ਪੜਚੋਲ ਕਰੋ

Kanwar Grewal: ਕੰਵਰ ਗਰੇਵਾਲ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਗਾਇਕ ਦੀ ਮਾਤਾ ਨੇ ਦੁਨੀਆ ਨੂੰ ਕਿਹਾ ਅਲਵਿਦਾ 

Singer Kanwar Grewal Mother Death: ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਗਾਇਕ ਦੀ ਮਾਤਾ ਮਨਜੀਤ ਕੌਰ ਇਸ ਦੁਨੀਆ ਤੋਂ ਹਮੇਸ਼ਾ ਲਈ ਰੁਖਸਤ ਹੋ ਗਈ ਹੈ।

Singer Kanwar Grewal Mother Death: ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਗਾਇਕ ਦੀ ਮਾਤਾ ਮਨਜੀਤ ਕੌਰ ਇਸ ਦੁਨੀਆ ਤੋਂ ਹਮੇਸ਼ਾ ਲਈ ਰੁਖਸਤ ਹੋ ਗਈ ਹੈ। ਆਪਣੀ ਮਾਤਾ ਦੇ ਦੇਹਾਂਤ ਤੋਂ ਬਾਅਦ ਕਲਾਕਾਰ ਡੂੰਘੇ ਸਦਮੇ ਵਿੱਚ ਹੈ। ਦੱਸਿਆ ਜਾ ਰਿਹਾ ਹੈ ਕਿ ਗਾਇਕ ਦੇ ਮਾਤਾ ਮਨਜੀਤ ਕੌਰ ਲੰਬੇ ਸਮੇਂ ‘ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਨੇ ਮੁਹਾਲੀ ਦੇ ਹਸਪਤਾਲ ’ਚ ਆਖਰੀ ਸਾਹ ਲਏ ਹਨ। ਬਠਿੰਡਾ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। 

Kanwar Grewal: ਕੰਵਰ ਗਰੇਵਾਲ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਗਾਇਕ ਦੀ ਮਾਤਾ ਨੇ ਦੁਨੀਆ ਨੂੰ ਕਿਹਾ ਅਲਵਿਦਾ 
 
ਜਾਣਕਾਰੀ ਮੁਤਾਬਿਕ ਇਸ ਸਮੇਂ ਕੰਵਰ ਗਰੇਵਾਲ ਆਸਟ੍ਰੇਲੀਆ ਦੇ ਵਿੱਚ ਚੱਲ ਰਹੇ ਇੱਕ ਪ੍ਰੋਗਰਾਮ ’ਚ ਸਨ। ਪਰ ਇਸ ਗੱਲ ਦਾ ਪਤਾ ਲੱਗਣ ਤੋਂ ਬਾਅਦ ਉਹ ਪੰਜਾਬ ਵਾਪਿਸ ਆ ਪਰਤ ਆਏ ਹਨ। ਭਲਕੇ ਉਨ੍ਹਾਂ ਦੀ ਮਾਤਾ ਦਾ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਦੀ ਮਾਤਾ ਦੇ ਦੇਹਾਂਤ ਤੋਂ ਬਾਅਦ ਪੂਰੇ ਪਰਿਵਾਰ ਸਣੇ ਪਿੰਡ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ।

View this post on Instagram
 
A post shared by Kanwar Singh Grewal (@kanwar_grewal_official)

ਦੱਸਣਯੋਗ ਹੈ ਕਿ ਕੰਵਰ ਗਰੇਵਾਲ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹੈ। ਉਹ ਲੰਬੇ ਸਮੇਂ ਤੋਂ ਦੇਸ਼ ਅਤੇ ਵਿਦੇਸ਼ ਬੈਠੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਪੰਜਾਬੀ ਗਾਇਕ ਨੇ ਹੁਣ ਤੱਕ ਪੰਜਾਬੀ ਸੰਗੀਤ ਜਗਤ ਨੂੰ ਇੱਕ ਤੋਂ ਵੱਧ ਇੱਕ ਕਈ ਸੁਪਰਹਿੱਟ ਗੀਤ ਦਿੱਤੇ ਹਨ। ਫਿਲਹਾਲ ਉਹ ਵਿਦੇਸ਼ ਵਿੱਚ ਆਪਣੇ ਗੀਤਾਂ ਰਾਹੀਂ ਪ੍ਰਸ਼ੰਸਕਾਂ ਦਾ ਮਨੋਰੰਜਨ ਕਰ ਰਹੇ ਸੀ ਕਿ ਅਚਾਨਕ ਉਨ੍ਹਾਂ ਦੇ ਮਾਤਾ ਦੇ ਦੇਹਾਂਤ ਹੋ ਗਿਆ। ਇਸ ਦੁਖਦ ਪਲ ਵਿੱਚ ਕਲਾਕਾਰ ਡੂੰਘੇ ਸਦਮੇ ਵਿੱਚ ਹੈ। 

Read More: Diljit Dosanjh: ਦਿਲਜੀਤ ਦੋਸਾਂਝ ਦੇ ਘਰ ਸੋਗ ਦਾ ਮਾਹੌਲ, ਚਾਚਾ ਮਾਸਟਰ ਸ਼ਿੰਗਾਰਾ ਸਿੰਘ ਦੁਨੀਆ ਤੋਂ ਹੋਏ ਰੁਖਸਤ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ

ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ

ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ

ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ

Embed widget