ਪੜਚੋਲ ਕਰੋ

Prabh Gill: ਪ੍ਰਭ ਗਿੱਲ ਨੂੰ ਮਿਲ ਚੁੱਕੀ ਹੈ ਹਮਸਫਰ, ਗਾਇਕ ਦੀ ਰੋਮਾਂਟਿਕ ਤਸਵੀਰ ਦੇਖ ਬੋਲੇ ਫੈਨਜ਼- 'ਇੱਕ-ਦੂਜੇ ਲਈ ਬਣੇ'

Prabh Gill Love Story: ਪੰਜਾਬੀ ਸੰਗੀਤ ਜਗਤ ਵਿੱਚ ਪ੍ਰਭ ਗਿੱਲ (Prabh Gill) ਦਾ ਨਾਂਅ ਟੌਪ ਸਿਤਾਰਿਆਂ ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਆਪਣੀ ਗਾਇਕੀ ਦੇ ਸਫ਼ਰ ਵਿੱਚ ਇੱਕ ਤੋਂ ਬਾਅਦ ਇੱਕ ਸੁਪਰਹਿੱਟ ਗੀਤ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕੀਤਾ

Prabh Gill Love Story: ਪੰਜਾਬੀ ਸੰਗੀਤ ਜਗਤ ਵਿੱਚ ਪ੍ਰਭ ਗਿੱਲ (Prabh Gill) ਦਾ ਨਾਂਅ ਟੌਪ ਸਿਤਾਰਿਆਂ ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਆਪਣੀ ਗਾਇਕੀ ਦੇ ਸਫ਼ਰ ਵਿੱਚ ਇੱਕ ਤੋਂ ਬਾਅਦ ਇੱਕ ਸੁਪਰਹਿੱਟ ਗੀਤ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕੀਤਾ ਹੈ। ਆਪਣੇ ਸਿੰਗਲ ਟ੍ਰੈਕ ਤੋਂ ਇਲਾਵਾ ਪ੍ਰਭ ਗਿੱਲ ਕਈ ਫਿਲਮਾਂ ਵਿੱਚ ਗੀਤਾਂ ਨੂੰ ਆਪਣੀ ਆਵਾਜ਼ ਦੇ ਚੁੱਕੇ ਹਨ। ਦੱਸ ਦੇਈਏ ਕਿ ਇਨ੍ਹੀਂ ਦਿਨੀਂ ਪ੍ਰਭ ਗਿੱਲ ਸੁਰਖੀਆਂ ਦਾ ਵਿਸ਼ਾ ਬਣੇ ਹੋਏ ਹਨ। ਇਸਦੀ ਵਜ੍ਹਾ ਉਨ੍ਹਾਂ ਦਾ ਕੋਈ ਨਵਾਂ ਗੀਤ ਨਵੀਂ ਸਗੋਂ ਲਵ ਲਾਈਫ ਹੈ। ਦਰਅਸਲ, ਹਾਲ ਹੀ ਵਿੱਚ ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਸ਼ਾਨਦਾਰ ਤਸਵੀਰ ਸ਼ੇਅਰ ਕੀਤੀ ਗਈ ਹੈ। ਜਿਸ ਵਿੱਚ ਉਨ੍ਹਾਂ ਨਾਲ ਇੱਕ ਕੁੜੀ ਨਜ਼ਰ ਆ ਰਹੀ ਹੈ। ਇਸ ਤਸਵੀਰ ਨੂੰ ਦੇਖ ਦਰਸ਼ਕ ਵੀ ਆਪਣੀ ਖੁਸ਼ੀ ਜ਼ਾਹਿਰ ਕਰ ਰਹੇ ਹਨ।

View this post on Instagram
 
A post shared by Prabh Gill (@prabhgillmusic)

ਗਾਇਕ ਪ੍ਰਭ ਗਿੱਲ ਵੱਲੋਂ ਸਾਂਝੀ ਕੀਤੀ ਗਈ ਵਿੱਚ ਉਨ੍ਹਾਂ ਕੈਪਸ਼ਨ ਵਿੱਚ ਕਈ ਟੈਗ ਲਗਾਏ ਹਨ। ਜਿੰਨਾ ਵਿੱਚ mystrength #weboth #partnerincrime #luckytohaveyou ❤️... ਇਸ ਤਸਵੀਰ ਉੱਪਰ ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮੀ ਸਿਤਾਰੇ ਵੀ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਲ਼ਵ... ਇੱਕ ਹੋਰ ਯੂਜ਼ਰ ਨੇ ਕਮੈਂਟ ਕਰ ਕਿਹਾ ਸਿਰਾ ਗੱਲਬਾਤ ਆ ਪਾਜੀ...ਇੱਕ ਹੋਰ ਨੇ ਕਿਹਾ ਇੱਕ-ਦੂਜੇ ਲਈ ਬਣੇ...

ਕਲਾਕਾਰ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦਾ ਰਹਿੰਦਾ ਹੈ। ਜਿੰਨਾ ਨੂੰ ਫੈਨਜ਼ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ। ਉਨ੍ਹਾਂ ਵੱਲੋਂ ਆਪਣੀ ਫਿਟਨੇਸ ਵੀਡੀਓ ਵੀ ਸਾਂਝੀ ਕੀਤੀ ਗਈ ਸੀ। ਦੱਸ ਦੇਈਏ ਕਿ ਆਖਰੀ ਵਾਰ ਪ੍ਰਭ ਗਿੱਲ ਵੱਲੋਂ ਬਾਣੀ ਗੀਤ ਐਸੀ ਬਖਸ਼ਿਸ਼ ਕਰ ਰਿਲੀਜ਼ ਹੋਈ ਸੀ। ਜਿਸ ਨੂੰ ਦਰਸ਼ਕਾਂ ਦਾ ਭਰਮਾ ਹੁੰਗਾਰਾ ਮਿਲਿਆ। ਫਿਲਹਾਲ ਪ੍ਰਭ ਗਿੱਲ ਖੁੱਲ ਕੇ ਆਪਣੇ ਰਿਸ਼ਤੇ ਬਾਰੇ ਦਰਸ਼ਕਾਂ ਸਾਹਮਣੇ ਕਦੋਂ ਆਉਣਗੇ ਇਹ ਜਾਣਨ ਲਈ ਪ੍ਰਸ਼ੰਸਕ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। 

Read More:- Gurnam Bhullar: ਗੁਰਨਾਮ ਭੁੱਲਰ ਨੂੰ ਆਈ ਸੀ ਗਰਲਫ੍ਰੈਂਡ ਦੀ ਕਾਲ, ਜਾਣੋ ਉੱਦੋਂ ਕਿ ਹੋਇਆ ਜਦੋਂ ਬਾਪੂ ਨੇ ਚੱਕ ਲਿਆ ਸੀ ਫੋਨ ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ

ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?

Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ

Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Advertisement
ABP Premium

ਵੀਡੀਓਜ਼

ਭਾਰਤੀ ਜੁਨੀਅਰ ਹਾਕੀ ਟੀਮ ਦੀ ਪਾਕਿਸਤਾਨ 'ਤੇ ਸ਼ਾਨਦਾਰ ਜਿੱਤਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲਸਿੱਧੂ ਮੁਸੇਵਾਲ ਕਤਲ ਕੇਸ 'ਚ ਹੋਈ ਅਹਿਮ ਸੁਣਵਾਈਫਿਰੋਜ਼ਪੁਰ ਅੰਦਰ ਐਚ ਆਈ ਵੀ ਬਣਿਆ ਚਿੰਤਾ ਦਾ ਵਿਸ਼ਾ ਹੁਣ ਤੱਕ 372 ਦੇ ਕਰੀਬ ਮਾਮਲੇ ਆ ਚੁੱਕੇ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ

Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ

Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ

Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

Embed widget