ਪੜਚੋਲ ਕਰੋ

Karan Aujla: ਕਰਨ ਔਜਲਾ ਨੇ ਇੰਸਟਾਗ੍ਰਾਮ ਤੋਂ ਸਾਰੀਆਂ ਪੋਸਟਾਂ ਕੀਤੀਆਂ ਡਿਲੀਟ, Loading ਦੀ ਲਗਾਈ ਪ੍ਰੋਫਾਈਲ ਤਸਵੀਰ

Karan Aujla deleted all posts from Instagram: ਪੰਜਾਬੀ ਗਾਇਕ ਕਰਨ ਔਜਲਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰੋਂ ਸਾਰੀਆਂ ਪੋਸਟਾਂ ਡਿਲੀਟ ਕਰ ਦਿੱਤੀਆਂ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਪੋਸਟਾਂ

Karan Aujla deleted all posts from Instagram: ਪੰਜਾਬੀ ਗਾਇਕ ਕਰਨ ਔਜਲਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰੋਂ ਸਾਰੀਆਂ ਪੋਸਟਾਂ ਡਿਲੀਟ ਕਰ ਦਿੱਤੀਆਂ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਪੋਸਟਾਂ ਡਿਲੀਟ ਕਰਨ ਦੇ ਨਾਲ-ਨਾਲ ਗਾਇਕ ਵੱਲੋਂ ਆਪਣੀ ਪ੍ਰੋਫਾਈਲ ਬਦਲ ਕੇ ਲੋਡਿੰਗ ਦੀ ਫੋਟੋ ਲਗਾ ਦਿੱਤੀ ਗਈ ਹੈ। ਹਾਲਾਂਕਿ ਕਰਨ ਔਜਲਾ ਵੱਲੋਂ ਅਜਿਹਾ ਕਿਉਂ ਕੀਤਾ ਗਿਆ ਹੈ, ਇਹ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸਦੇ ਨਾਲ ਲੋਡਿੰਗ ਦੀ ਤਸਵੀਰ ਵੇਖ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਕਰਨ ਔਜਲਾ ਪ੍ਰਸ਼ੰਸਕਾਂ ਵਿੱਚ ਕੁਝ ਖਾਸ ਪੇਸ਼ ਕਰਨ ਦੀ ਤਿਆਰੀ ਵਿੱਚ ਹਨ। ਇਸ ਲ਼ਈ ਉਨ੍ਹਾਂ ਵੱਲੋਂ ਪ੍ਰੋਫਾਈਲ ਫੋਟੋ Loading... ਦੀ ਲਗਾਈ ਗਈ ਹੈ। 

Karan Aujla: ਕਰਨ ਔਜਲਾ ਨੇ ਇੰਸਟਾਗ੍ਰਾਮ ਤੋਂ ਸਾਰੀਆਂ ਪੋਸਟਾਂ ਕੀਤੀਆਂ ਡਿਲੀਟ, Loading ਦੀ ਲਗਾਈ ਪ੍ਰੋਫਾਈਲ ਤਸਵੀਰ

ਕਰਨ ਔਜਲਾ ਵੱਲੋਂ ਇੰਸਟਾਗ੍ਰਾਮ ਪੋਸਟਾਂ ਹਟਾਉਣ ਤੋੋਂ ਬਾਅਦ ਲਗਾਤਾਰ ਟ੍ਰੋਲ ਵੀ ਕੀਤਾ ਜਾ ਰਿਹਾ ਹੈ। KIDDAAN ਇੰਸਟਾਗ੍ਰਾਮ ਪੇਜ਼ ਉੱਪਰ ਕਰਨ ਔਜਲਾ ਦੇ ਨਾਂਅ ਤੇ ਸਾਂਝੀ ਕੀਤੀ ਗਈ ਪੋਸਟ ਉੱਪਰ ਟ੍ਰੋਲਰਸ ਲਗਾਤਾਰ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਪੋਸਟਾਂ ਡਲੀਟ ਕਰਨ ਦੀ ਕੀ ਤੁਕ ਹੁੰਦੀ? ਇਸ ਤੋਂ ਇਲਾਵਾ ਇੱਕ ਹੋਰ ਨੇ ਕਿਹਾ ਸਿੱਧੂ ਬਾਈ ਇਨ੍ਹਾਂ ਨੂੰ ਸਿੱਖਾ ਗਿਆ ਕਾੱਪੀ... ਇਸ ਤੋਂ ਇਲਾਵਾ ਪੰਜਾਬੀ ਕਲਾਕਾਰ ਨੇ ਰਾਹੁਲ ਸ਼ਰਮਾ ਨੇ ਕਮੈਂਟ ਕਰ ਲਿਖਿਆ, ਰੀਸ ਕਰਦੇ ਨੇ ਸਿੱਧੂ ਦੀ... ਹਾਲਾਂਕਿ ਕਰਨ ਔਜਲਾ ਦੇ ਪ੍ਰਸ਼ੰਸਕ ਕਮੈਂਟ ਕਰ ਇਹ ਸਵਾਲ ਪੁੱਛ ਰਹੇ ਹਨ ਕਿ ਆਖਿਰ ਪੋਸਟਾਂ ਕਿਉਂ ਡਿਲੀਟ ਕੀਤੀਆਂ।

View this post on Instagram
 
A post shared by KIDDAAN (@kiddaan)

ਕਾਬਿਲੇਗ਼ੌਰ ਹੈ ਕਿ ਹਾਲ ਹੀ ਵਿੱਚ ਕਰਨ ਅਤੇ ਉਨ੍ਹਾਂ ਦੀ ਪਤਨੀ ਪਲਕ ਦੀ ਇੱਕ ਤਸਵੀਰ ਸੋਸ਼ਲ ਮੀਡੀਆ ਉੱਪਰ ਵਾਈਰਲ ਹੋਈ ਸੀ। ਜਿਸ ਵਿੱਚ ਪਲਕ ਦੇ ਹੱਥ ਉੱਪਰ ਡਰਿੱਪ ਲੱਗੀ ਹੋਈ ਨਜ਼ਰ ਆਈ। ਕਰਨ ਔਜਲਾ ਨੇ ਇਸੇ ਸਾਲ 3 ਮਾਰਚ ਨੂੰ ਪਲਕ ਨਾਲ ਵਿਆਹ ਕਰਾਇਆ ਸੀ। ਦੋਵਾਂ ਦੇ ਵਿਆਹ ਨੂੰ 3 ਮਹੀਨੇ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ ਕਰਨ ਔਜਲਾ ਦਾ ਗਾਣਾ 'ਪੀਓਵੀ' ਰਿਲੀਜ਼ ਹੋਇਆ ਸੀ। ਇਸ ਗਾਣੇ ਰਾਹੀ ਗਾਇਕ ਨੇ ਆਪਣੇ ਹੇਟਰਜ਼ ਨੂੰ ਕਰਾਰਾ ਜਵਾਬ ਦਿੱਤਾ ਸੀ। ਕਰਨ ਔਜਲਾ ਉਨ੍ਹਾਂ ਗਾਇਕਾ ਵਿੱਚੋਂ ਇੱਕ ਹਨ ਜੋ ਆਪਣੇ ਗੀਤਾਂ ਰਾਹੀਂ ਦੇਸ਼ ਹੀ ਨਹੀਂ ਬਲਕਿ ਵਿਦੇਸ਼ ਵਿੱਚ ਵੀ ਬੱਲੇ ਬੱਲੇ ਕਰਵਾ ਰਹੇ ਹਨ। 

ਟਾਪ ਹੈਡਲਾਈਨ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget