ਪੜਚੋਲ ਕਰੋ

Mankirt Aulakh Challaned: ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਗਿਆ ਭਾਰੀ ਚਲਾਨ, ਪੜ੍ਹੋ ਪੂਰੀ ਖਬਰ...

Punjabi Singer Mankirt Aulakh Challaned: ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਮਨਕੀਰਤ ਔਲਖ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਆ ਗਏ ਹਨ। ਦੱਸ ਦੇਈਏ ਕਿ ਗਾਇਕ ਗੁਰੂ ਘਰ ਦੇ ਵਿੱਚ ਮੱਥਾ ਟੇਕਣ ਗਏ ਸੀ ਅਤੇ ਪੁਲਿਸ

Punjabi Singer Mankirt Aulakh Challaned: ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਮਨਕੀਰਤ ਔਲਖ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਆ ਗਏ ਹਨ। ਦੱਸ ਦੇਈਏ ਕਿ ਗਾਇਕ ਗੁਰੂ ਘਰ ਦੇ ਵਿੱਚ ਮੱਥਾ ਟੇਕਣ ਗਏ ਸੀ ਅਤੇ ਪੁਲਿਸ ਨੇ ਜਦੋਂ ਦੇਖਿਆ ਤਾਂ ਗੱਡੀ ਦੇ ਸ਼ੀਸ਼ਿਆਂ ‘ਤੇ ਕਾਲੀ ਫਿਲਮ ਅਤੇ ਹੂਟਰ ਲੱਗੇ ਹੋਏ ਸਨ। ਜਿਸ ਨੂੰ ਆਧਾਰ ਬਣਾ ਕੇ ਮੋਹਾਲੀ ਦੀ ਪੁਲਿਸ ਦੇ ਵੱਲੋਂ ਇਹ ਐਕਸ਼ਨ ਲਿਆ ਗਿਆ, ਗੱਡੀ ਦਾ ਭਾਰੀ ਚਲਾਉਣ ਕੱਟ ਦਿੱਤਾ ਗਿਆ। ਇਹ ਖਬਰ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ ਉੱਪਰ ਫੈਲ ਗਈ ਹੈ।

ਗਾਇਕ ਦੀ ਗੱਡੀ ਦਾ ਕੱਟਿਆ ਗਿਆ ਚਲਾਨ

ਜਾਣਕਾਰੀ ਮੁਤਾਬਕ ਗਾਇਕ ਵੱਲੋਂ ਸੋਹਾਣਾ ਸਿੰਘ ਸ਼ਹੀਦਾਂ ਗੁਰੂਘਰ ਦੇ ਸਾਹਮਣੇ ਗੱਡੀ ਖੜੀ ਕੀਤੀ ਗਈ ਸੀ, ਜਿਉਂ ਹੀ ਉਹ ਗੁਰੂ ਘਰ ਦੇ ਵਿੱਚ ਨਤਮਸਤਕ ਹੋਣ ਦੇ ਲਈ ਗਏ ਤਾਂ ਉਸ ਤੋਂ ਬਾਅਦ ਪੰਜਾਬ ਪੁਲਿਸ ਦੇ ਮੁਲਾਜ਼ਮ ਗੱਡੀ ਦੇ ਕੋਲ ਆਏ, ਗੱਡੀ ਨੂੰ ਚੈੱਕ ਕੀਤਾ ਤਾਂ ਮਨਕੀਰਤ ਔਲਖ ਦੀ ਗੱਡੀ ਤੇ ਬਲੈਕ ਫਿਲਮ ਤੇ ਹੂਟਰ ਲੱਗਿਆ ਹੋਇਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਮਨਕੀਰਤ ਔਲਖ ਦੀ ਗੱਡੀ ਦਾ ਮੋਟਾ ਚਲਾਨ ਕੱਟ ਦਿੱਤਾ।

Read MOre: Shocking Video: ਮਸ਼ਹੂਰ ਗਾਇਕ ਦਾ ਮੌ*ਤ ਤੋਂ ਤਿੰਨ ਘੰਟੇ ਪਹਿਲਾਂ ਦਾ ਵੀਡੀਓ ਆਇਆ ਸਾਹਮਣੇ, ਖੜ੍ਹੇ ਹੋਏ ਕਈ ਸਵਾਲ

ਪੰਜਾਬ ਦਾ ਮਸ਼ਹੂਰ ਗਾਇਕ ਮਨਕੀਰਤ ਔਲਖ ਆਏ ਦਿਨ ਚਰਚਾ ਵਿੱਚ ਰਹਿੰਦਾ ਹੈ। ਕਈ ਸੁਪਰ ਹਿੱਟ ਗਾਣਿਆ ਰਾਹੀਂ ਉਹ ਲੋਕਾਂ ਦੇ ਦਿਲਾਂ ਉੱਪਰ ਰਾਜ਼ ਕਰਦੇ ਆ ਰਹੇ ਹਨ। 

ਮੋਹਾਲੀ ਦੇ ਸੋਹਾਣਾ ਸਿੰਘ ਸ਼ਹੀਦਾਂ ਗੁਰੂਘਰ ਦੇ ਸਾਹਮਣੇ ਮਨਕਿਰਤ ਔਲਕ ਨੇ ਗੱਡੀ ਖੜੀ ਕੀਤੀ ਸੀ, ਅੰਦਰ ਮੱਥਾ ਟੇਕਣ ਗਏ ਤਾਂ ਬਾਹਰ ਪੁਲਿਸ ਦੇ ਮੁਲਾਜ਼ਮ ਆ ਗਏ ਗੱਡੀ ਨੂੰ ਚੈੱਕ ਕੀਤਾ ਤਾਂ ਬਲੈਕ ਫਿਲਮ ਤੇ ਹੂਟਰ ਲੱਗਿਆ ਹੋਇਆ ਸੀ। ਜਿਸ ਨੂੰ ਆਧਾਰ ਬਣਾ ਕੇ ਹੁਣ ਮਨਕੀਰਤ ਔਲਖ ਦੀ ਗੱਡੀ ਦਾ ਚਲਾਨ ਕੱਟਿਆ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget