ਪੜਚੋਲ ਕਰੋ

Lakhwinder Wadali: ਲਖਵਿੰਦਰ ਵਡਾਲੀ ਨੇ ਪਿਤਾ ਪੂਰਨਚੰਦ ਵਡਾਲੀ ਦਾ ਮਨਾਇਆ ਜਨਮਦਿਨ, ਤਸਵੀਰ ਸਣੇ ਕੈਪਸ਼ਨ ਜਿੱਤ ਲਵੇਗੀ ਦਿਲ

Lakhwinder Wadali On Father Birthday: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਸਿਤਾਰਿਆਂ ਵਿੱਚੋਂ ਇੱਕ ਲਖਵਿੰਦਰ ਵਡਾਲੀ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਗਾਇਕੀ ਦੇ ਦਮ ਤੇ ਨਾ ਸਿਰਫ ਦੇਸ਼ ਸਗੋਂ ਵਿਦੇਸ਼

Lakhwinder Wadali On Father Birthday: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਸਿਤਾਰਿਆਂ ਵਿੱਚੋਂ ਇੱਕ ਲਖਵਿੰਦਰ ਵਡਾਲੀ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਗਾਇਕੀ ਦੇ ਦਮ ਤੇ ਨਾ ਸਿਰਫ ਦੇਸ਼ ਸਗੋਂ ਵਿਦੇਸ਼ ਵਿੱਚ ਵੀ ਵੱਖਰੀ ਪਛਾਣ ਕਾਇਮ ਕੀਤੀ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਕਲਾਕਾਰ ਵੱਲੋਂ ਆਪਣੇ ਪਿਤਾ ਅਤੇ ਪਦਮ ਸ਼੍ਰੀ ਉਸਤਾਦ ਪੂਰਨਚੰਦ ਵਡਾਲੀ ਦਾ ਜਨਮਦਿਨ ਮਨਾਇਆ ਗਿਆ। ਜਿਸਦੀ ਸ਼ਾਨਦਾਰ ਤਸਵੀਰ ਉਨ੍ਹਾਂ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀ ਕੀਤੀ ਗਈ ਹੈ। ਇਸ ਤਸਵੀਰ ਨੂੰ ਲਖਵਿੰਦਰ ਵਡਾਲੀ ਵੱਲੋਂ ਸ਼ਾਨਦਾਰ ਕੈਪਸ਼ਨ ਦਿੱਤੀ ਗਈ ਹੈ। ਤੁਸੀ ਵੀ ਵੇਖੋ ਇਹ ਪੋਸਟ...

View this post on Instagram
 
A post shared by Lakhwinder Wadali (@lakhwinderwadaliofficial)

ਦਰਅਸਲ, ਇਹ ਪੋਸਟ ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀ ਕੀਤੀ ਗਈ ਹੈ। ਸੂਫ਼ੀ ਗਾਇਕ ਨੇ ਪਿਤਾ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ,  ਮੇਰੇ ਦਿਲ ਦੇ ਸਭ ਤੋਂ ਖਾਸ ਵਿਅਕਤੀ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ ..ਮੇਰੇ ਪਿਤਾ, ਮੇਰੇ ਪ੍ਰੇਰਨਾ, ਮੇਰੇ ਅਧਿਆਪਕ ਪਦਮ ਸ਼੍ਰੀ ਉਸਤਾਦ ਪੂਰਨਚੰਦ ਵਡਾਲੀ ਸਾਬ੍ਹ... ਬਹੁਤ ਕੁਝ ਸਿੱਖਿਆ ਤੇ ਅੱਜ ਵੀ ਤੁਹਾਡੇ ਕੋਲੋਂ ਰੋਜ਼ ਸਿੱਖ ਰਿਹਾ ਹਾਂ..ਪ੍ਰਮਾਤਮਾ ਆਪ ਜੀ ਨੂੰ ਤੰਦੁਰੁਸਤੀ ਤੇ ਲੰਬੀ ਉਮਰ ਬਖਸ਼ਣ... 

ਗਾਇਕ ਲਖਵਿੰਦਰ ਵਡਾਲੀ ਦੀ ਇਸ ਪੋਸਟ ਉੱਪਰ ਪ੍ਰਸ਼ੰਸਕ ਵੀ ਕਮੈਂਟ ਕਰ ਰਹੇ ਹਨ। ਉਹ ਲਗਾਤਾਰ ਸੂਫ਼ੀ ਗਾਇਕ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਹਨ। ਇਸ ਤੋਂ ਇਲਾਵਾ ਫਿਲਮੀ ਸਿਤਾਰਿਆਂ ਵੱਲੋਂ ਵੀ ਇਸ ਪੋਸਟ ਉੱਪਰ ਵਧਾਈ ਦਿੱਤੀ ਜਾ ਰਹੀ ਹੈ।

View this post on Instagram
 
A post shared by Lakhwinder Wadali (@lakhwinderwadaliofficial)

ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਲਖਵਿੰਦਰ ਵਡਾਲੀ ਆਪਣੇ ਸੂਫ਼ੀ ਰੂਟ ਟੂਰ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਦਿਖਾਈ ਦਿੱਤੇ। ਦੱਸ ਦੇਈਏ ਕਿ ਕਲਾਕਾਰ ਨੇ ਆਸਟ੍ਰੇਲੀਆਂ ਵਿੱਚ ਆਪਣੀ ਸੂਫ਼ੀ ਗਾਇਕੀ ਦਾ ਜਾਦੂ ਵਿਖੇਰਿਆ। ਜਿਸਦਾ ਦਰਸ਼ਕਾਂ ਨੇ ਭਰਪੂਰ ਆਨੰਦ ਲਿਆ। ਇਸ ਤੋਂ ਇਲਾਵਾ ਲਖਵਿੰਦਰ ਵਡਾਲੀ ਆਪਣੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦੇ ਚੁੱਕੇ ਹਨ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget