ ਸਾਹਮਣੇ ਆਉਣ ਤੇ ਗਾਇਕਾ ਦੇ ਪ੍ਰਸ਼ੰਸ਼ਕਾਂ ਨੂੰ ਵੀ ਥੱਕਾ ਲੱਗਾ ਹੈ। ਹਾਲ ਹੀ 'ਚ ਜੈਸਮੀਨ ਅਤੇ ਗੁਰ ਸਿੱਧੂ ਦਾ ਨਵਾਂ ਗੀਤ 'ਰੂਟੀਨ' (Routine) ਰਿਲੀਜ਼ ਹੋਇਆ ਹੈ। ਜਿਸ ਨੂੰ ਫੈਨਜ਼ ਵੱਲੋਂ ਬੇਹੱਦ ਪਿਆਰ ਦਿੱਤਾ ਜਾ ਰਿਹਾ ਹੈ। ਇਸ ਜੋੜੀ ਉੱਪਰ ਪਹਿਲਾਂ ਵੀ ਦਰਸ਼ਕਾਂ ਵੱਲੋਂ ਪਿਆਰ ਲੁਟਾਇਆ ਗਿਆ ਸੀ।

View this post on Instagram
 
A post shared by Jasmine Sandlas (@jasminesandlas)

ਅਸਲ ਵਿੱਚ ਜੈਸਮੀਨ ਸੈਂਡਲਾਸ ਅਤੇ ਗੁਰ ਸਿੱਧੂ ਦੀ ਜੋੜੀ ਪਹਿਲਾਂ ਗੀਤ 'ਬੰਬ ਆਗਿਆ' ਵਿੱਚ ਦੇਖੀ ਗਈ ਸੀ। ਇਸ ਗੀਤ ਨੂੰ ਵੀ ਫੈਨਜ਼ ਵੱਲੋਂ ਪਸੰਦ ਕੀਤਾ ਗਿਆ। ਜੈਸਮੀਨ ਉਨ੍ਹਾਂ ਗਾਇਕਾ ਵਿੱਚੋਂ ਇੱਕ ਹੈ ਜੋ ਆਪਣੇ ਗੀਤਾਂ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਵਿੱਚ ਰਹੀ। ਇਸ ਤੋਂ ਇਲਾਵਾ ਉਹ ਆਪਣੇ ਬੇਬਾਕ ਅੰਦਾਜ਼ ਲਈ ਵੀ ਜਾਣੀ ਜਾਂਦੀ ਹੈ। ਉਹ ਹਰ ਮੁੱਦੇ ਉੱਪਰ ਆਪਣੀ ਖੁੱਲ ਕੇ ਰਾਏ ਰੱਖਦੀ ਹੈ। 

ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲੇ ਤੱਕ ਜੈਸਮੀਨ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰਹਿੱਟ ਗੀਤ ਦੇ ਚੁੱਕੀ ਹੈ। ਖਾਸ ਗੱਲ ਇਹ ਹੈ ਕਿ ਜੈਸਮੀਨ ਦੀ ਬੁਲੰਦ ਆਵਾਜ਼ ਨੂੰ ਪੰਜਾਬੀਆਂ ਦੇ ਨਾਲ-ਨਾਲ ਵਿਦੇਸ਼ ਬੈਠੇ ਦਰਸ਼ਕਾਂ ਦਾ ਵੀ ਪਿਆਰ ਮਿਲ ਰਿਹਾ ਹੈ। 

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget