ਪੜਚੋਲ ਕਰੋ

Manpreet Manna: ਪੰਜਾਬੀ ਗਾਇਕ ਮਨਪ੍ਰੀਤ ਮੰਨਾ ਨੇ ਲਾਈਵ ਆ ਕੱਢੀਆਂ ਗਾਲ੍ਹਾਂ, ਪ੍ਰੇਮ ਢਿੱਲੋਂ ਨੂੰ ਜਾਨੋਂ ਮਾਰਨ ਦੀ ਦਿੱਤੀ ਧਮਕੀ

Manpreet Manna-Prem Dhillon Controversy: ਮਸ਼ਹੂਰ ਪੰਜਾਬੀ ਗਾਇਕ ਮਨਪ੍ਰੀਤ ਮੰਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੇ ਹਰ ਪਾਸੇ ਤਰਥੱਲੀ ਮਚਾ ਦਿੱਤੀ ਹੈ। ਦੱਸ ਦੇਈਏ

Manpreet Manna-Prem Dhillon Controversy: ਮਸ਼ਹੂਰ ਪੰਜਾਬੀ ਗਾਇਕ ਮਨਪ੍ਰੀਤ ਮੰਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੇ ਹਰ ਪਾਸੇ ਤਰਥੱਲੀ ਮਚਾ ਦਿੱਤੀ ਹੈ। ਦੱਸ ਦੇਈਏ ਕਿ ਇਸ ਵੀਡੀਓ ਵਿੱਚ ਗਾਇਕ ਪ੍ਰੇਮ ਢਿੱਲੋਂ ਸਣੇ ਹੋਰ ਬੰਦਿਆਂ ਦਾ ਨਾਂਅ ਲੈਂਦੇ ਹੋਏ ਗਾਲ੍ਹਾਂ ਕੱਢਦੇ ਹੋਏ ਨਜ਼ਰ ਆ ਰਹੇ ਹਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਭੱਜ ਜਾਣ ਜਿੱਥੇ ਭੱਜਦੇ ਨਹੀਂ ਤਾਂ ਮਾਰ ਦੇਣਗੇ। 

ਲਾਈਵ ਆ ਕੱਢੀਆਂ ਗਾਲ੍ਹਾਂ

ਦਰਅਸਲ, ਇਸ ਵੀਡੀਓ ਵਿੱਚ ਉਹ ਕਹਿੰਦੇ ਹੋਏ ਨਜ਼ਰ ਆ ਰਹੇ ਹਨ ਕਿ ਪਹਿਲਾਂ ਤੈਨੂੰ ਕੁੱਟਣਾ ਫਿਰ ਤੇਰਾ ਸਾਰਾ ਗਰੁੱਪ ਕੁੱਟਣਾ। ਮੇਰੇ ਕੋਲੇ ਭੈਣ ਆਈ ਹੋਈ ਸੀ, ਉਨ੍ਹਾਂ ਗਾਲ੍ਹ ਕੱਢਦੇ ਹੋਏ ਕਿਹਾ ਕਿ ਤੂੰ ਅੰਮ੍ਰਿਤਸਰ ਜਾ ਕੇ ਉਸਦੇ ਹੱਥ ਦੀ ਚਾਹ ਪੀਂਦਾ ਰਿਹਾ ਅਤੇ ਘਰੇ ਜਾਂਦਾ ਰਿਹਾ ਚਿੰਗੌੜ ਤੈਨੂੰ ਨੈਕਸਟ ਲੈਵਲ ਕੁੱਟਣਾ ਆ ਤੁਸੀ ਕੁੜੀ ਦੀ ਜ਼ਿੰਦਗੀ ਰੌਲ ਗਏ।

ਉਨ੍ਹਾਂ ਕਿਹਾ ਕਿ ਕੁੜੀ ਮੇਰੇ ਕੋਲ ਬੈਠੀ ਰੋਈ ਜਾਵੇ...ਤੁਹਾਨੂੰ ਇਹ ਨਹੀਂ ਪਤਾ ਕਿ ਜੇਕਰ ਕੋਈ ਰੋਟੀ ਪਾਣੀ ਖਵਾਉਂਦਾ ਉਸਦੀ ਇੱਜ਼ਤ ਕਿਵੇਂ ਕਰਨੀ...ਤੈਨੂੰ ਵੱਢਣਾ ਸੀ, ਤੈਨੂੰ ਹੁਣ ਰੱਜ਼ ਕੇ ਕੁੱਟਣਾ...ਉਨ੍ਹਾਂ ਕਿਹਾ ਕਿ ਤੇਰੇ ਮਿਊਜ਼ਿਕ ਬਣਾਉਣ ਵਾਲੇ ਨੂੰ ਕੁੱਟਣਾ, ਗਿਆਨੀ ਨੂੰ ਕੁੱਟਣਾ, ਜੋ ਕੁੜੀ ਤੋਂ 95 ਲੱਖ ਰੁਪਏ ਖਾ ਗਏ... ਅੱਗੇ ਪੰਜਾਬੀ ਗਾਇਕ ਨੇ ਕੀ-ਕੀ ਕਿਹਾ ਤੁਸੀ ਵੀ ਵੇਖੋ bollywood_tadka_punjabi ਇੰਸਟਾ ਹੈਂਡਲ ਉੱਪਰ ਕਲਾਕਾਰ ਦਾ ਇਹ ਵੀਡੀਓ...

View this post on Instagram
 
A post shared by Bollywood Tadka Punjabi (@bollywood_tadka_punjabi)

ਕਾਬਿਲੇਗੌਰ ਹੈ ਕਿ ਮਨਪ੍ਰੀਤ ਮੰਨਾ ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕਾਂ ਵਿੱਚੋਂ ਇੱਕ ਹਨ। ਉਹ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਅਕਸਰ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਨਜ਼ਰ ਆਉਂਦੇ ਹਨ। ਆਏ ਦਿਨ ਉਹ ਆਪਣੀਆਂ ਦਿਲਚਸਪ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ। ਹਾਲਾਂਕਿ ਇਸ ਵਿਵਾਦਿਤ ਵੀਡੀਓ ਨੇ ਸਾਹਮਣੇ ਆਉਂਦੇ ਹੀ ਇੰਟਰਨੈੱਟ ਉੱਪਰ ਤਰਥੱਲੀ ਮਚਾ ਦਿੱਤੀ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget