ਪੜਚੋਲ ਕਰੋ

Karan Aujla: ਕਰਨ ਔਜਲਾ ਨੇ ਇਸ ਸ਼ਖਸ਼ ਨੂੰ ਕੱਢੀਆਂ ਗਾਲ੍ਹਾਂ, ਗਾਇਕ ਬੋਲਿਆ- 'ਨਾਲੇ ਚਾਚੇ ਨੂੰ ਫੁਕਰਾ ਦੱਸਦਾ, ਨਾਲੇ ਫਾਲੋ ਕਰੀ ਜਾਂਦਾ...'

Karan Aujla Angry at The User: ਪੰਜਾਬੀ ਗਾਇਕ ਕਰਨ ਔਜਲਾ ਸੰਗੀਤ ਜਗਤ ਦੇ ਚਮਕਦਿਆਂ ਸਿਤਾਰਿਆਂ ਵਿੱਚੋਂ ਇੱਕ ਹਨ। ਉਨ੍ਹਾਂ ਆਪਣੀ ਆਵਾਜ਼ ਦੇ ਨਾਲ-ਨਾਲ ਸਟਾਇਲਸ਼ ਅੰਦਾਜ਼ ਦੇ ਚੱਲਦੇ ਦੁਨੀਆਂ ਭਰ

Karan Aujla Angry at The User: ਪੰਜਾਬੀ ਗਾਇਕ ਕਰਨ ਔਜਲਾ ਸੰਗੀਤ ਜਗਤ ਦੇ ਚਮਕਦਿਆਂ ਸਿਤਾਰਿਆਂ ਵਿੱਚੋਂ ਇੱਕ ਹਨ। ਉਨ੍ਹਾਂ ਆਪਣੀ ਆਵਾਜ਼ ਦੇ ਨਾਲ-ਨਾਲ ਸਟਾਇਲਸ਼ ਅੰਦਾਜ਼ ਦੇ ਚੱਲਦੇ ਦੁਨੀਆਂ ਭਰ ਵਿੱਚ ਖੂਬ ਨਾਂਅ ਕਮਾਇਆ ਹੈ। ਦੱਸ ਦੇਈਏ ਕਿ ਔਜਲਾ ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਵਿੱਚ ਰਹਿੰਦਾ ਹੈ। ਕਲਾਕਾਰ ਆਪਣੇ ਸੋਸ਼ਲ ਮੀਡੀਆ ਹੈਂਡਲ ਦੇ ਜਰਿਏ ਫੈਨਜ਼ ਵਿਚਾਲੇ ਹਮੇਸ਼ਾ ਐਕਟਿਵ ਰਹਿੰਦਾ ਹੈ। ਇਸ ਵਿਚਾਲੇ ਕਲਾਕਾਰ ਦੀ ਇੱਕ ਯੂਜ਼ਰ ਨਾਲ ਹੋਈ ਜ਼ੁਬਾਨੀ ਜੰਗ ਦੀ ਪੋਸਟ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਆਖਿਰ ਕਰਨ ਔਜਲਾ ਨੂੰ ਯੂਜ਼ਰ ਦੀ ਕਿਸ ਗੱਲ ਤੇ ਗੁੱਸਾ ਆਇਆ ਜਾਣਨ ਲਈ ਪੜ੍ਹੋ ਪੂਰੀ ਖਬਰ...

ਯੂਜ਼ਰ ਨੇ ਕਰਨ ਔਜਲਾ ਨੂੰ ਦੱਸਿਆ ਫੁਕਰਾ...

ਦਰਅਸਲ, ਇਹ ਪੋਸਟ punjabi_grooves ਵੱਲੋਂ ਸਾਂਝੀ ਕੀਤੀ ਗਈ ਹੈ। ਜਿਸ ਵਿੱਚ ਕਰਨ ਔਜਲਾ ਅਤੇ ਯੂਜ਼ਰ ਵਿਚਾਲੇ ਹੋਈ ਜ਼ੁਬਾਨੀ ਜੰਗ ਨੂੰ ਦਿਖਾਇਆ ਗਿਆ ਹੈ। ਇਸ ਪੋਸਟ ਵਿੱਚ ਇੱਕ ਯੂਜ਼ਰ ਗਾਇਕ ਨੂੰ ਫੁਕਰਾ ਦੱਸ ਰਿਹਾ ਹੈ, ਇਸਦੇ ਨਾਲ ਉਸਨੇ ਕਿਹਾ ਕਿ ਔਜਲਾ ਆਪਣੀ ਹਰ ਚੀਜ਼ ਦਾ ਦਿਖਾਵਾ ਕਰਦਾ ਹੈ। ਤੁਸੀ ਵੀ ਵੇਖੋ ਦੋਵਾਂ ਵਿਚਾਲੇ ਹੋਈ 
ਇਸ ਜ਼ੁਬਾਨੀ ਜੰਗ ਬਾਰੇ...

View this post on Instagram
 
A post shared by Punjabi Grooves (@punjabi_grooves)

ਕਰਨ ਔਜਲਾ ਨੇ ਗੁੱਸੇ 'ਚ ਦਿੱਤਾ ਜਵਾਬ

ਗਾਇਕ ਕਰਨ ਨੇ ਯੂਜ਼ਰ ਦਾ ਜਵਾਬ ਦਿੰਦੇ ਹੋਏ ਕਿਹਾ, ਉਹ ਜਾ ਓ ਭਰਾਵਾ ਕਿਉਂ ਨਾ ਦਿਖਾਈਏ। ਸਾਲਿਆ ਛੋਟੇ-ਛੋਟੇ ਹੁੰਦੇ ਸੀ, ਜਦੋਂ ਸਾਡੇ ਸੁਪਨੇ ਸੀ। ਤੇ ਅੱਜ ਵਾਹਿਗੁਰੂ ਨੇ ਪੂਰੇ ਕਰਤੇ। ਤੇਰੇ ਕਾਹਦਾ ਮੱਖ ਲੜੀਆ ਆ। ਆਹ ਸੀਟ ਤੇ ਬੈਠ ਕੇ ਕਿਸੇ ਨੂੰ ਫੁਕਰਾ ਕਹਿਣਾ ਸੌਖਾ ਆ। ਤੂੰ ਸਾਲਿਆ ਲੈਣਾ ਕੀ ਆ, ਮੇਰੀ ਜ਼ਿੰਦਗੀ ਮੈਂ ਕਮਾਇਆ। ਮੈ ਉਡਾਓ... ਇੱਥੇ ਤੱਕ ਆਉਣ ਵਿੱਚ ਸਮਾਂ ਪਤਾ ਕਿੰਨਾ ਲੱਗਿਆ। ਸਾਲਿਆ ਕਦੇ ਬੇਬੇ ਬਾਪੂ ਤੋਂ ਬਿਨ੍ਹਾਂ ਇੱਕ ਰਾਤ ਕੱਟਕੇ ਦੇਖੀ, ਤੈਨੂੰ ਨੀਂਦ ਨਹੀਂ ਆਉਣੀ।

Karan Aujla: ਕਰਨ ਔਜਲਾ ਨੇ ਇਸ ਸ਼ਖਸ਼ ਨੂੰ ਕੱਢੀਆਂ ਗਾਲ੍ਹਾਂ, ਗਾਇਕ ਬੋਲਿਆ- 'ਨਾਲੇ ਚਾਚੇ ਨੂੰ ਫੁਕਰਾ ਦੱਸਦਾ, ਨਾਲੇ ਫਾਲੋ ਕਰੀ ਜਾਂਦਾ...

ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਕਰਨ ਔਜਲਾ ਨੇ ਯੂਨੋ ਅਵਾਰਡ ਆਪਣੇ ਨਾਂਅ ਕੀਤਾ। ਇਹ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ। ਇਸ ਵਿਚਾਲੇ ਆਪਣੇ ਗੀਤਾਂ ਰਾਹੀ ਕਰਨ ਨਾ ਸਿਰਫ਼ ਪੰਜਾਬੀਆਂ ਬਲਕਿ ਵਿਦੇਸ਼ ਬੈਠੇ ਦਰਸ਼ਕਾਂ ਨੂੰ ਵੀ ਦੀਵਾਨਾ ਬਣਾ ਰਹੇ ਹਨ। 

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget