ਪੜਚੋਲ ਕਰੋ

Kanth Kaler: ਕੰਠ ਕਲੇਰ ਨੇ ਗੀਤ 'Kaash 2' ਦਾ ਕੀਤਾ ਐਲਾਨ, 9 ਸਾਲ ਪਹਿਲਾਂ ਸੁਪਰਹਿੱਟ ਹੋਇਆ ਸੀ ਇਹ ਪੰਜਾਬੀ ਗੀਤ

Kanth Kaler Announced New Song Kaash 2: ਪੰਜਾਬੀ ਗਾਇਕ ਕੰਠ ਕਲੇਰ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਗਾਇਕੀ ਦੇ ਦਮ ਤੇ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਦਾ ਖੂਬ ਮਨੋਰੰਜਨ ਕੀਤਾ ਹੈ।

Kanth Kaler Announced New Song Kaash 2: ਪੰਜਾਬੀ ਗਾਇਕ ਕੰਠ ਕਲੇਰ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਗਾਇਕੀ ਦੇ ਦਮ ਤੇ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਦਾ ਖੂਬ ਮਨੋਰੰਜਨ ਕੀਤਾ ਹੈ। ਦੱਸ ਦੇਈਏ ਕਿ ਕਰੀਬ 9 ਸਾਲ ਪਹਿਲਾਂ ਗਾਇਕ ਵੱਲੋਂ ਸੁਪਰਹਿੱਟ ਗੀਤ ਕਾਸ਼ ਰਿਲੀਜ਼ ਕੀਤਾ ਗਿਆ ਸੀ। ਹੁਣ ਕਲਾਕਾਰ ਇੱਕ ਵਾਰ ਫਿਰ ਤੋਂ ਕਾਸ਼ 2 ਨਾਲ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੇ ਹਨ। ਉਨ੍ਹਾਂ ਕਾਸ਼-2 ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਪ੍ਰਸ਼ੰਸਕ ਵੀ ਆਪਣੀ ਖੁਸ਼ੀ ਜਤਾ ਰਹੇ ਹਨ। ਦਰਅਸਲ, ਕੰਠ ਕਲੇਰ ਦੇ ਇਸ ਗੀਤ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ ਸੀ, ਹੁਣ ਕਰੀਬ 9 ਸਾਲ ਬਾਅਦ ਇੱਕ ਵਾਰ ਫਿਰ ਤੋਂ ਕਲਾਕਾਰ ਆਪਣੇ ਗੀਤ ਰਾਹੀਂ ਫੈਨਜ਼ ਦਾ ਦਿਲ ਜਿੱਤਣ ਆ ਰਹੇ ਹਨ। 

ਪੰਜਾਬੀ ਗਾਇਕ ਕੰਠ ਕਲੇਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਗੀਤ ਦਾ ਪੋਸਟਰ ਸ਼ੇਅਰ ਕਰ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਪੋਸਟ ਨੂੰ ਕੈਪਸ਼ਨ ਦਿੰਦੇ ਹੋਏ ਲਿਖਿਆ, ਨਵਾਂ ਗੀਤ ਕਾਸ਼...2 ਕੱਲ੍ਹ 17 ਮਾਰਚ 2024 ਨੂੰ ਵਰਲਡਵਾਈਡ ਰਿਲੀਜ਼ ਹੋ ਰਿਹਾ ਹੈ। ਦਰਅਸਲ, ਅੱਜ ਯਾਨੀ 17 ਮਾਰਚ ਨੂੰ ਇਹ ਗੀਤ ਰਿਲੀਜ਼ ਹੋਣ ਜਾ ਰਿਹਾ ਹੈ।

View this post on Instagram
 
A post shared by Kanth Kaler(Singer) (@kanthkalerofficial)

ਕਲਾਕਾਰ ਦੀ ਇਸ ਪੋਸਟ ਉੱਪਰ ਪ੍ਰਸ਼ੰਸਕ ਆਪਣੀ ਖੁਸ਼ੀ ਜ਼ਾਹਰ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਪੰਜਾਬੀ ਇੰਡਸਟਰੀ ਦੇ ਸਭ ਤੋਂ ਵਧੀਆ ਗਾਇਕਾਂ ਵਿੱਚੋਂ ਇੱਕ 👑... ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਮੇਰਾ ਪਸੰਦੀਦਾ ਗਾਇਕ ਅਤੇ ਗੀਤ। 

ਕਾਬਿਲੇਗੌਰ ਹੈ ਕਿ ਕਾਸ਼ ਗੀਤ 9 ਸਾਲ ਪਹਿਲਾਂ ਰਿਲੀਜ਼ ਹੋਇਆ ਸੀ। ਇਸ ਗੀਤ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ। ਫਿਲਹਾਲ ਇਸ ਗੀਤ ਦੇ ਐਲਾਨ ਤੋਂ ਬਾਅਦ ਪ੍ਰਸ਼ੰਸਕ ਇਸਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। 

Read More: Video: ਕ੍ਰਿਤੀ ਖਰਬੰਦਾ ਦਾ ਸਹੁਰੇ ਘਰ ਢੋਲ ਦੀ ਥਾਪ ਤੇ ਹੋਇਆ ਸਵਾਗਤ, ਪੁਲਕਿਤ ਦੀ ਦੁਲਹਨ ਨੇ ਖੂਬ ਪਾਇਆ ਭੰਗੜਾ

Read More: Lakme Fashion Week 2024: ਸਾਰਾ-ਰਕੁਲ ਨਾਲ ਸ਼ੋਅ ਸਟਾਪਰ ਬਣੀ ਮਲਾਇਕਾ, ਲੈਕਮੇ ਫੈਸ਼ਨ ਵੀਕ 'ਚ ਚਲਾਇਆ ਹੁਸਨ ਦਾ ਜਾਦੂ

ਟਾਪ ਹੈਡਲਾਈਨ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget