ਪੜਚੋਲ ਕਰੋ

Nimrat Khaira: ਨਿਮਰਤ ਖਹਿਰਾ ਨੇ ਭਰਾ ਦੇ ਵਿਆਹ 'ਚ ਲਗਾਈਆਂ ਰੌਣਕਾਂ, ਵੇਖੋ ਹਾਸੇ ਨਾਲ ਖਿੜਿਆ ਚਿਹਰਾ

Nimrat Khaira on Brother's wedding: ਪੰਜਾਬੀ ਗਾਇਕਾ ਨਿਮਰਤ ਖਹਿਰਾ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਬਟੋਰ ਰਹੀ ਹੈ। ਦੱਸ ਦੇਈਏ ਕਿ ਆਪਣੇ ਗੀਤਾਂ ਅਤੇ ਅਦਾਕਾਰੀ ਰਾਹੀਂ ਦੁਨੀਆ ਭਰ ਵਿੱਚ ਵਾਹੋ-ਵਾਹੀ

Nimrat Khaira on Brother's wedding: ਪੰਜਾਬੀ ਗਾਇਕਾ ਨਿਮਰਤ ਖਹਿਰਾ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਬਟੋਰ ਰਹੀ ਹੈ। ਦੱਸ ਦੇਈਏ ਕਿ ਆਪਣੇ ਗੀਤਾਂ ਅਤੇ ਅਦਾਕਾਰੀ ਰਾਹੀਂ ਦੁਨੀਆ ਭਰ ਵਿੱਚ ਵਾਹੋ-ਵਾਹੀ ਖੱਟਣ ਵਾਲੀ ਗਾਇਕਾ ਨਿਮਰਤ ਵੱਲੋਂ ਹਾਲ ਹੀ ਵਿੱਚ ਆਪਣੇ ਭਰਾ ਦੇ ਵਿਆਹ ਦਾ ਆਨੰਦ ਮਾਣਿਆ ਗਿਆ।
ਜਿਸਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। 

ਨਿਮਰਤ ਖਹਿਰਾ ਦੇ ਭਰਾ ਦਾ ਵਿਆਹ

ਜਾਣਕਾਰੀ ਮੁਤਾਬਕ Gurcharn charni malwai gidha ਇੰਸਟਾਗ੍ਰਾਮ ਹੈਂਡਲ ਉੱਪਰ ਸ਼ੇਅਰ ਕੀਤਾ ਗਿਆ ਇਹ ਵੀਡੀਓ ਨਿਮਰਤ ਖਹਿਰਾ ਦੇ ਭਰਾ ਦੇ ਵਿਆਹ ਦੀ ਦੱਸੀ ਜਾ ਰਹੀ ਹੈ। ਜਿਸ ‘ਚ ਅਦਾਕਾਰਾ ਦੁਲਹੇ ਰਾਜਾ ਨਾਲ ਨੱਚਦੀ ਹੋਈ ਦਿਖਾਈ ਦੇ ਰਹੀ ਹੈ। ਲੋਕ ਕਲਾਕਾਰ ਮਲਵਈ ਗਰੁੱਪ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੇ ਗਏ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਨਿਮਰਤ ਦਾ ਇਹ ਖੂਬਸੂਰਤ ਅੰਦਾਜ਼ ਹਰ ਕਿਸੇ ਨੂੰ ਆਪਣਾ ਦੀਵਾਨਾ ਬਣਾ ਰਿਹਾ ਹੈ।

View this post on Instagram
 
A post shared by Gurcharn charni malwai gidha (@gurcharn_charni_malwai_group)

ਨਿਮਰਤ ਖਹਿਰਾ ਦਾ ਵਰਕਫਰੰਟ 

ਨਿਮਰਤ ਖਹਿਰਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ਵਿੱਚ ਮੱਲਾ ਮਾਰੀਆਂ ਹਨ। ਨਿਮਰਤ ਖਹਿਰਾ ਹਾਲ ਹੀ ‘ਚ ਦਿਲਜੀਤ ਦੋਸਾਂਝ ਦੇ ਨਾਲ ਫ਼ਿਲਮ ‘ਜੋੜੀ’ ‘ਚ ਨਜ਼ਰ ਆਈ ਸੀ । ਇਸ ਤੋਂ ਇਲਾਵਾ ਅਦਾਕਾਰਾ ਨੇ ‘ਤੀਜਾ ਪੰਜਾਬ’, ‘ਸੌਂਕਣ ਸੌਂਕਣੇ’ ਸਣੇ ਕਈ ਫ਼ਿਲਮਾਂ ‘ਚ ਆਪਣੀ ਬਿਹਤਰੀਨ ਅਦਾਕਾਰੀ ਦੇ ਨਾਲ ਦਰਸ਼ਕਾਂ ਦੇ ਦਿਲ ਕੀਲੇ ਹਨ। 

Read More: Kulwinder Billa: ਕੁਲਵਿੰਦਰ ਬਿੱਲਾ ਨੇ ਨਵਜੰਮੇ ਪੁੱਤਰ ਦੀ ਮਨਾਈ ਲੋਹੜੀ, ਮਨਮੋਹਨ ਵਾਰਿਸ-ਗਿੱਪੀ ਗਰੇਵਾਲ ਸਣੇ ਪੁੱਜੇ ਕਈ ਪਾਲੀਵੁੱਡ ਸਿਤਾਰੇ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

ABP Premium

ਵੀਡੀਓਜ਼

ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊGiani Harpreet Singh| 'ਹਿੰਦੂ ਰਾਸ਼ਟਰ' ਜ਼ਿੰਦਾਬਾਦ ਕਿਹਾ ਜਾਂਦਾ ਫਿਰ 'ਸਿੱਖ ਰਾਸ਼ਟਰ' ਦੀ ਗੱਲ 'ਚ ਬੁਰਾ ਕੀ ?Giani Harpreet Singh| 'ਸਿੱਖਾਂ ਨਾਲ ਵਿਤਕਰਾ ਹੋ ਰਿਹਾ, ਸਰਕਾਰ ਧੱਕਾ ਕਰ ਰਹੀ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Worrying: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਹੈ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਹਨ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

ਨਾਬਾਲਗ ਖਿਡਾਰਣਾਂ ਨਾਲ ਜਿਨਸੀ ਸੋਸ਼ਣ ਕਰਦਾ ਸੀ ਭਾਰਤੀ ਕੋਚ, ਪੁਲਿਸ ਨੇ ਰੰਗੇ ਹੱਥੀਂ ਫੜਿਆ, ਕੁੜੀਆਂ ਨੇ ਦੱਸੀ ਸੱਚਾਈ

Embed widget