ਪੜਚੋਲ ਕਰੋ

Singer Ninja: ਗਾਇਕ ਨਿੰਜਾ ਵੱਲੋਂ ਇੱਕ ਹੋਰ ਧਮਾਕਾ, ਫਿਲਮ 'ਜ਼ਿੰਦਗੀ ਜ਼ਿੰਦਾਬਾਦ' ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ

Ninja Announced Film Zindagi ZINDABAAD Release Date: ਪੰਜਾਬੀ ਗਾਇਕ ਅਤੇ ਅਦਾਕਾਰ ਵੱਲੋਂ ਆਪਣੀ ਪੰਜਾਬੀ ਫਿਲਮ ਜ਼ਿੰਦਗੀ ਜ਼ਿੰਦਾਬਾਦ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬੀ ਗਾਇਕ

Ninja Announced Film Zindagi ZINDABAAD Release Date: ਪੰਜਾਬੀ ਗਾਇਕ ਅਤੇ ਅਦਾਕਾਰ ਵੱਲੋਂ ਆਪਣੀ ਪੰਜਾਬੀ ਫਿਲਮ ਜ਼ਿੰਦਗੀ ਜ਼ਿੰਦਾਬਾਦ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬੀ ਗਾਇਕ ਨੇ ਆਪਣੀ ਫਿਲਮ ਦਾ ਪੋਸਟਰ ਸ਼ੇਅਰ ਕਰਦੇ ਹੋਏ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ। ਫਿਲਮ ਦਾ ਪੋਸਟਰ ਦੇਖ ਇਸ ਗੱਲ ਦਾ ਸਾਫ਼ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਨਿੰਜਾ ਆਪਣੇ ਕਿਰਦਾਰ ਨਾਲ ਪਰਦੇ ਉੱਪਰ ਧਮਾਕਾ ਕਰਨਗੇ।

View this post on Instagram
 
A post shared by NINJA (@its_ninja)

ਦਰਅਸਲ, ਪੰਜਾਬੀ ਗਾਇਕ ਨਿੰਜਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਫਿਲਮ ਜ਼ਿੰਦਗੀ ਜ਼ਿੰਦਾਬਾਦ ਦਾ ਪੋਸਟਰ ਸਾਂਝਾ ਕੀਤਾ ਹੈ। ਇਸ ਨੂੰ ਸ਼ੇਅਰ ਕਰ ਉਨ੍ਹਾਂ ਕਿਹਾ ਡੇਟ ਲੌਕ ਕਰਲੋ... 27.ਅਕਤੂਬਰ.2023 || ZINDAGI ZINDABAAD ||...

ਫਿਲਮ ਜ਼ਿੰਦਗੀ ਜ਼ਿੰਦਾਬਾਦ ਦਾ ਪੋਸਟਰ ਰਿਲੀਜ਼ ਹੁੰਦੇ ਹੀ ਹਰ ਪਾਸੇ ਤਹਿਲਕਾ ਮੱਚ ਗਿਆ ਹੈ। ਅਸਲ ਵਿੱਚ ਪ੍ਰਸ਼ੰਸਕ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ। ਨਿੰਜਾ ਦੀ ਪੋਸਟ ਉੱਪਰ ਕਮੈਂਟ ਕਰਦੇ ਹੋਏ ਇੱਕ ਪ੍ਰਸ਼ੰਸਕ ਨੇ ਕਮੈਂਟ ਕਰ ਲਿਖਿਆ, ਭਾਜੀ ਬਹੁਤ ਇੰਤਜ਼ਾਰ ਸੀ ਇਸ ਫਿਲਮ ਦਾ... ਸਵਾਦ ਆ ਗਿਆ ਫਾਈਨਲ ਡੇਟ ਦੇਖ ਕੇ... ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਕਮੈਂਟ ਕਰ ਕਿਹਾ ਇੰਤਜ਼ਾਰ ਖਤਮ ਫਾਇਨਲੀ ਆ ਰਹੀ ਹੁਣ...

ਜਾਣਕਾਰੀ ਲਈ ਦੱਸ ਦੇਈਏ ਕਿ ਫਿਲਮ ਜ਼ਿੰਦਗੀ ਜ਼ਿੰਦਾਬਾਦ ਤੋਂ ਇਲਾਵਾ ਨਿੰਜਾ ਫਿਲਮ FMGH ਵਿੱਚ ਵੀ ਦਿਖਾਈ ਦੇਣਗੇ। ਇਹ ਫਿਲਮ 6 ਅਕਤੂਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਦੱਸ ਦੇਈਏ ਕਿ ਇਸ ਫਿਲਮ ਵਿੱਚ ਅਦਾਕਾਰਾ Prreit Kamal ਪੰਜਾਬੀ ਕਲਾਕਾਰ ਨਿੰਜਾ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਦਿਖਾਈ ਦੇਵੇਗੀ। ਇਸ ਤੋਂ ਇਲਾਵਾ ਨਿੰਜਾ ਨੇ ਹਾਲ ਹੀ ਵਿੱਚ ਆਪਣਾ ਨਵਾਂ ਗੀਤ ਰਾਜਾ ਰਾਣੀ ਵੀ ਰਿਲੀਜ਼ ਕੀਤਾ ਹੈ। ਫਿਲਹਾਲ ਦਰਸ਼ਕ ਨਿੰਜਾ ਦੀਆਂ ਦੋਵਾਂ ਫਿਲਮਾਂ ਨੂੰ ਲੈ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਹ ਦੋਵੇਂ ਫਿਲਮਾਂ ਪਰਦੇ ਉੱਪਰ ਕੀ ਕਮਾਲ ਦਿਖਾਉਣਗੀਆਂ ਇਹ ਦੇਖਣਾ ਬੇਹੱਦ ਮਜ਼ੇਦਾਰ ਰਹੇਗਾ। 

Read More: Amrit Maan: ਅੰਮ੍ਰਿਤ ਮਾਨ ਦੀ ਈਪੀ Global Warning 'ਚੋਂ ਗੀਤ KNOWN FACE ਰਿਲੀਜ਼, ਫੈਨਜ਼ 'ਤੇ ਹੇਟਰਸ ਦੇ ਦੇਖੋ ਕਮੈਂਟਸ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?

Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ

Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!

ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ

ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?

Crime: ਲੁਧਿਆਣਾ 'ਚ ਫੰਦੇ ‘ਤੇ ਲਟਕੀ ਮਿਲੀ ਮੁਟਿਆਰ ਦੀ ਲਾਸ਼; 11 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ, ਮਾਂ ਦਾ ਦੋਸ਼- ਪਤੀ ਨੇ ਗਲਾ ਘੋਟ ਕੇ ਕੀਤਾ ਕਤਲ

Embed widget