ਪੜਚੋਲ ਕਰੋ

Singer Kaka: ਗਾਇਕ ਕਾਕਾ ਦੀ ਨਵੇਂ ਗੀਤ 'ਨੀਂਦ' 'ਚ ਮਾਡਲ ਨਾਲ ਲੁੱਕ ਵਾਇਰਲ, ਯੂਜ਼ਰਸ ਬੋਲੇ- 'ਰਸਗੁੱਲੇ ਨੂੰ ਕੀੜਾ ਲੱਗਿਆ'

Singer Kaka New Hindi Song: ਮਸ਼ਹੂਰ ਪੰਜਾਬੀ ਗਾਇਕ ਕਾਕਾ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਨ੍ਹਾਂ ਆਪਣੀ ਗਾਇਕੀ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਵੱਖਰੀ ਜਗ੍ਹਾ ਬਣਾਈ ਹੈ। ਗੀਤ ਗਾਉਣ ਦੇ ਨਾਲ-ਨਾਲ ਕਾਕਾ ਲਿਖਣ ਵਿੱਚ ਵੀ

Singer Kaka New Hindi Song: ਮਸ਼ਹੂਰ ਪੰਜਾਬੀ ਗਾਇਕ ਕਾਕਾ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਨ੍ਹਾਂ ਆਪਣੀ ਗਾਇਕੀ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਵੱਖਰੀ ਜਗ੍ਹਾ ਬਣਾਈ ਹੈ। ਗੀਤ ਗਾਉਣ ਦੇ ਨਾਲ-ਨਾਲ ਕਾਕਾ ਲਿਖਣ ਵਿੱਚ ਵੀ ਖੂਬ ਮਾਹਿਰ ਹੈ। ਇਨ੍ਹੀਂ ਦਿਨੀਂ ਪੰਜਾਬੀ ਕਲਾਕਾਰ ਆਪਣੇ ਨਵੇਂ ਗੀਤ ਨੂੰ ਲੈ ਸੁਰਖੀਆਂ ਬਟੋਰ ਰਿਹਾ ਹੈ। ਇਸ ਨਵੇਂ ਗੀਤ ਨੀਂਦ ਦੀ ਖਾਸੀਅਤ ਇਹ ਹੈ ਕਿ ਇਸ ਨੂੰ ਕਾਕਾ ਦ ਪਹਿਲਾ ਹਿੰਦੀ ਗੀਤ ਦੱਸਿਆ ਜਾ ਰਿਹਾ ਹੈ। ਕਲਾਕਾਰ ਵੱਲੋਂ ਆਪਣੇ ਯੂਟਿਊਬ ਚੈਨਲ ਉੱਪਰ ਗਾਣੇ ਦਾ ਟੀਜ਼ਰ ਰਿਲੀਜ਼ ਕੀਤਾ ਗਿਆ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਗਿਆ। ਹਾਲਾਂਕਿ ਕਲਾਕਾਰ ਨੂੰ ਟ੍ਰੋਲ ਵੀ ਕੀਤਾ ਜਾ ਰਿਹਾ ਹੈ। ਤੁਸੀ ਵੀ ਵੇਖੋ ਇਹ ਖਾਸ ਪੋਸਟ...

ਦਰਅਸਲ, ਇਹ ਪੋਸਟ sirfpanjabiyat ਇੰਸਟਾਗ੍ਰਾਮ ਹੈਂਡਲ ਉੱਪਰ ਸ਼ੇਅਰ ਕੀਤੀ ਗਈ ਹੈ। ਇਸ ਵਿੱਚ ਕਲਾਕਾਰ ਆਪਣੇ ਗੀਤ ਦੀ ਮਾਡਲ ਨਾਲ ਵਿਖਾਈ ਦੇ ਰਿਹਾ ਹੈ। ਇਸ ਉੱਪਰ ਪ੍ਰਸ਼ੰਸਕਾਂ ਵੱਲੋਂ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਦੱਸ ਦੇਈਏ ਕਿ ਪੰਜਾਬੀ ਗੀਤਾਂ ਨਾਲ ਧਮਾਲ ਮਚਾਉਣ ਤੋਂ ਬਾਅਦ, ਕਾਕਾ ਹੁਣ ਹਿੰਦੀ ਅਤੇ ਉਰਦੂ ਰਾਹੀਂ ਫੈਨਜ਼ ਦਾ ਦਿਲ ਜਿੱਤਣ ਆ ਰਿਹਾ ਹੈ। ਉਹਨਾਂ ਦਾ ਪਹਿਲਾ ਹਿੰਦੀ/ਉਰਦੂ ਗੀਤ ਨੀਂਦ 11 ਜੁਲਾਈ ਨੂੰ ਰਿਲੀਜ਼ ਹੋਣ ਵਾਲਾ ਹੈ।

View this post on Instagram
 
A post shared by SirfPanjabiyat Media Networks (@sirfpanjabiyat)

ਯੂਜ਼ਰਸ ਨੇ ਕੀਤੇ ਅਜਿਹੇ ਕਮੈਂਟ...

ਇਸ ਉੱਪਰ ਪ੍ਰਸ਼ੰਸਕ ਵੀ ਆਪਣੀ ਪ੍ਰਤੀਕਿਰਿਆ ਸ਼ੇਅਰ ਕਰ ਰਹੇ ਹਨ। ਇਸ ਦੌਰਾਨ ਕਲਾਕਾਰ ਨੂੰ ਟ੍ਰੋਲ ਕਰਦੇ ਹੋਏ ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ,  'ਰਸਗੁੱਲੇ ਨੂੰ ਕੀੜਾ ਲੱਗ ਗਿਆ'... ਹਾਲਾਂਕਿ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਤੂੰ ਮਰਜੇ ਕਿਤੇ ਗੱਡੀ ਥੱਲੇ ਸਿਰ ਦੇ ਕੇ ਤੇਰੇ ਤੇ ਕਾਰਨਾਮੇ ਆ 😂... ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਕਿਹਾ ਇਦਾ ਲੱਗਦਾ ਜਿਵੇਂ ਚਾਸ਼ਨੀ ਵਿੱਚ ਗੁਲਾਬ ਜਾਮੁਨ ਤੇ ਵਾਈਟ ਰਸਗੁੱਲਾ ਪਿਆ ਹੁੰਦਾ...

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Embed widget