ਪੜਚੋਲ ਕਰੋ

Karan Aujla: ਕਰਨ ਔਜਲਾ ਤੇ Raka ਵਿਚਾਲੇ ਕਿਉਂ ਵਧਿਆ ਵਿਵਾਦ? ਗੱਲਾਂ-ਗੱਲਾਂ 'ਚ ਇੱਕ-ਦੂਜੇ ਨੂੰ ਕਰ ਰਹੇ ਜ਼ਲੀਲ

Karan Aujla- Raka Controversy: ਪੰਜਾਬੀ ਗਾਇਕ ਕਰਨ ਔਜਲਾ ਅਤੇ ਰਾਕਾ ਦੇ ਨਾਂਅ ਤੋਂ ਜ਼ਿਆਦਾਤਰ ਲੋਕ ਜਾਣੂ ਹਨ। ਜਿੱਥੇ ਕਰਨ ਔਜਲਾ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਵਿਚਾਲੇ ਆਪਣਾ ਜਲਵਾ ਦਿਖਾ ਰਿਹਾ ਹੈ, ਉੱਥੇ ਹੀ ਗਾਇਕ ਰਾਕਾ

Karan Aujla- Raka Controversy: ਪੰਜਾਬੀ ਗਾਇਕ ਕਰਨ ਔਜਲਾ ਅਤੇ ਰਾਕਾ ਦੇ ਨਾਂਅ ਤੋਂ ਜ਼ਿਆਦਾਤਰ ਲੋਕ ਜਾਣੂ ਹਨ। ਜਿੱਥੇ ਕਰਨ ਔਜਲਾ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਵਿਚਾਲੇ ਆਪਣਾ ਜਲਵਾ ਦਿਖਾ ਰਿਹਾ ਹੈ, ਉੱਥੇ ਹੀ ਗਾਇਕ ਰਾਕਾ ਦੀ ਪ੍ਰਸਿੱਧੀ ਘੱਟ ਨਹੀਂ ਹੈ। ਦੋਵਾਂ ਹੀ ਗਾਇਕਾ ਵੱਲੋਂ ਗਾਏ ਗੀਤਾਂ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ। ਪਰ ਇਨ੍ਹਾਂ ਦੋਵਾਂ ਵਿਚਾਲੇ ਆਖਿਰ ਕੀ ਵਿਵਾਦ ਚੱਲ ਰਿਹਾ ਹੈ, ਅਤੇ ਦੋਵੇਂ ਇੱਕ-ਦੂਜੇ ਨੂੰ ਸੋਸ਼ਲ ਮੀਡੀਆ ਉੱਪਰ ਅਤੇ ਗੀਤਾਂ ਰਾਹੀਂ ਕਿਉਂ ਜ਼ਲੀਲ ਕਰ ਰਹੇ ਹਨ, ਇਹ ਜਾਣਨ ਲਈ ਪੜ੍ਹੋ ਪੂਰੀ ਖਬਰ...

ਦਰਅਸਲ, ਹਾਲ ਹੀ ਵਿੱਚ ਗਾਇਕ ਰਾਕਾ ਦੀ ਈਪੀ 'On My Own' ਰਿਲੀਜ਼ ਹੋਈ ਹੈ। ਜਿਸ ਵਿੱਚ ਰਾਕਾ ਵੱਲੋਂ ਕਰਨ ਔਜਲਾ ਉੱਪਰ ਤੰਜ ਕੱਸਿਆ ਗਿਆ ਹੈ। ਇਨ੍ਹਾਂ ਦੋਵਾਂ ਵਿਚਾਲੇ ਗੀਤਾਂ ਦੀ ਕੰਪੋਜ਼ਿਸ਼ਨ ਨੂੰ ਕਾੱਪੀ ਕਰਨ ਦੇ ਚੱਲਦੇ ਵਿਵਾਦਿਤ ਗੱਲਾਂ ਹੋ ਰਹੀਆਂ ਹਨ। ਦੋਵਾਂ ਵਿਚਾਲੇ ਸੋਸ਼ਲ ਮੀਡੀਆ ਵਾਰ ਜਾਰੀ ਹੈ। ਪਹਿਲਾਂ ਜਿੱਥੇ ਰਾਕਾ ਨੇ ਆਪਣੇ ਨਵੇਂ ਗੀਤ ਰਾਹੀ ਕਰਨ ਨੂੰ ਠੋਕਵਾਂ ਜਵਾਬ ਦਿੱਤਾ ਉੱਥੇ ਹੀ ਕਰਨ ਔਜਲਾ ਵੱਲੋਂ ਵੀ ਇੱਕ ਵੀਡੀਓ ਸ਼ੇਅਰ ਕੀਤੀ ਗਈ ਹੈ। 

ਪੰਜਾਬੀ ਗਾਇਕ ਦਾ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਕਰਨ ਔਜਲਾ ਆਪਣੇ ਨਹੁੰ ਦਿਖਾ ਕਹਿ ਰਿਹਾ ਹੈ ਕਿ ਉਹ ਇਸਦੇ ਵਰਗਾ ਵੀ ਨਹੀਂ ਹੈ।  

ਜਾਣੋ ਡਿਟੇਲ 'ਚ ਪੂਰਾ ਮਾਮਲਾ 

ਗਾਇਕ ਰਾਕਾ ਨੇ ਕਰਨ ਔਜਲਾ ਤੇ ਕਮੈਂਟ ਕਰ ਕਿਹਾ ਸੀ ਕਿ ਉਹ ਵੀ ਗੀਤਾਂ ਦੀ ਕੰਪੋਜ਼ਿਸ਼ਨ ਕਾੱਪੀ ਕਰਦਾ ਹੈ। ਜਿਵੇਂ ਕੁਲਦੀਪ ਮਾਣਕ ਦੇ ਗੀਤ ਦੀ ਕੀਤੀ ਸੀ। ਜਿਸ ਤੋਂ ਕਰਨ ਔਜਲਾ ਨੇ ਗੀਤ Take It Easy ਦੀ ਕੰਪੋਜ਼ਿਸ਼ਨ ਕਾੱਪੀ ਕੀਤੀ। ਇਸਦੇ ਨਾਲ ਹੀ ਰਾਕਾ ਨੇ ਕਿਹਾ ਕਿ ਰੱਬਾ ਦੋ ਕੁੁ ਸਾਲ ਰੱਖੀ ਚੱਲਦੇ ਤੂੰ ਸਾਹ, ਇਨ੍ਹਾਂ ਟੇਢਿਆ ਨੂੰ ਮੈਂ ਪਾ ਕੇ ਛੱਡੂਗਾਂ ਸਿੱਧੇ ਰਾਹ, ਜਿਸ ਤੋਂ ਬਾਅਦ ਕਰਨ ਔਜਲਾ ਨੇ ਗਾਇਕ ਰਾਕਾ ਦੀ ਤੁਲਨਾ ਆਪਣੇ ਨਹੁੰ ਨਾਲ ਕਰਦੇ ਹੋਏ ਚੰਗੀ ਕਲਾਸ ਲਗਾਈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget