ਪੜਚੋਲ ਕਰੋ

Jassie Gill: ਗਾਇਕ ਜੱਸੀ ਗਿੱਲ ਨੇ ਪ੍ਰਭ ਗਿੱਲ- ਬੱਬਲ ਰਾਏ ਨਾਲ ਸਾਂਝੀ ਕੀਤੀ ਤਸਵੀਰ, ਬੋਲੇ- ਉਹੀ ਯਾਰ ਨੇ ਜੋ ਪਹਿਲੀਆਂ ਤੋਂ ਨਾਲ ਨੇ...

Jassie Gill shared a picture with Prabh Gill- Babbal Rai: ਗਾਇਕ ਅਤੇ ਅਦਾਕਾਰ ਜੱਸੀ ਗਿੱਲ ਪੰਜਾਬੀ ਦੇ ਨਾਲ-ਨਾਲ ਬਾਲੀਵੁੱਡ ਇੰਡਸਟਰੀ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰ ਚੁੱਕੇ ਹਨ। ਉਨ੍ਹਾਂ ਆਪਣੀ ਗਾਇਕੀ ਦਾ ਜਲਵਾ

Jassie Gill shared a picture with Prabh Gill- Babbal Rai: ਗਾਇਕ ਅਤੇ ਅਦਾਕਾਰ ਜੱਸੀ ਗਿੱਲ ਪੰਜਾਬੀ ਦੇ ਨਾਲ-ਨਾਲ ਬਾਲੀਵੁੱਡ ਇੰਡਸਟਰੀ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰ ਚੁੱਕੇ ਹਨ। ਉਨ੍ਹਾਂ ਆਪਣੀ ਗਾਇਕੀ ਦਾ ਜਲਵਾ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਵੀ ਨਹੀਂ ਸਗੋਂ ਹਿੰਦੀ ਵਿੱਚ ਵੀ ਦਿਖਾਇਆ ਹੈ। ਦੱਸ ਦੇਈਏ ਕਿ ਆਪਣੇ ਕਰੀਅਰ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਡਾ ਨਾਂਅ ਕਮਾ ਚੁੱਕੇ ਜੱਸੀ ਗਿੱਲ ਨੇ ਇੰਡਸਟਰੀ ਵਿੱਚ ਕਈ ਦੋਸਤ ਵੀ ਬਣਾਏ ਹਨ। ਉਨ੍ਹਾਂ ਵਿੱਚੋਂ ਬੱਬਲ ਰਾਏ ਅਤੇ ਪ੍ਰਭ ਗਿੱਲ ਖਾਸ ਹਨ।
 
View this post on Instagram
 
A post shared by Jassie Gill (@jassie.gill)

ਦਰਅਸਲ, ਜੱਸੀ ਗਿੱਲ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਇੱਕ ਖਾਸ ਤਸਵੀਰ ਸ਼ੇਅਰ ਕੀਤੀ ਗਈ ਹੈ। ਜਿਸ ਵਿੱਚ ਗਾਇਕ ਪ੍ਰਭ ਗਿੱਲ ਅਤੇ ਬੱਬ ਰਾਏ ਦਿਖਾਈ ਦੇ ਰਹੇ ਹਨ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਜੱਸੀ ਗਿੱਲ ਨੇ ਕੈਪਸ਼ਨ ਵਿੱਚ ਲਿਖਿਆ, ਉਹੀ ਯਾਰ ਨੇ ਜੋ ਪਹਿਲੀਆਂ ਤੋਂ ਨਾਲ ਨੇ... ਗਾਇਕ ਦੀ ਇਸ ਤਸਵੀਰ ਨੂੰ ਪ੍ਰਸ਼ੰਸਕਾਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਇਸ ਤਸਵੀਰ ਉਪੱਰ ਫੈਨਜ਼ ਆਪਣੇ ਪਿਆਰ ਦੀ ਵਰਖਾ ਕਰ ਰਹੇ ਹਨ। ਕੁਝ ਇਸ ਉੱਪਰ ਹਾਰਟ ਇਮੋਜ਼ੀ ਸ਼ੇਅਰ ਕਰ ਰਹੇ ਹਨ।

ਜੱਸੀ ਗਿੱਲ ਦੀ ਇਸ ਤਸਵੀਰ ਉੱਪਰ ਇੱਕ ਪ੍ਰਸ਼ੰਸਕ ਨੇ ਕਮੈਂਟ ਕਰ ਲਿਖਿਆ, 'ਹਾਈ ਏਂਡ ਯਾਰੀਆਂ' ... ਇੱਕ ਹੋਰ ਪ੍ਰਸ਼ੰਸਕ ਨੇ ਲਿਖਿਆ- ਸੁਪਰ ਯਾਰੀ...

View this post on Instagram
 
A post shared by Jassie Gill (@jassie.gill)

ਵਰਕਫਰੰਟ ਦੀ ਗੱਲ ਕਰਿਏ ਤਾਂ ਪ੍ਰਭ ਗਿੱਲ ਅਤੇ ਬੱਬਲ ਰਾਏ ਆਪਣੀ ਗਾਇਕੀ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਨਾਂਅ ਕਮਾ ਰਹੇ ਹਨ। ਇਸ ਤੋਂ ਇਲਾਵਾ ਗੱਲ ਜੇਕਰ ਜੱਸੀ ਗਿੱਲ ਦੀ ਕੀਤੀ ਜਾਵੇ ਤਾਂ ਉਹ ਪਾਲੀਵੁੱਡ ਦੇ ਨਾਲ-ਨਾਲ ਬਾਲੀਵੁੱਡ ਵਿੱਚ ਧਮਾਲ ਮਚਾ ਰਹੇ ਹਨ। ਹਾਲ ਹੀ ਵਿੱਚ ਜੱਸੀ ਗਿੱਲ ਬਾਲੀਵੁੱਡ ਦਬੰਗ ਖਾਨ ਨਾਲ ਫਿਲਮ ਕਿਸੀ ਕਾ ਭਾਈ ਕਿਸੀ ਕੀ ਜਾਨ ਵਿੱਚ ਦਿਖਾਈ ਦਿੱਤੇ। ਇਸ ਫਿਲਮ ਨੂੰ ਦਰਸ਼ਕਾਂ ਦਾ ਭਰਮਾ ਹੁੰਗਾਰਾ ਮਿਲਿਆ। ਇਸ ਤੋਂ ਇਲਾਵਾ ਇਹ ਤਿੰਨੋਂ ਸਿਤਾਰੇ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿੱਚ ਹਮੇਸ਼ਾ ਐਕਟਿਵ ਰਹਿੰਦੇ ਹਨ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget