ਪੜਚੋਲ ਕਰੋ

Kulwinder Dhillon: ਕੁਲਵਿੰਦਰ ਢਿੱਲੋਂ ਦੇ ਬੇਟੇ ਅਰਮਾਨ ਨੇ ਆਸਟ੍ਰੇਲੀਆ 'ਚ ਲਗਾਈਆਂ ਰੌਣਕਾਂ, ਫੈਨਜ਼ ਬੋਲੇ- 'ਲੁੱਕ 'ਤੇ ਆਵਾਜ਼ ਪਿਓ ਵਰਗੀ...'

Kulwinder Dhillon Son Armaan Dhillon: ਮਰਹੂਮ ਗਾਇਕ ਕੁਲਵਿੰਦਰ ਢਿੱਲੋਂ ਭਲੇ ਹੀ ਸਾਡੇ ਵਿਚਾਲੇ ਨਹੀਂ ਹਨ, ਪਰ ਉਨ੍ਹਾਂ ਦੀ ਆਵਾਜ਼ ਅੱਜ ਵੀ ਦਰਸ਼ਕਾਂ ਵਿੱਚ ਗੂੰਜਦੀ ਹੈ। ਦਰਅਸਲ, ਮਰਹੂਮ ਗਾਇਕ ਦੇ ਪੁੱਤਰ ਅਰਮਾਨ ਢਿੱਲੋਂ ਵਿੱਚ ਉਨ੍ਹਾਂ

Kulwinder Dhillon Son Armaan Dhillon: ਮਰਹੂਮ ਗਾਇਕ ਕੁਲਵਿੰਦਰ ਢਿੱਲੋਂ ਭਲੇ ਹੀ ਸਾਡੇ ਵਿਚਾਲੇ ਨਹੀਂ ਹਨ, ਪਰ ਉਨ੍ਹਾਂ ਦੀ ਆਵਾਜ਼ ਅੱਜ ਵੀ ਦਰਸ਼ਕਾਂ ਵਿੱਚ ਗੂੰਜਦੀ ਹੈ। ਦਰਅਸਲ, ਮਰਹੂਮ ਗਾਇਕ ਦੇ ਪੁੱਤਰ ਅਰਮਾਨ ਢਿੱਲੋਂ ਵਿੱਚ ਉਨ੍ਹਾਂ ਦੇ ਪਿਤਾ ਦੀ ਝਲਕ ਸਾਫ ਦੇਖਣ ਨੂੰ ਮਿਲਦੀ ਹੈ। ਉਨ੍ਹਾਂ ਨੇ ਆਪਣੀ ਗਾਇਕੀ ਰਾਹੀਂ ਪਿਤਾ ਦੀ ਆਵਾਜ਼ ਅਤੇ ਅੰਦਾਜ਼ ਨੂੰ ਦਰਸ਼ਕਾਂ ਵਿੱਚ ਜ਼ਿੰਦਾ ਰੱਖਿਆ ਹੋਇਆ ਹੈ। ਹਾਲ ਹੀ ਵਿੱਚ ਗਾਇਕ ਆਸਟ੍ਰੇਲੀਆ ਸ਼ੋਅ ਲਈ ਪਹੁੰਚੇ ਇਸ ਦੌਰਾਨ ਉਨ੍ਹਾਂ ਨੇ ਖੂਬ ਰੌਣਕਾਂ ਲਗਾਈਆਂ। 

ਦਰਅਸਲ, ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਹਾਲ ਹੀ ਦੇ ਸ਼ੋਅ ਦੇ ਵੀਡੀਓ ਸਾਂਝੇ ਕੀਤੇ ਗਏ ਹਨ। ਇਸ ਦੌਰਾਨ ਉਨ੍ਹਾਂ ਦੇ ਸਿਡਨੀ ਸ਼ੋਅ ਦੇ ਸਾਰੇ ਟਿਕਟ ਵਿਕ ਗਏ। ਜਿਸਦੀ ਖੁਸ਼ੀ ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀ ਕੀਤੀ ਗਈ। ਇਸਦੇ ਨਾਲ ਹੀ ਸਿਰਫ ਵਿਦੇਸ਼ ਬੈਠੇ ਪੰਜਾਬੀਆਂ ਨੇ ਹੀ ਨਹੀਂ ਸਗੋਂ ਦੇਸ਼ ਵਿੱਚ ਬੈਠੇ ਪ੍ਰਸ਼ੰਸਕਾਂ ਵਿੱਚ ਵੀ ਅਰਮਾਨ ਢਿੱਲੋਂ ਨੇ ਵਾਹੋ-ਵਾਹੀ ਲੁੱਟੀ।

View this post on Instagram
 
A post shared by Majha Block Production (@majhablockproduction)

ਗਾਇਕ ਅਰਮਾਨ ਢਿੱਲੋਂ ਦੀ ਪੋਸਟ ਉੱਪਰ ਪ੍ਰਸ਼ੰਸਕ ਲਗਾਤਾਰ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਤੁਹਾਡੀ ਲੁੱਕ ਅਤੇ ਆਵਾਜ਼ ਤੁਹਾਡੇ ਪਿਓ ਵਰਗੀ ਹੈ ਡੀਅਰ... ਇੱਕ ਹੋਰ ਯੂਜ਼ਰ ਨੇ ਕਮੈਂਟ ਕਰ ਕਿਹਾ ਵੀਰੇ ਦਿਲੋਂ ਪਿਆਰ ਆ... ਦਿਲੋਂ ਸਪੋਰਟ ਬਾਪੂ ਦੇ ਵੀ ਫੈਨ ਆ ਤੇਰੇ ਵੀ... ਖਿੱਚ ਕੇ ਰੱਖ ਕੰਮ... ਇਸ ਤੋਂ ਇਲਾਵਾ ਇੱਕ ਹੋਰ ਫੈਨ ਨੇ ਕਮੈਂਟ ਕਰਦੇ ਹੋਏ ਲਿਖਿਆ, ਬੇਸਟ ਆਫ ਲੱਕ ਬੇਟਾ ਜੀ... ਬਾਈ ਜੀ ਦੀ ਯਾਦ ਆ ਜਾਂਦੀ ਹੈ... ਉਨ੍ਹਾਂ ਦਾ ਵੱਡਾ ਫੈਨ ਸੀ ਤੇਰੀ ਤਸਵੀਰ ਤੋਂ ਹੀ...

ਕਾਬਿਲੇਗ਼ੌਰ ਹੈ ਕਿ ਕੁਲਵਿੰਦਰ ਢਿੱਲੋਂ ਦੀ ਸਾਲ 2003 'ਚ ਇੱਕ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ ਸੀ। ਉਹ ਆਪਣੇ ਪਿੱਛੇ ਆਪਣੀ ਪਤਨੀ ਤੇ ਪੁੱਤਰ ਨੂੰ ਛੱਡ ਗਏ। ਕੁਲਵਿੰਦਰ ਢਿੱਲੋਂ ਦਾ ਪੁੱਤਰ ਅਰਮਾਨ ਵੀ ਗਾਇਕੀ ਦੇ ਖੇਤਰ ਵਿੱਚ ਵਾਹੋ-ਵਾਹੀ ਖੱਟ ਰਿਹਾ ਹੈ। ਇਹ ਗੱਲ ਉਸਦੇ ਵਿਦੇਸ਼ ਵਿੱਚ ਕੀਤੇ ਜਾ ਰਹੇ ਸ਼ੋਅਜ਼ ਤੋਂ ਸਾਬਿਤ ਹੁੰਦੀ ਹੈ ਜਿਸ ਉੱਪਰ ਪ੍ਰਸ਼ੰਸਕ ਆਪਣਾ ਬੇਹੱਦ ਪਿਆਰ ਲੁੱਟਾ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Airspace Breach: ਟਰੰਪ ਦੀ ਸੁਰੱਖਿਆ 'ਚ ਕੁਤਾਹੀ! US ਰਾਸ਼ਟਰਪਤੀ ਦੇ ਰਿਸੋਰਟ ਦੇ ਉਪਰੋਂ ਲੰਘੇ 3 ਏਅਰਕ੍ਰਾਫਟ, ਮੱਚੀ ਤਰਥੱਲੀ, ਫੌਜ ਨੂੰ ਭੇਜਣੇ ਪਏ F-16 ਫਾਈਟਰ ਜੈੱਟ

ਵਿਆਹ ਦੇ ਕਾਰਡ ਵੰਡਣ ਗਏ ਮਾ-ਪੁੱਤ ਨਾਲ ਵਾਪਰ ਗਿਆ ਹਾਦਸਾ, ਘਰ 'ਚ ਵਿੱਛ ਗਏ ਸੱਥਰ

ਵੱਡੀ ਖ਼ਬਰ! ਪੰਜਾਬ ਸਰਕਾਰ ਨੇ ਮੁੜ ਸੱਦੀ ਕੈਬਨਿਟ ਮੀਟਿੰਗ

Punjab News: ਅਕਾਲੀ-ਭਾਜਪਾ ਨੇ ਨੌਜਵਾਨਾਂ ਨੂੰ ਨੌਕਰੀਆਂ ਦੀ ਬਜਾਏ ਦਿੱਤਾ ਨਸ਼ਾ , ਆਪ ਸਰਕਾਰ ਨੇ ਨਸ਼ਿਆਂ ਦੇ ਸਾਮਰਾਜ ਨੂੰ ਕੀਤਾ ਤਬਾਹ-ਕੰਗ

ABP Premium

ਵੀਡੀਓਜ਼

Kullu-Manali| Flood| ਕੁੱਲੂ 'ਚ ਮੀਂਹ ਨੇ ਮਚਾਈ ਤਬਾਹੀ, ਸੈਲਾਨੀਆਂ ਦੀ ਜਾਨ 'ਤੇ ਬਣੀਭਾਰੀ ਮੀਂਹ ਅਤੇ ਬਰਫ਼ਬਾਰੀ ਕਾਰਨ NH 5 ਸਮੇਤ ਕਈ ਸੜਕਾਂ ਬੰਦ, 100 ਰੂਟ ਫੇਲ੍ਹਜੱਗੂ ਭਗਵਾਨਪੁਰੀਆ ਦਾ ਸਾਥੀ ਗ੍ਰਿਫ਼ਤਾਰਛੱਤ ਡਿੱਗਣ ਕਾਰਨ ਇੱਕ ਹੀ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Airspace Breach: ਟਰੰਪ ਦੀ ਸੁਰੱਖਿਆ 'ਚ ਕੁਤਾਹੀ! US ਰਾਸ਼ਟਰਪਤੀ ਦੇ ਰਿਸੋਰਟ ਦੇ ਉਪਰੋਂ ਲੰਘੇ 3 ਏਅਰਕ੍ਰਾਫਟ, ਮੱਚੀ ਤਰਥੱਲੀ, ਫੌਜ ਨੂੰ ਭੇਜਣੇ ਪਏ F-16 ਫਾਈਟਰ ਜੈੱਟ
Airspace Breach: ਟਰੰਪ ਦੀ ਸੁਰੱਖਿਆ 'ਚ ਕੁਤਾਹੀ! US ਰਾਸ਼ਟਰਪਤੀ ਦੇ ਰਿਸੋਰਟ ਦੇ ਉਪਰੋਂ ਲੰਘੇ 3 ਏਅਰਕ੍ਰਾਫਟ, ਮੱਚੀ ਤਰਥੱਲੀ, ਫੌਜ ਨੂੰ ਭੇਜਣੇ ਪਏ F-16 ਫਾਈਟਰ ਜੈੱਟ
ਵਿਆਹ ਦੇ ਕਾਰਡ ਵੰਡਣ ਗਏ ਮਾ-ਪੁੱਤ ਨਾਲ ਵਾਪਰ ਗਿਆ ਹਾਦਸਾ, ਘਰ 'ਚ ਵਿੱਛ ਗਏ ਸੱਥਰ
ਵਿਆਹ ਦੇ ਕਾਰਡ ਵੰਡਣ ਗਏ ਮਾ-ਪੁੱਤ ਨਾਲ ਵਾਪਰ ਗਿਆ ਹਾਦਸਾ, ਘਰ 'ਚ ਵਿੱਛ ਗਏ ਸੱਥਰ
ਵੱਡੀ ਖ਼ਬਰ! ਪੰਜਾਬ ਸਰਕਾਰ ਨੇ ਮੁੜ ਸੱਦੀ ਕੈਬਨਿਟ ਮੀਟਿੰਗ
ਵੱਡੀ ਖ਼ਬਰ! ਪੰਜਾਬ ਸਰਕਾਰ ਨੇ ਮੁੜ ਸੱਦੀ ਕੈਬਨਿਟ ਮੀਟਿੰਗ
Punjab News: ਅਕਾਲੀ-ਭਾਜਪਾ ਨੇ ਨੌਜਵਾਨਾਂ ਨੂੰ ਨੌਕਰੀਆਂ ਦੀ ਬਜਾਏ ਦਿੱਤਾ ਨਸ਼ਾ , ਆਪ ਸਰਕਾਰ ਨੇ ਨਸ਼ਿਆਂ ਦੇ ਸਾਮਰਾਜ ਨੂੰ ਕੀਤਾ ਤਬਾਹ-ਕੰਗ
Punjab News: ਅਕਾਲੀ-ਭਾਜਪਾ ਨੇ ਨੌਜਵਾਨਾਂ ਨੂੰ ਨੌਕਰੀਆਂ ਦੀ ਬਜਾਏ ਦਿੱਤਾ ਨਸ਼ਾ , ਆਪ ਸਰਕਾਰ ਨੇ ਨਸ਼ਿਆਂ ਦੇ ਸਾਮਰਾਜ ਨੂੰ ਕੀਤਾ ਤਬਾਹ-ਕੰਗ
ਸਕਿਨ ਲਈ ਦਵਾਈ ਵਾਂਗ ਕੰਮ ਕਰਦਾ ਚੌਲਾਂ ਦਾ ਪਾਣੀ, ਜਾਣ ਲਓ ਇਸਤੇਮਾਲ ਕਰਨ ਦਾ ਤਰੀਕਾ

5 ਮਾਰਚ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, ਬਣਾਈ ਰਣਨੀਤੀ, ਜਾਣੋ ਪੂਰਾ ਮਾਮਲਾ

ਨਸ਼ਿਆਂ ਖ਼ਿਲਾਫ਼ ਵੱਡੀ ਲੜਾਈ ਸ਼ੁਰੂ ! ਤਸਕਰਾਂ ਨਾਲ ਨਜਿੱਠੇਗੀ ਸਰਕਾਰ, ਪੀੜਤਾਂ ਨੂੰ ਹਸਪਤਾਲਾਂ 'ਚ ਕਰਵਾਓ ਦਾਖਲ, ਅਪਰਾਧੀਆਂ ਨਹੀਂ ਮਰੀਜ਼ਾਂ ਵਾਂਗ ਹੋਵੇਗਾ ਸਲੂਕ- ਆਪ

ਅਮਰੀਕਾ ਦੇ ਫੰਡਿੰਗ ਬੰਦ ਕਰਦਿਆਂ ਹੀ ਦਿਸਣ ਲੱਗਿਆ ਅਸਰ, ਭਾਰਤ ਦੇ ਪਹਿਲੇ ਟਰਾਂਸਜੈਂਡਰ ਕਲੀਨਿਕ ਨੂੰ ਲੱਗਿਆ ਤਾਲਾ

Embed widget