ਪੜਚੋਲ ਕਰੋ

Mankirt Aulakh: ਮਨਕੀਰਤ ਔਲਖ ਨੇ ਗਾਲ੍ਹਾਂ ਕੱਢਣ ਵਾਲਿਆਂ ਦੀ ਲਗਾਈ Class, ਸੁਣਾਈਆਂ ਕਰਾਰੀਆਂ-ਕਰਾਰੀਆਂ

Mankirt Aulakh took a angry on abuser: ਪੰਜਾਬੀ ਗਾਇਕ ਮਨਕੀਰਤ ਔਲਖ ਆਪਣੀ ਨਿੱਜ਼ੀ ਅਤੇ ਪੇਸ਼ੇਵਰ ਜ਼ਿੰਦਗੀ ਦੇ ਚੱਲਦੇ ਅਕਸਰ ਸੁਰਖੀਆਂ ਵਿੱਚ ਰਹਿੰਦੇ ਹਨ। ਉਹ ਆਪਣੇ ਸੋਸ਼ਲ ਮੀਡੀਆ ਹੈਂਡਲ

Mankirt Aulakh took a angry on abuser: ਪੰਜਾਬੀ ਗਾਇਕ ਮਨਕੀਰਤ ਔਲਖ ਆਪਣੀ ਨਿੱਜ਼ੀ ਅਤੇ ਪੇਸ਼ੇਵਰ ਜ਼ਿੰਦਗੀ ਦੇ ਚੱਲਦੇ ਅਕਸਰ ਸੁਰਖੀਆਂ ਵਿੱਚ ਰਹਿੰਦੇ ਹਨ। ਉਹ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਅਕਸਰ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਰਹਿੰਦੇ ਹਨ। ਇਸ ਵਿਚਾਲੇ ਹਾਲ ਹੀ ਵਿੱਚ ਗਾਇਕ ਨੇ ਲਾਈਵ ਆ ਕਮੈਂਟ ਬਾਕਸ ਵਿੱਚ ਗਾਲ੍ਹਾਂ ਕੱਢਣ ਵਾਲਿਆਂ ਦੀ ਕਲਾਸ ਲਗਾਈ। ਦਰਅਸਲ, ਇਸ ਵਾਰ ਔਲਖ ਉਨ੍ਹਾਂ ਲੋਕਾਂ ਉੱਪਰ ਭੜਕ ਗਏ ਜੋ ਉਨ੍ਹਾਂ ਲਈ ਪੋਸਟਾਂ ਉੱਪਰ ਗਲਤ ਕਮੈਂਟ ਕਰ ਗਾਲ੍ਹਾਂ ਕੱਢਦੇ ਹਨ। ਇਸ ਦੌਰਾਨ ਗਾਇਕ ਨੇ ਕੀ ਕਿਹਾ ਤੁਸੀ ਵੀ ਵੇਖੋ ਦੈਨਿਕ ਸਵੇਰਾ ਇੰਸਟਾਗ੍ਰਾਮ ਹੈਂਡਲ ਉੱਪਰ ਸ਼ੇਅਰ ਕੀਤਾ ਇਹ ਵੀਡੀਓ...

View this post on Instagram
 
A post shared by Dainik Savera Times (@dainik.savera)

ਦਰਅਸਲ, ਹਾਲ ਹੀ ਵਿੱਚ ਪੰਜਾਬੀ ਗਾਇਕ ਮਨਕੀਰਤ ਔਲਖ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਲਾਈਵ ਆਏ। ਇਸ ਦੌਰਾਨ ਗਾਇਕ ਨੇ ਗੁੱਸੇ ਵਿੱਚ ਉਨ੍ਹਾਂ ਲੋਕਾਂ ਦੀ ਰੱਜ ਕੇ ਕਲਾਸ ਲਗਾਈ ਜੋ ਉਨ੍ਹਾਂ ਦੀ ਪੋਸਟਾਂ ਉੱਪਰ ਬੇਫਾਲਤੂ ਕਮੈਂਟ ਕਰਦੇ ਹਨ। ਗਾਇਕ ਨੇ ਕਿਹਾ ਕਿ ਮੈਂ ਕਿਸੇ ਨੂੰ ਚੰਗਾ ਮਾੜਾ ਨਹੀਂ ਬੋਲਦਾ। ਇਸ ਦੌਰਾਨ ਗਾਇਕ ਨੇ ਖੁਦ ਲਾਈਵ ਆ ਅਜਿਹੇ ਲੋਕਾਂ ਨੂੰ ਗਾਲ੍ਹਾਂ ਕੱਢੀਆਂ।

View this post on Instagram
 
A post shared by Mankirt Aulakh (ਔਲਖ) (@mankirtaulakh)

ਦੱਸ ਦਈਏ ਕਿ ਮਨਕੀਰਤ ਔਲਖ ਦਾ ਹਾਲ ਹੀ ਵਿੱਚ ਗੀਤ 'ਡਿਫੈਂਡਰ' ਰਿਲੀਜ਼ ਹੋਇਆ ਹੈ। ਇਸ ਨਵੇਂ ਗੀਤ ਵਿੱਚ ਭੋਜਪੁਰੀ ਅਦਾਕਾਰਾ ਅਕਸ਼ਰਾ ਸਿੰਘ ਉਸ ਦੀ ਪ੍ਰੇਮਿਕਾ ਦੇ ਕਿਰਦਾਰ 'ਚ ਨਜ਼ਰ ਆਈ। ਦੱਸ ਦਈਏ ਕਿ ਇਹ ਗਾਣੇ ਦੀ ਪੂਰਾ ਵੀਡੀਓ 5 ਅਪ੍ਰੈਲ ਨੂੰ ਰਿਲੀਜ਼ ਹੋਇਆ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ। ਇਸ ਤੋਂ ਪਹਿਲਾ ਔਲਖ ਦਾ ਗਾਣਾ 'ਕੋਕਾ' ਰਿਲੀਜ਼ ਹੋਇਆ ਸੀ, ਇਹ ਜ਼ਬਰਦਸਤ ਹਿੱਟ ਰਿਹਾ। ਫਿਲਹਾਲ ਪ੍ਰਸ਼ੰਸਕਾਂ ਨੂੰ ਔਲਖ ਨਾਲ ਭੋਜਪੁਰੀ ਅਦਾਕਾਰਾ ਦੀ ਕੈਮਿਸਟ੍ਰੀ ਵੀ ਬੇਹੱਦ ਪਸੰਦ ਆ ਰਹੀ ਹੈ। 

Read More: Archana Puran Singh: ਸੱਸ ਦੇ ਦੇਹਾਂਤ 'ਤੇ ਠਹਾਕੇ ਮਾਰ ਕਿਉਂ ਹੱਸੀ ਅਰਚਨਾ ਪੂਰਨ ਸਿੰਘ? ਵਜ੍ਹਾ ਉਡਾ ਦਏਗੀ ਹੋਸ਼

ਟਾਪ ਹੈਡਲਾਈਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget