ਪੜਚੋਲ ਕਰੋ

Punjabi Singer: ਪੰਜਾਬੀ ਗਾਇਕ ਨੇ ਸਟੇਜ 'ਤੇ ਸੈਲਫੀ ਲੈਣ ਆਏ ਪ੍ਰਸ਼ੰਸਕ ਨੂੰ ਮਾਰਿਆ ਧੱਕਾ, ਗੁੱਸੇ 'ਚ ਆਏ ਲੋਕ ਬੋਲੇ- ਆਮ ਲੋਕਾਂ ਕਰਕੇ ਹੀ ਬਣਦੇ ਸਟਾਰ...

Punjabi Singer Video Viral: ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਪ੍ਰੇਮ ਢਿੱਲੋਂ ਸੋਸ਼ਲ ਮੀਡੀਆ ਉੱਪਰ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੇ ਹੋਏ ਹਨ। ਦੱਸ ਦੇਈਏ ਕਿ ਇਸ ਵਾਰ ਉਨ੍ਹਾਂ ਦੇ ਚਰਚਾ ਵਿੱਚ ਆਉਣ ਦੀ ਵਜ੍ਹਾ ਪ੍ਰਸ਼ੰਸਕ ਨਾਲ

Punjabi Singer Video Viral: ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਪ੍ਰੇਮ ਢਿੱਲੋਂ ਸੋਸ਼ਲ ਮੀਡੀਆ ਉੱਪਰ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੇ ਹੋਏ ਹਨ। ਦੱਸ ਦੇਈਏ ਕਿ ਇਸ ਵਾਰ ਉਨ੍ਹਾਂ ਦੇ ਚਰਚਾ ਵਿੱਚ ਆਉਣ ਦੀ ਵਜ੍ਹਾ ਪ੍ਰਸ਼ੰਸਕ ਨਾਲ ਕੀਤਾ ਗਿਆ ਅਜੀਬ ਸਲੂਕ ਦਾ ਹੈ। ਦਰਅਸਲ, ਉਨ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਨੂੰ ਲੈ ਕੇ ਉਨ੍ਹਾਂ ਦੇ ਪ੍ਰਸ਼ੰਸਕ ਵੱਖ-ਵੱਖ ਪ੍ਰਤੀਕਿਰਿਆ ਦੇ ਰਹੇ ਹਨ। ਇਹ ਵੀਡੀਓ ਪ੍ਰੇਮ ਢਿੱਲੋਂ ਦੇ ਹਾਲ ਹੀ ਵਿੱਚ ਹੋਏ ਦਿੱਲੀ ਸ਼ੋਅ ਦੀ ਦੱਸੀ ਜਾ ਰਹੀ ਹੈ। ਜਿਸ ਨੇ ਇੰਟਰਨੈੱਟ ਉੱਪਰ ਹਲਚਲ ਮਚਾ ਦਿੱਤੀ ਹੈ। 

ਸੋਸ਼ਲ ਮੀਡੀਆ ਉੱਪਰ ਵਾਈਰਲ ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਜਦੋਂ ਪ੍ਰੇਮ ਢਿੱਲੋਂ ਸਟੇਜ 'ਤੇ ਪਰਫਾਰਮ ਕਰ ਰਹੇ ਹੁੰਦੇ ਹਨ ਤਾਂ ਇਕ ਸਰਦਾਰ ਪ੍ਰਸ਼ੰਸਕ ਉਨ੍ਹਾਂ ਨਾਲ ਫੋਟੋ ਖਿਚਵਾਉਣ ਲਈ ਸਟੇਜ 'ਤੇ ਜਾਂਦਾ ਹੈ, ਪਰ ਪ੍ਰੇਮ ਢਿੱਲੋਂ ਪਿੱਛੇ ਹੱਟ ਜਾਂਦੇ ਹਨ ਅਤੇ ਆਪਣੀ ਸਕਿਓਰਿਟੀ ਨੂੰ ਅੱਗੇ ਕਰ ਦਿੰਦੇ ਹਨ। ਇਸ ਦੌਰਾਨ ਗਾਇਕ ਦੀ ਸਕਿਓਰਿਟੀ ਵੱਲੋਂ ਪ੍ਰਸ਼ੰਸਕ ਨੂੰ ਧੱਕਾ ਮਾਰ ਕੇ ਹੇਠਾਂ ਸੁੱਟ ਦਿੱਤਾ ਜਾਂਦਾ ਹੈ। ਗੱਲ ਇੱਥੇ ਹੀ ਨਹੀਂ ਮੁਕਦੀ ਗਾਇਕ ਦੇ ਸਾਥੀਆਂ ਵੱਲੋਂ ਵੀ ਬਹਿਸਬਾਜ਼ੀ ਕੀਤੀ ਜਾਂਦੀ ਹੈ। ਵੇਖਦੇ ਹੀ ਵੇਖਦੇ ਇਹ ਵੀਡੀਓ ਹੁਣ ਕਾਫੀ ਵਾਇਰਲ ਹੋ ਗਈ ਹੈ।

View this post on Instagram
 
A post shared by THE COOL BRO (@thecoolbro_1)

ਇਸ ਸਲੂਕ ਲਈ ਟ੍ਰੋਲ ਹੋਇਆ ਗਾਇਕ

ਦੱਸ ਦੇਈਏ ਕਿ ਇੰਟਰਨੈੱਟ ਉੱਪਰ ਵਾਈਰਲ ਹੋ ਰਹੀ ਇਸ ਵੀਡੀਓ ਨੂੰ ਲੈ ਪ੍ਰਸ਼ੰਸਕ ਲਗਾਤਾਰ ਆਪਣਾ ਗੁੱਸਾ ਜ਼ਾਹਿਰ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਬਹੁਤ ਗਲਤ ਗੱਲ ਆ ਯਾਰ 🤐🤐 ਉਹ ਵੀ ਸਰਦਾਰ ਬੰਦੇ ਨੂੰ ਧੱਕਾ ਮਾਰਤਾ 🤬🤬। ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਕਿਹਾ ਗਲਤ ਗੱਲ ਆ, ਇਹ ਸਟਾਰ ਆਮ ਲੋਕਾਂ ਕਰਕੇ ਹੀ ਬਣਦੇ ਨੇ। ਜਦਕਿ ਇੱਕ ਹੋਰ ਨੇ ਲਿਖਿਆ ਬਿਲਕੁਲ ਗ਼ਲਤ ਕੀਤਾ ਗਿਆ ਹੈ ਸਰਦਾਰ ਵੀਰ ਨਾਲ। ਗਾਇਕ ਦੇ ਇਸ ਸਲੂਕ ਲਈ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਨਿੰਦਾ ਕੀਤੀ ਜਾ ਰਹੀ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ

ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?

Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?
ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ

Government Employees: ਸਰਕਾਰੀ ਮੁਲਾਜ਼ਮ 31 ਜਨਵਰੀ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਤਨਖਾਹ ਤੇ ਤਰੱਕੀ ਵੀ ਰੁਕ ਸਕਦੀ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਇਸ ਵਜ੍ਹਾ ਕਰਕੇ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab News: ਪੰਜਾਬ 'ਚ ਆ ਗਈ ਇੱਕ ਹੋਰ ਸਰਕਾਰੀ ਛੁੱਟੀ! ਇਸ ਵਜ੍ਹਾ ਕਰਕੇ ਇਸ ਦਿਨ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (08-01-2026)

Embed widget