ਪੜਚੋਲ ਕਰੋ

Singer Kaka: ਪੰਜਾਬੀ ਗਾਇਕ ਕਾਕਾ ਨੇ ਗਰਲਫ੍ਰੈਂਡ ਨਾਲ ਸ਼ੇਅਰ ਕੀਤੀ ਤਸਵੀਰ! ਯੂਜ਼ਰ ਬੋਲੇ- 'ਸਾਨੂੰ ਤੇਰੇ ਤੇ ਯਕੀਨ ਨਈਂ ਹੋ ਰਿਹਾ...'

Singer Kaka Girlfriend: ਗਾਇਕ ਕਾਕਾ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਦਿੱਗਜ ਗਾਇਕਾਂ ਵਿੱਚੋਂ ਇੱਕ ਹੈ। ਉਸਨੇ ਆਪਣੀ ਲਿਖਣੀ ਅਤੇ ਆਵਾਜ਼ ਦੇ ਦਮ ਤੇ ਨਾ ਸਿਰਫ ਦੇਸ਼ ਬਲਕਿ ਵਿਦੇਸ਼ ਵਿੱਚ ਵੀ ਖੂਬ ਨਾਂਅ ਕਮਾਇਆ ਹੈ। ਕਾਕਾ ਉਨ੍ਹਾਂ

Singer Kaka Girlfriend: ਗਾਇਕ ਕਾਕਾ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਦਿੱਗਜ ਗਾਇਕਾਂ ਵਿੱਚੋਂ ਇੱਕ ਹੈ। ਉਸਨੇ ਆਪਣੀ ਲਿਖਣੀ ਅਤੇ ਆਵਾਜ਼ ਦੇ ਦਮ ਤੇ ਨਾ ਸਿਰਫ ਦੇਸ਼ ਬਲਕਿ ਵਿਦੇਸ਼ ਵਿੱਚ ਵੀ ਖੂਬ ਨਾਂਅ ਕਮਾਇਆ ਹੈ। ਕਾਕਾ ਉਨ੍ਹਾਂ ਪੰਜਾਬੀ ਸਿਤਾਰਿਆਂ ਵਿੱਚੋਂ ਇੱਕ ਹੈ, ਜੋ ਆਪਣੀਆਂ ਤਸਵੀਰਾਂ ਅਤੇ ਵੀਡੀਓ ਅਕਸਰ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦਾ ਰਹਿੰਦਾ ਹੈ। ਇਸ ਵਿਚਾਲੇ ਕਲਾਕਾਰ ਵੱਲੋਂ ਕੁਝ ਅਜਿਹੀਆਂ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ, ਜਿਨ੍ਹਾਂ ਨੇ ਸੋਸ਼ਲ ਮੀਡੀਆ ਉੱਪਰ ਹਲਚਲ ਮਚਾ ਦਿੱਤੀ ਹੈ। ਆਖਿਰ ਇਨ੍ਹਾਂ ਤਸਵੀਰਾਂ ਵਿੱਚ ਅਜਿਹਾ ਕੀ ਹੈ, ਤੁਸੀ ਵੀ ਵੇਖੋ...

View this post on Instagram
 
A post shared by Kaka (@kaka._.ji)

ਦਰਅਸਲ, ਪੰਜਾਬੀ ਗਾਇਕ ਕਾਕਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਰੋਮਾਂਟਿਕ ਪੋਸਟ ਸ਼ੇਅਰ ਕੀਤੀ ਗਈ ਹੈ। ਇਸ ਤਸਵੀਰ ਵਿੱਚ ਪੰਜਾਬੀ ਗਾਇਕ ਕਿਸੇ ਕੁੜੀ ਨੂੰ ਜੱਫੀ ਪਾਉਂਦੇ ਹੋਏ ਮਿਰਰ ਸੈਲਫੀ ਲੈਂਦੇ ਹੋਏ ਨਜ਼ਰ ਆ ਰਹੇ ਹਨ। ਇਸ ਪੋਸਟ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। ਪਰ ਤਸਵੀਰ ਦੇ ਵਿੱਚ ਦੋਵਾਂ ਦਾ ਚਿਹਰਾ ਸਾਫ ਨਜ਼ਰ ਨਹੀਂ ਆ ਰਿਹਾ ਹੈ। ਹਾਲਾਂਕਿ ਕਾਕਾ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਸ਼ੇਅਰ ਹੋਈ ਇਸ ਤਸਵੀਰ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ। ਜਿਸ ਵਿੱਚ ਫੈਨਜ਼ ਨੂੰ ਉਨ੍ਹਾਂ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।
 
ਯੂਜ਼ਰਸ ਲਗਾਤਾਰ ਕਰ ਰਹੇ ਕਮੈਂਟ

ਦੱਸ ਦੇਈਏ ਕਿ ਪੰਜਾਬੀ ਗਾਇਕ ਕਾਕਾ ਵੱਲੋਂ ਸ਼ੇਅਰ ਕੀਤੀ ਗਈ ਇਸ ਤਸਵੀਰ ਉੱਪਰ ਪ੍ਰਸ਼ੰਸਕਾਂ ਵੱਲ਼ੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ। ਇਨ੍ਹਾਂ ਤਸਵੀਰਾਂ ਉੱਪਰ ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ,  'ਸਾਨੂੰ ਤੇਰੇ ਤੇ ਯਕੀਨ ਨਈਂ ਹੋ ਰਿਹਾ...', ਜਦਕਿ ਦੂਜੇ ਯੂਜ਼ਰ ਨੇ ਕਾਕਾ ਲਈ ਲਿਖਦੇ ਹੋਏ ਕਿਹਾ ਕਾਕਾ ਨੂੰ ਕਾਕੀ ਮਿਲ ਗਈ। ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਕਿਹਾ ਕਿ ਦਾਰੂ ਪੀ ਕੇ ਇੰਸਟਾ ਚਲਾਉਣ ਦਾ ਨਤੀਜਾ...

View this post on Instagram
 
A post shared by Kaka (@kaka._.ji)

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Embed widget