ਪੜਚੋਲ ਕਰੋ

Karan Aujla: ਕਰਨ ਔਜਲਾ ਨੂੰ ਭੀੜ 'ਚ ਖੜ੍ਹੇ ਸ਼ਖਸ਼ ਨੇ ਵਗ੍ਹਾ ਮਾਰਿਆ ਬੂਟ, ਗਾਇਕ ਨੂੰ ਚੱਲਦੇ ਸ਼ੋਅ 'ਚ ਆਇਆ ਗੁੱਸਾ

Karan Aujla: ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਦੀ ਗਾਇਕੀ ਦਾ ਜਲਵਾ ਨਾ ਸਿਰਫ ਪਾਲੀਵੁੱਡ ਬਲਕਿ ਬਾਲੀਵੁੱਡ ਇੰਡਸਟਰੀ ਵਿੱਚ ਵੀ ਵੇਖਣ ਨੂੰ ਮਿਲਦਾ ਹੈ। ਉਨ੍ਹਾਂ ਆਪਣੀ ਗਾਇਕੀ ਨਾਲ

Karan Aujla: ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਦੀ ਗਾਇਕੀ ਦਾ ਜਲਵਾ ਨਾ ਸਿਰਫ ਪਾਲੀਵੁੱਡ ਬਲਕਿ ਬਾਲੀਵੁੱਡ ਇੰਡਸਟਰੀ ਵਿੱਚ ਵੀ ਵੇਖਣ ਨੂੰ ਮਿਲਦਾ ਹੈ। ਉਨ੍ਹਾਂ ਆਪਣੀ ਗਾਇਕੀ ਨਾਲ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਦਾ ਮਨ ਮੋਹਿਆ ਹੈ। ਔਜਲਾ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹੈ, ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਨਜ਼ਰ ਆਉਂਦਾ ਹੈ। ਇਸ ਦੌਰਾਨ ਕਲਾਕਾਰ ਦਾ ਇੱਕ ਹੈਰਾਨ ਕਰਨ ਵਾਲਾ ਵੀਡੀਓ ਇੰਟਰਨੈੱਟ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। 

ਦਰਅਸਲ, ਹਾਲ ਹੀ ‘ਚ ਕਰਨ ਔਜਲਾ ਲੰਡਨ ‘ਚ ਸ਼ੋਅ ਕਰ ਪੁੱਜੇ। ਇਸ ਲਾਈਵ ਸ਼ੋਅ ਦੌਰਾਨ ਉੱਥੇ ਮੌਜੂਦ ਇੱਕ ਪ੍ਰਸ਼ੰਸਕ ਨੇ ਉਨ੍ਹਾਂ ‘ਤੇ ਬੂਟ ਵਗ੍ਹਾ ਮਾਰਿਆ। ਜਿਸ ਨਾਲ ਚੱਲਦੇ ਲਾਈਵ ਸ਼ੋਅ ਵਿੱਚ ਤਰਥੱਲੀ ਮੱਚ ਗਈ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਬੂਟ ਸਿੱਧਾ ਗਾਇਕ ਦੇ ਚਿਹਰੇ ‘ਤੇ ਜਾ ਵੱਜਿਆ। ਇਸ ਦੌਰਾਨ ਗਾਇਕ ਗੁੱਸੇ ਨਾਲ ਭੜਕ ਉੱਠਿਆ ਅਤੇ ਸ਼ੋਅ ਅੱਧ ਵਿਚਾਲੇ ਬੰਦ ਕਰ ਬੋਲਿਆ ਮੈਂ ਇੰਨਾ ਮਾੜਾ ਵੀ ਨਹੀਂ ਗਾ ਰਿਹਾ ਕਿ ਤੁਸੀਂ ਜੁੱਤੀਆਂ ਮਾਰੋ ਮੇਰੇ।

View this post on Instagram
 
A post shared by SirfPanjabiyat Media Networks | Rahul Bector (@sirfpanjabiyat)

ਇਸ ਤੋਂ ਬਾਅਦ ਕਰਨ ਔਜਲਾ ਨੇ ਕਿਹਾ ਜੇਕਰ ਤੁਹਾਨੂੰ ਮੇਰੇ ਨਾਲ ਕੋਈ ਸਮੱਸਿਆ ਹੈ ਤਾਂ ਸਿੱਧੇ ਸਟੇਜ ‘ਤੇ ਆ ਕੇ ਗੱਲ ਕਰੋ… ਕਿਉਂਕਿ ਮੈਂ ਕੁਝ ਗਲਤ ਨਹੀਂ ਕਹਿ ਰਿਹਾ। ਇਸ ਤੋਂ ਬਾਅਦ ਸੁਰੱਖਿਆ ਗਾਰਡ ਉਸ ਸ਼ਖਸ਼ ਨੂੰ ਲਾਈਵ ਸ਼ੋਅ ਵਿੱਚੋਂ ਬਾਹਰ ਕੱਢ ਕੇ ਲੈ ਗਏ। ਇਸ ਪੂਰੀ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ਉੱਪਰ ਪੰਜਾਬੀ ਪ੍ਰਸ਼ੰਸਕ ਆਪਣੀ ਤਿੱਖੀ ਪ੍ਰਤੀਕਿਰਿਆ ਦੇ ਰਹੇ ਹਨ। 

ਪੰਜਾਬੀ ਪ੍ਰਸ਼ੰਸਕਾਂ ਨੇ ਦਿੱਤੀ ਪ੍ਰਤੀਕਿਰਿਆ

ਕਰਨ ਔਜਲਾ ਦੀ ਇਸ ਵੀਡੀਓ ਉੱਪਰ ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ ਪੰਜਾਬੀ ਹੀ ਪੰਜਾਬੀਆਂ ਤੋਂ ਮੱਚ ਰਹੇ। ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਦੁਨੀਆ ਦੇ ਰੰਗ ਵੇਖ ਲਓ, ਚੰਗਾ ਗਾਉਣ ਵਾਲਿਆਂ ਦੇ ਬੂਟ ਵੱਜ ਰਹੇ ਹਨ। ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ ਸਰਦਾਰ ਸੀ ਤਾਂ ਕੀ ਹੋਇਆ, ਸਰਦਾਰ ਦੀ ਸਰਵਿਸ ਵੀ ਕਰਤੀ ਹੋਣੀ ਉਨ੍ਹਾਂ ਨੇ... ਇਸਦੇ ਨਾਲ ਇੱਕ ਹਰੋ ਯੂਜ਼ਰ ਨੇ ਕਿਹਾ ਪੰਜਾਬੀ ਭਰਾ ਨੇ ਪੰਜਾਬੀ ਸਿੰਗਰ ਦੇ ਮੂੰਹ ਤੇ ਜੁਤੀ ਮਾਰੀ ਬਹੁਤ ਮਾੜੀ ਗੱਲ ਵੀਰ ਨਹੀਂ ਪਸੰਦ ਨਾ ਸੁਣੋ ਪਰ ਐਡਾ ਚੰਗਾ ਨਹੀਂ ਲਗਦਾ😢😢...

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?

Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ

Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'

Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Advertisement
ABP Premium

ਵੀਡੀਓਜ਼

Farmers Protest | Bikram Majithia ਨੇ ਡੱਲੇਵਾਲ ਦੇ ਪੱਖ 'ਚ ਕਹੀ ਵੱਡੀ ਗੱਲ |Abp Sanjha |JagjitsinghdallewalFarmers Protest|SKM ਫ਼ਿਰ ਹੋਵੇਗਾ ਇਕੱਠਾ!ਵੱਡੇ ਲੀਡਰ ਪੁਹੰਚੇ ਖਨੌਰੀ ਬਾਰਡਰ |jagjit Singh Dallewal |Abp Sanjhaਸਿੱਧੂ ਮੂਸੇਵਾਲੇ ਦੇ ਕਤਲ ਨਾਲ ਜੁੜੀ ਵੱਡੀ ਅਪਡੇਟਖਾਲਿਸਤਾਨੀਆਂ ਵੱਲੋਂ ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ

Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ

Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

Farmer Protest: ਭਾਜਪਾ ਲੀਡਰ ਦਾ ਸ਼ਰਮਨਾਕ ਬਿਆਨ, ਕਿਹਾ-ਕਿਸਾਨ ਅੰਦੋਲਨ ਦੌਰਾਨ ਗ਼ਾਇਬ ਹੋਈਆਂ 700 ਕੁੜੀਆਂ, ਇਹ ਕਿਸਾਨ ਨੇ ਜਾਂ ਕਸਾਈ ?

Embed widget