ਪੜਚੋਲ ਕਰੋ

Mankirt Aulakh: ਮਨਕੀਰਤ ਔਲਖ ਦਾ ਸੋਨਮ ਬਾਜਵਾ ਦੇ ਸ਼ੋਅ 'ਚ ਖੁਲਾਸਾ, ਦੱਸਿਆ ਜੇਲ੍ਹ ਜਾਣ ਤੋਂ ਬਾਅਦ ਕਿਵੇਂ ਹੋਇਆ ਬਦਲਾਅ

Mankirt Aulakh On Dil Diyan Gallan: ਪੰਜਾਬੀ ਗਾਇਕ ਮਨਕੀਰਤ ਔਲਖ ਅੱਜ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਦਮ ਤੇ ਦੁਨੀਆ ਭਰ ਵਿੱਚ ਵੱਖਰੀ ਪਛਾਣ ਬਣਾਈ ਹੈ। ਇਸ ਤੋਂ ਇਲਾਵਾ ਕਲਾਕਾਰ

Mankirt Aulakh On Dil Diyan Gallan: ਪੰਜਾਬੀ ਗਾਇਕ ਮਨਕੀਰਤ ਔਲਖ ਅੱਜ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਦਮ ਤੇ ਦੁਨੀਆ ਭਰ ਵਿੱਚ ਵੱਖਰੀ ਪਛਾਣ ਬਣਾਈ ਹੈ। ਇਸ ਤੋਂ ਇਲਾਵਾ ਕਲਾਕਾਰ ਦੀ ਨਿੱਜੀ ਜ਼ਿੰਦਗੀ ਦੇ ਵੀ ਖੂਬ ਚਰਚੇ ਰਹੇ ਹਨ। ਗੱਲ ਜੇਕਰ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦੀ ਕਰਿਏ ਤਾਂ ਸ਼ਾਇਦ ਤੁਹਾਡੇ ਵਿੱਚੋਂ ਬਹੁਤ ਘੱਟ ਲੋਕ ਇਸ ਗੱਲ ਤੋਂ ਜਾਣੂ ਹੋਣਗੇ ਕਿ ਮਨਕੀਰਤ ਔਲਖ ਜੇਲ੍ਹ ਵੀ ਜਾ ਚੁੱਕੇ ਹਨ। ਇਸਦਾ ਖੁਲਾਸਾ ਕਲਾਕਾਰ ਵੱਲੋਂ ਖੁਦ ਸੋਨਮ ਬਾਜਵਾ ਦੇ ਸ਼ੋਅ ਦਿਲ ਦੀਆਂ ਗੱਲਾਂ ਵਿੱਚ ਕੀਤਾ ਗਿਆ।

ਦਰਅਸਲ, Zee ਪੰਜਾਬੀ ਉੱਪਰ ਪ੍ਰਸਾਰਿਤ ਕੀਤੇ ਜਾਣ ਵਾਲੇ ਇਸ ਸ਼ੋਅ ਵਿੱਚ ਮਨਕੀਰਤ ਔਲਖ ਵੱਲੋਂ ਪਹੁੰਚ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕੀਤੀਆਂ ਗਈਆਂ। ਇਸ ਦੌਰਾਨ ਸੋਨਮ ਬਾਜਵਾ ਨੇ ਜਦੋਂ ਮਨਕੀਰਤ ਨੂੰ ਪੁੱਛਿਆ ਕਿ ਪਹਿਲਾਂ ਬ੍ਰੇਕ ਕਦੋਂ ਮਿਲਿਆ, ਜਦੋਂ ਸਿਗਿੰਗ ਦੇ ਵੱਲ ਚੱਲੇ... ਇਸਦਾ ਜਵਾਬ ਦਿੰਦੇ ਹੋਏ ਮਨਕੀਰਤ ਨੇ ਕਿਹਾ ਬ੍ਰੇਕ ਆਪੇ ਮਿਲ ਗਏ ਜੀ, ਸਮਝ ਨਈ ਆਈ ਕਿਸੇ ਪਾਸੋਂ...ਬੱਸ ਆਪਾਂ ਤਾਂ ਫੋਰ ਬਾਏ ਫੋਰ ਲਾ ਕੇ ਤੁਰ ਪਏ ਘਰੋਂ...ਮੈਨੂੰ ਯਾਦ ਹੈ ਉਹ ਦਿਨ ਜਦੋਂ ਮੈਂ ਘਰੋਂ ਤੁਰ ਪਿਆ ਅਤੇ ਕਿਹਾ ਕਿ ਕੁਝ ਬਣ ਕੇ ਹੀ ਆਉਂਗਾ... ਉਸ ਦੌਰਾਨ ਕੁਝ ਵਾਪਰ ਗਿਆ ਸੀ ਬਹੁਤ ਪੁਰਾਣੀ ਗੱਲ ਆ, ਇਸ ਤੇ ਸੋਨਮ ਨੇ ਪੁੱਛਿਆ ਕੀ ਹੋ ਗਿਆ ਸੀ, ਇਸਦੇ ਜਵਾਬ ਵਿੱਚ ਮਨਕੀਰਤ ਨੇ ਦੱਸਿਆ ਕੀ ਮੈਨੂੰ ਜੇਲ੍ਹ ਜਾਣਾ ਪੈ ਗਿਆ ਸੀ। 

ਇਸ ਤੇ ਅੱਗੇ ਸੋਨਮ ਬਾਜਵਾ ਕਹਿੰਦੀ ਹੈ ਕਿ ਉਸ ਇੱਕ ਮਹੀਨੇ ਵਿੱਚ ਕੀ ਤੁਸੀ ਅਸਲ ਵਿੱਚ ਆਪਣੇ ਅੰਦਰ ਬਦਲਾਅ ਮਹਿਸੂਸ ਕੀਤਾ ਸੀ। ਇਸ ਤੇ ਮਨਕੀਰਤ ਨੇ ਕਿਹਾ ਕਿ ਜਦੋਂ ਮੈਂ ਬਾਹਰ ਨਿਕਲਿਆਂ ਤਾਂ ਮੈਨੂੰ ਇਸ ਤਰ੍ਹਾਂ ਲੱਗਿਆ ਕਿ ਹਮ ਤੋਂ ਬਸ ਰਾਜਾ ਹੈਂ...ਬੱਸ ਇੱਕ ਪਾਸੇ ਲਾਉਣੀ ਗੇਮ...ਤੇ ਰੱਬ ਨਾਲ ਗੱਲਾਂ ਕਰਦਾ ਆਇਆ ਆਪਣੇ ਵਾਹਿਗੁਰੂ ਨਾਲ... ਕਿ ਵਾਹਿਗੂਰੁ ਜੇਕਰ ਕੋਈ ਟੈਲੇਂਟ ਹੈਗਾ ਤਾਂ ਦੁਨੀਆ ਨੂੰ ਦਿਸ ਜਾਏ... ਇਸ ਤੋਂ ਬਾਅਦ ਮਨਕੀਰਤ ਤੋਂ ਸੁਣੋ ਬਾਕੀ ਗੱਲ...

ਕਾਬਿਲੇਗੌਰ ਹੈ ਕਿ ਸਿੱਧੂ ਮੂਸੇਵਾਲਾ ਲਗਾਤਾਰ ਨਿੱਜੀ ਜ਼ਿੰਦਗੀ ਦੇ ਚੱਲਦੇ ਵੀ ਸੁਰਖੀਆਂ ਵਿੱਚ ਰਹਿੰਦੇ ਹਨ। ਇਸ ਤੋਂ ਇਲਾਵਾ ਉਹ ਆਪਣੇ ਪੁੱਤਰ ਇਮਤਿਆਜ਼ ਨਾਲ ਅਕਸਰ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਜਿੰਨ੍ਹਾਂ ਨੂੰ ਪ੍ਰਸ਼ੰਸਕਾਂ ਦਾ ਭਰਮਾ ਹੁੰਗਾਰਾ ਮਿਲਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

ABP Premium

ਵੀਡੀਓਜ਼

Rice Miller ਐਸੋਸੀਏਸ਼ਨ ਨੇ ਲਿਆ ਵੱਡਾ ਫੈਸਲਾ, ਝੋਨੇ ਦੀ ਫ਼ਸਲ ਦੀ ਖਰੀਦ 'ਚ ਪਿਆ ਅੜਿਕਾਉਮੀਦਵਾਰਾਂ ਨੂੰ NOC ਦੇ ਰਹੇ ਅਧਿਕਾਰੀਆਂ ਦਾ ਅਨੌਖਾ ਢੰਗਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ
Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ
Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ
4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ

Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!

Embed widget