ਪੜਚੋਲ ਕਰੋ

Punjabi Singer: ਕਾਕਾ ਦੀ ਪਹਿਲੀ ਪੰਜਾਬੀ ਫਿਲਮ "ਵਾਈਟ ਪੰਜਾਬ" ਦੀ ਰਿਲੀਜ਼ ਡੇਟ ਆਊਟ, ਗਾਇਕ ਨੇ ਫੈਨਜ਼ ਤੋਂ ਪੁੱਛਿਆ ਸਵਾਲ...

Punjabi Singer Kaka Movie White Punjabi Release Date: ਪੰਜਾਬੀ ਗਾਇਕ ਕਾਕਾ ਇਨ੍ਹੀਂ ਦਿਨੀਂ ਆਪਣੀ ਪਹਿਲੀ ਪੰਜਾਬੀ ਫਿਲਮ ਵਾਈਟ ਪੰਜਾਬ ਦੇ ਚੱਲਦੇ ਸੁਰਖੀਆਂ ਬਟੋਰ ਰਹੇ ਹਨ। ਉਸ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ

Punjabi Singer Kaka Movie White Punjabi Release Date: ਪੰਜਾਬੀ ਗਾਇਕ ਕਾਕਾ ਇਨ੍ਹੀਂ ਦਿਨੀਂ ਆਪਣੀ ਪਹਿਲੀ ਪੰਜਾਬੀ ਫਿਲਮ ਵਾਈਟ ਪੰਜਾਬ ਦੇ ਚੱਲਦੇ ਸੁਰਖੀਆਂ ਬਟੋਰ ਰਹੇ ਹਨ। ਉਸ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗੀਤ ਦਿੱਤੇ ਹਨ। ਇਸ ਦੇ ਨਾਲ-ਨਾਲ ਕਾਕਾ ਆਪਣੇ ਗੀਤਾਂ ਨਾਲੋਂ ਜ਼ਿਆਦਾ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਚਰਚਾ 'ਚ ਰਹਿੰਦਾ ਹੈ। ਦੱਸ ਦੇਈਏ ਕਿ ਕਾਕਾ ਦੀ ਪਹਿਲੀ ਪੰਜਾਬੀ ਫਿਲਮ ਵਾਈਟ ਪੰਜਾਬ ਦੀ ਰਿਲੀਜ਼ ਡੇਟ ਆਊਟ ਹੋ ਗਈ ਹੈ। ਇਸਦੇ ਨਾਲ ਹੀ ਕਲਾਕਾਰ ਨੇ ਆਪਣਾ ਲੁੱਕ ਵੀ ਰਿਵੀਲ ਕੀਤਾ ਹੈ। 

ਦਰਅਸਲ, ਪੰਜਾਬੀ ਗਾਇਕ ਕਾਕਾ ਨੇ ਆਪਣੇ ਸੋਸ਼ਲ ਮੀਡੀਆ ਉੱਪਰ ਫਿਲਮ ਦਾ ਪੋਸਟਰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, 13 ਅਕਤੂਬ, ਐਕਟਿੰਗ ਦੇ ਉਸਤਾਦ ਤੁਹਾਨੂੰ ਥੀਏਟਰ ਵਿੱਚ ਮਿਲਣਗੇ, ਮੈਂ ਵੀ ਕਾਫੀ ਕੁਝ ਸਿੱਖਿਆ ਇਨ੍ਹਾਂ ਤੋਂ... ਮੂਵੀ ਬਹੁਤ ਵਧੀਆ... ਮੇਰੀ ਐਂਟਰੀ ਤੇ ਥੀਏਟਰ ਵਿੱਚ ਰੌਲਾ ਪਊਗਾ ਕੀ ਨਹੀਂ... ?

View this post on Instagram
 
A post shared by Kaka (@kaka._.ji)

ਇਸ ਉੱਪਰ ਇੱਕ ਪ੍ਰਸ਼ੰਸਕ ਨੇ ਕਮੈਂਟ ਕਰ ਲਿਖਿਆ, ਫ਼ਿਲਮ ਇੰਡਸਟਰੀ ਚ ਕਾਕਾ ਜੀ ਦੇ ਪੈਰ ਤਬਾਹੀ ਸ਼ੁਰੂ ਲਵ ਯੂ ਬਾਈ ਜੀ 🖤... ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਕਮੈਂਟ ਕਰਦੇ ਹੋਏ ਕਿਹਾ ਪਊਗਾ-ਪਊਗਾ ਅਸੀ ਗਾਅ ਪਾ ਦੇਣਾ, ਤੁਹਾਡੇ ਪਹਿਲੇ ਸੀਨ ਉੱਤੇ... ਪ੍ਰਸ਼ੰਸਕਾਂ ਦੇ ਕਮੈਂਟਸ ਤੋਂ ਇਹੀ ਲੱਗ ਰਿਹਾ ਹੈ ਕਿ ਉਹ ਵੀ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। 

ਕਾਬਿਲੇਗ਼ੌਰ ਹੈ ਕਿ ਕਾਕਾ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹੈ। ਉਸ ਨੇ ਦੁਨੀਆ ਭਰ ਵਿੱਚ ਇਹ ਮੁਕਾਮ ਆਪਣੀ ਕਾਬਲੀਅਤ ਤੇ ਮੇਹਨਤ ਦੇ ਦਮ 'ਤੇ ਹਾਸਲ ਕੀਤਾ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ ਕਾਕੇ ਦਾ ਗਾਣਾ 'ਗੀਤ ਲੱਗਦੈ' ਹਾਲ ਹੀ 'ਚ ਰਿਲੀਜ਼ ਹੋਇਆ ਸੀ। ਇਸ ਗੀਤ 'ਚ ਕਾਕਾ ਪੰਜਾਬੀ ਮਾਡਲ ਤੇ ਟੀਵੀ ਅਦਾਕਾਰਾ ਕਨਿਕਾ ਮਾਨ ਨਾਲ ਰੋਮਾਂਸ ਕਰਦਾ ਨਜ਼ਰ ਆਇਆ ਸੀ। ਕਾਕੇ ਦਾ ਗਾਇਕੀ ਦਾ ਕਰੀਅਰ 2017 'ਚ ਸ਼ੁਰੂ ਹੋਇਆ ਸੀ। ਬਹੁਤ ਥੋੜੇ ਸਮੇਂ ਦੇ ਵਿੱਚ ਹੀ ੳੇੁਸ ਨੇ ਆਪਣੇ ਲਈ ਕਾਫੀ ਵੱਡਾ ਨਾਮ ਕਮਾ ਲਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Embed widget