ਪੜਚੋਲ ਕਰੋ

Kulwinder Billa: ਕੁਲਵਿੰਦਰ ਬਿੱਲਾ ਦੀ ਬੇਬੇ ਨੇ ਪਾਈ ਬੁਝਾਰਤ- 'ਬਾਤ ਪਾਵਾ ਬਤੋਲੀ ਪਾਵਾਂ, ਬਾਤ ਨੂੰ ਲਾਵਾਂ ਆਟਾ', ਬੁਝਣ 'ਚ ਖਾ ਜਾਵੋਗੇ ਮਾਤ

Kulwinder Billa Video: ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਸੰਗੀਤ ਜਗਤ ਦੇ ਨਾਮੀ ਸਿਤਾਰਿਆਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਨਾਲ-ਨਾਲ ਅਦਾਕਾਰੀ ਰਾਹੀਂ ਵੀ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ। ਦੱਸ ਦੇਈਏ ਕਿ ਆਪਣੀ ਪ੍ਰੋਫੈਸ਼ਨਲ

Kulwinder Billa Video: ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਸੰਗੀਤ ਜਗਤ ਦੇ ਨਾਮੀ ਸਿਤਾਰਿਆਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਨਾਲ-ਨਾਲ ਅਦਾਕਾਰੀ ਰਾਹੀਂ ਵੀ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ। ਦੱਸ ਦੇਈਏ ਕਿ ਆਪਣੀ ਪ੍ਰੋਫੈਸ਼ਨਲ ਜ਼ਿੰਦਗੀ ਦੇ ਨਾਲ-ਨਾਲ ਕੁਲਵਿੰਦਰ ਬਿੱਲਾ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਵਿੱਚ ਰਹਿੰਦੇ ਹਨ। ਇਸ ਤੋਂ ਇਲਾਵਾ ਉਹ ਖੁਦ ਦੇ ਨਾਲ ਆਪਣੇ ਪਰਿਵਾਰ ਦੀਆਂ ਤਸਵੀਰਾਂ ਅਤੇ ਵੀਡੀਓ ਵੀ ਦਰਸ਼ਕਾਂ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ। ਹਾਲ ਹੀ ਵਿੱਚ ਕਲਾਕਾਰ ਵੱਲੋਂ ਇੱਕ ਮਜ਼ੇਦਾਰ ਵੀਡੀਓ ਸ਼ੇਅਰ ਕੀਤਾ ਗਿਆ ਹੈ, ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।

View this post on Instagram
 
A post shared by Kulwinderbilla (@kulwinderbilla)

ਦਰਅਸਲ, ਇਸ ਵੀਡੀਓ ਵਿੱਚ ਕੁਲਵਿੰਦਰ ਬਿੱਲਾ ਆਪਣੀ ਬੇਬੇ ਨਾਲ ਨਜ਼ਰ ਆ ਰਹੇ ਹਨ। ਜਿਸ ਵਿੱਚ ਉਹ ਪ੍ਰਸ਼ੰਸਕਾਂ ਤੋਂ ਦਿਲਚਸਪ ਬੁਝਾਰਤ ਪੁੱਛਦੇ ਹੋਏ ਦਿਖਾਈ ਦੇ ਰਹੇ ਹਨ। ਇਸ ਵੀਡੀਓ ਵਿੱਚ ਕਲਾਕਾਰ ਦੀ ਬੇਬੇ ਦਰਸ਼ਕਾਂ ਨੂੰ ਬਾਤ ਪਾਵਾ ਬਤੋਲੀ ਪਾਵਾਂ, ਬਾਤ ਨੂੰ ਲਾਵਾਂ ਆਟਾ, ਪੁੱਤ ਪੋਤੇ ਵਿਆਹ ਤੇ ਕੁਵਾਰਾ ਰਹਿ ਗਿਆ ਦਾਦਾ ਵਾਲੀ ਬੁਝਾਰਤ ਪੁੱਛਦੇ ਹੋਏ ਦਿਖਾਈ ਦੇ ਰਹੀ ਹੈ। ਜਿਸ ਵਿੱਚ ਪ੍ਰਸ਼ੰਸਕਾਂ ਦੇ ਮਜ਼ੇਦਾਰ ਜਵਾਬ ਆ ਰਹੇ ਹਨ। 

ਗਾਇਕ ਦੀ ਇਸ ਵੀਡੀਓ ਉੱਪਰ ਇੱਕ ਪ੍ਰਸ਼ੰਸਕ ਨੇ ਕਮੈਂਟ ਕਰ ਲਿਖਿਆ, ਔਖਾ ਕੰਮ 😂 ਪੋਤਰੇ ਵਿਆਹੇ ਗਏ ਦਾਦਾ ਰਹਿ ਗਿਆ ਕੁਵਾਰਾ 😂😂 ਤੁਸੀ ਆਪ ਈ ਜਵਾਬ ਦੱਸ ਦਿਓ ਕਿਸੇ ਨੂੰ ਨਹੀਂ ਪਤਾ ਲੱਗਣਾ... ਇੱਕ ਹੋਰ ਦਰਸ਼ਕ ਨੇ ਜਵਾਬ ਦਿੰਦੇ ਹੋਏ ਕਿਹਾ ਮਿੱਟੀ ਦੇ ਭਾਂਡੇ ਬਣਾਉਣ ਵਾਲਾ ਚੈੱਕ ਹੁੰਦਾ ਹੈ ਜੋ ਕਿ ਪਰਜਾਪਤ ਘੁਮਿਆਰਾ ਕੌਲ ਹੁੰਦਾ ਹੈ...ਇਸ ਤੋਂ ਇਲਾਵਾ ਇੱਕ ਯੂਜ਼ਰ ਨੇ ਲਿਖਿਆ ਜਵਾਬ- ਚੱਕੀ... 

ਕਾਬਿਲੇਗੌਰ ਹੈ ਕਿ ਇਸ ਬੁਝਾਰਤ ਤੋਂ ਪਹਿਲਾਂ ਵੀ ਕੁਲਵਿੰਦਰ ਬਿੱਲਾ ਦੀ ਬੇਬੇ ਵੱਲੋਂ ਦਰਸ਼ਕਾਂ ਨੂੰ ਬੁਝਾਰਤ ਪਾਈ ਗਈ ਸੀ। ਜਿਸ ਵਿੱਚ ਉਨ੍ਹਾਂ 'ਅਨਪੜ੍ਹ ਨੇ ਵਗਾਹ ਕੇ ਮਾਰੀ, ਪੜ੍ਹੇ ਲਿਖੇ ਨੇ ਜੇਬ 'ਚ ਪਾਲੀ', ਬੁਝਾਰਤ ਬਾਰੇ ਪੁੱਛਿਆ ਸੀ। ਜਿਸ ਉੱਪਰ ਪ੍ਰਸ਼ੰਸਕਾਂ ਵੱਲੋਂ ਬੇਹੱਦ ਮਜ਼ਾਕੀਆ ਕਮੈਂਟ ਕੀਤੇ ਗਏ ਸੀ।

ਵਰਕਫਰੰਟ ਦੀ ਗੱਲ ਕਰਿਏ ਤਾਂ ਕੁਲਵਿੰਦਰ ਬਿੱਲਾ ਨੂੰ ਹਾਲ ਹੀ ਵਿੱਚ ਫਿਲਮ ਚੱਲ ਜ਼ਿੰਦੀਏ ਵਿੱਚ ਦੇਖਿਆ ਗਿਆ। ਇਸ ਫਿਲਮ ਨੂੰ ਦਰਸ਼ਕਾਂ ਦਾ ਭਰਮਾ ਹੁੰਗਾਰਾ ਮਿਲਿਆ। ਖਾਸ ਗੱਲ ਇਹ ਹੈ ਕਿ ਫਿਲਮ ਦੀ ਸਫਲਤਾ ਤੋਂ ਬਾਅਦ ਇਸਦੇ ਦੂਜੇ ਭਾਗ ਚੱਲ ਜ਼ਿੰਦੀਏ 2 ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਕਾਬਿਲੇਗੌਰ ਹੈ ਕਿ ਇਸ ਫਿਲਮ ਵਿੱਚ ਕੁਲਵਿੰਦਰ ਬਿੱਲਾ ਤੋਂ ਇਲਾਵਾ ਨੀਰੂ ਬਾਜਵਾ ਸਣੇ ਹੋਰ ਵੀ ਕਈ ਮਸ਼ਹੂਰ ਕਲਾਕਾਰ ਦਿਖਾਈ ਦਿੱਤੇ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget