ਪੜਚੋਲ ਕਰੋ

Karan Aujla: ਕਰਨ ਔਜਲਾ ਦੇ ਨਾਂਅ ਇੱਕ ਹੋਰ ਖਿਤਾਬ, ਗਾਇਕ ਦੀ EP ਨੇ ਸਪੌਟੀਫਾਈ 'ਤੇ ਬਣਾਇਆ ਇਹ ਰਿਕਾਰਡ

Singer Karan Aujla's EP 'For You' crosses 200 million: ਪੰਜਾਬੀ ਗਾਇਕ ਕਰਨ ਔਜਲਾ ਆਪਣੀ ਗਾਇਕੀ ਅਤੇ ਲਿਖਤ ਨਾਲ ਦੁਨੀਆ ਭਰ ਵਿੱਚ ਖੂਬ ਨਾਂਅ ਕਮਾ ਰਹੇ ਹਨ। ਉਨ੍ਹਾਂ ਆਪਣੀ ਗਾਇਕੀ

Singer Karan Aujla's EP 'For You' crosses 200 million: ਪੰਜਾਬੀ ਗਾਇਕ ਕਰਨ ਔਜਲਾ ਆਪਣੀ ਗਾਇਕੀ ਅਤੇ ਲਿਖਤ ਨਾਲ ਦੁਨੀਆ ਭਰ ਵਿੱਚ ਖੂਬ ਨਾਂਅ ਕਮਾ ਰਹੇ ਹਨ। ਉਨ੍ਹਾਂ ਆਪਣੀ ਗਾਇਕੀ ਨਾਲ ਸਿਰਫ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਦਾ ਦਿਲ ਵੀ ਜਿੱਤਿਆ ਹੈ। ਇਸ ਵਿਚਾਲੇ ਕਲਾਕਾਰ ਦੇ ਨਾਂਅ ਇੱਕ ਹੋਰ ਖਿਤਾਬ ਜੁੜ ਗਿਆ ਹੈ। ਜੀ ਹਾਂ, ਹਾਲ ਹੀ ਵਿੱਚ ਗਾਇਕ ਦੀ ਈਪੀ 'For You' ਨੇ ਨਵਾਂ ਰਿਕਾਰਡ ਆਪਣੇ ਨਾਂਅ ਕੀਤਾ ਹੈ। ਜਿਸ ਕਾਰਨ ਇੱਕ ਵਾਰ ਫਿਰ ਤੋਂ ਕਰਨ ਪੰਜਾਬੀਆਂ ਵਿਚਾਲੇ ਵਾਹੋ ਵਾਹੀ ਖੱਟ ਰਹੇ ਹਨ।

EP 'For You' ਨੇ ਸਪੌਟੀਫਾਈ 'ਤੇ ਬਣਾਇਆ ਇਹ ਰਿਕਾਰਡ

ਦੱਸ ਦਈਏ ਕਿ ਕਰਨ ਔਜਲਾ ਦੀ ਈਪੀ 'For You' ਨੇ ਨਵਾਂ ਰਿਕਾਰਡ ਬਣਾਇਆ ਹੈ। ਗਾਇਕ ਦੀ ਇਸ ਈਪੀ ਨੇ ਸਪੌਟੀਫਾਈ (Spotify) 200 ਮਿਲਿਅਨ ਵਿਊਅਜ਼ ਪਾਰ ਕਰ ਲਏ ਹਨ। ਮੀਡੀਆ ਰਿਪੋਰਟਸ ਮੁਤਾਬਕ , 'ਕਰਨ ਔਜਲਾ ਦੀ ਈ.ਪੀ "ਫੋਰ ਯੂ" ਨੇ ਸੂਪੋਟੀਫਾਈ ਉੱਤੇ 200 ਮਿਲੀਅਨ ਸਟ੍ਰੀਮ ਨੂੰ ਪਾਰ ਕੀਤਾ। ਇਸ ਵਿੱਚ ਕਰੀਬ 4 ਗੀਤ ਹਨ। ਗਾਇਕ ਦੀ ਈਪੀ ਦੇ ਗੀਤਾਂ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਕਰਨ ਔਜਲਾ ਆਪਣੀ ਅਗਲੀ ਈ.ਪੀ ਵੀ ਜਲਦ ਹੀ ਰਿਲੀਜ਼ ਕਰਨਗੇ। ਫਿਲਹਾਲ ਕਰਨ ਔਜਲਾ ਨੇ ਇੱਕ ਵਾਰ ਫਿਰ ਤੋ ਆਪਣੇ ਨਾਲ-ਨਾਲ ਫੈਨਜ਼ ਦਾ ਮਾਣ ਵਧਾਈਆ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Karan Aujla (@karanaujla_official)

 ਕਰਨ ਔਜਲਾ ਦਾ ਵਰਕਫਰੰਟ

ਵਰਕਫਰੰਟ ਦੀ ਗੱਲ ਕਰਿਏ ਤਾਂ ਕਰਨ ਔਜਲਾ ਨੂੰ ਕੁੱਝ ਦਿਨ ਪਹਿਲਾਂ ਮੁੰਬਈ ਏਅਰਪੋਰਟ 'ਤੇ ਦੇਖਿਆ ਗਿਆ ਸੀ। ਮੁੰਬਈ ਜਾਣ ਦੀ ਵਜ੍ਹਾ ਉਨ੍ਹਾਂ ਦੀ ਨਵੀਂ ਐਲਬਮ ਦੀ ਰਿਲੀਜ਼ਿੰਗ ਸੀ। ਇਸ ਤੋਂ ਇਲਾਵਾ ਕਰਨ ਔਜਲਾ ਨੇ ਮਸ਼ਹੂਰ ਰੈਪਰ ਡਿਵਾਈਨ (Rapper Divine) ਨਾਲ ਕੋਲੈਬ ਕਰਕੇ ਕੀਤਾ ਹੈ। ਇਸ ਐਲਬਮ ਦਾ ਨਾਂਅ 'ਸਟ੍ਰੀਟ ਡਰੀਮਜ਼' ਹੈ।  ਇਸ ਤੋਂ ਪਹਿਲਾਂ ਗਾਇਕ ਆਪਣੀ ਇਸ ਐਲਬਮ ਦਾ ਗੀਤ '100 Millions' ਵੀ ਰਿਲੀਜ਼ ਕਰ ਚੁੱਕੇ ਹਨ। ਇਸ ਨਵੀਂ ਐਲਬਮ ਤੇ ਇਸ ਦੇ ਗੀਤਾਂ ਨੂੰ ਸਰੋਤਿਆਂ ਵੱਲੋਂ ਭਰਾਵਾਂ ਹੁੰਗਾਰਾ ਮਿਲਿਆ। ਕਰਨ ਉਨ੍ਹਾਂ ਕਲਾਕਾਰਾਂ ਵਿੱਚੋਂ ਇੱਕ ਹਨ, ਜਿਨ੍ਹਾਂ ਆਪਣੇ ਦਮ ਤੇ ਦੁਨੀਆਂ ਭਰ ਵਿੱਚ ਵੱਖਰਾ ਮੁਕਾਮ ਹਾਸਿਲ ਕੀਤਾ ਹੈ। ਹਾਲ ਹੀ ਵਿੱਚ ਗਾਇਕ ਦੇ ਨਵੇਂ ਗੀਤ 'Nothing Lasts' ਦੀ ਵੀਡੀਓ ਰਿਲੀਜ਼ ਹੋ ਚੁੱਕੀ ਹੈ। ਇਸ ਨੂੰ ਫੈਨਜ਼ ਭਰਮਾ ਹੁੰਗਾਰਾ ਦੇ ਰਹੇ ਹਨ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (14-05-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (14-05-2024)
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
Advertisement
for smartphones
and tablets

ਵੀਡੀਓਜ਼

Barnala Clash| ਬਰਨਾਲਾ 'ਚ ਕਿਸਾਨ ਤੇ ਵਪਾਰੀ ਭਿੜੇPartap Bajwa| ਬਾਜਵਾ ਦੀ ਦਹਾੜ, ਘੇਰੀ ਮੋਦੀ ਤੇ ਮਾਨ ਸਰਕਾਰVijay Inder Singla| ਵਿਜੇ ਇੰਦਰ ਸਿੰਗਲਾ ਨੇ ਭਰੀ ਨਾਮਜ਼ਦਗੀ, ਜਿੱਤ ਦਾ ਦਾਅਵਾIqbal Jhundan| ਅਕਾਲੀ ਉਮੀਦਵਾਰ ਨੇ ਕਾਂਗਰਸ ਤੇ AAP ਬਾਰੇ ਕੀ ਆਖਿਆ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (14-05-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (14-05-2024)
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
Bharti Singh: ਕਾਮੇਡੀ ਕੁਈਨ ਭਾਰਤੀ ਸਿੰਘ ਦੀ ਹਸਪਤਾਲ ਤੋਂ ਹੋਈ ਛੁੱਟੀ, ਆਪਰੇਸ਼ਨ ਦੌਰਾਨ ਪਿੱਤੇ 'ਚੋਂ ਨਿਕਲੀਆਂ ਇੰਨੀਆਂ ਪਥਰੀਆਂ
ਕਾਮੇਡੀ ਕੁਈਨ ਭਾਰਤੀ ਸਿੰਘ ਦੀ ਹਸਪਤਾਲ ਤੋਂ ਹੋਈ ਛੁੱਟੀ, ਆਪਰੇਸ਼ਨ ਦੌਰਾਨ ਪਿੱਤੇ 'ਚੋਂ ਨਿਕਲੀਆਂ ਇੰਨੀਆਂ ਪਥਰੀਆਂ
POK Protests: ਪਾਕਿਸਤਾਨ ਦੇ ਹੱਥੋਂ ਨਿਕਲ ਜਾਏਗਾ POK ? ਵਜ਼ੀਰ-ਏ-ਆਜ਼ਮ ਸ਼ਾਹਬਾਜ਼ ਸ਼ਰੀਫ਼ ਦਾ ਬਿਆਨ !
POK Protests: ਪਾਕਿਸਤਾਨ ਦੇ ਹੱਥੋਂ ਨਿਕਲ ਜਾਏਗਾ POK ? ਵਜ਼ੀਰ-ਏ-ਆਜ਼ਮ ਸ਼ਾਹਬਾਜ਼ ਸ਼ਰੀਫ਼ ਦਾ ਬਿਆਨ !
Diljit Dosanjh in America | Surjit Pattar | Dil Illuminati | Diljit Dosanjh live ਅਮਰੀਕਾ ਚ ਦਿਲਜੀਤ , ਵੇਖੋ ਹੁਣ ਕਿੱਦਾਂ ਦਰਸਾਇਆ  ਵਿਰਸਾ
ਅਮਰੀਕਾ ਚ ਦਿਲਜੀਤ , ਵੇਖੋ ਹੁਣ ਕਿੱਦਾਂ ਦਰਸਾਇਆ ਵਿਰਸਾ
Embed widget