ਪੜਚੋਲ ਕਰੋ

Singer R Nait: ਗੈਂਗਸਟਰਾਂ ਦੇ ਨਿਸ਼ਾਨੇ 'ਤੇ ਆਏ ਪੰਜਾਬੀ ਗਾਇਕ ਆਰ ਨੇਤ, ਕਾੱਲ ਕਰ ਲਾਂਰੈਸ ਦੇ ਨਾਂਅ 'ਤੇ ਮੰਗੇ ਪੈਸੇ  

Punjabi Singer R Nait: ਪੰਜਾਬੀ ਸਿਨੇਮਾ ਜਗਤ ਵਿੱਚ ਅਜਿਹੇ ਕਈ ਸਿਤਾਰੇ ਮੌਜੂਦ ਹਨ, ਜਿਨ੍ਹਾਂ ਨੂੰ ਗੈਂਗਸਟਰਾਂ ਵੱਲੋਂ ਕਈ ਵਾਰ ਧਮਕੀਆਂ ਮਿਲੀਆਂ ਹਨ। ਹਾਲਾਂਕਿ ਮਸ਼ੂਹਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਵੀ ਇਹ ਸਿਲਸਿਲਾ

Punjabi Singer R Nait: ਪੰਜਾਬੀ ਸਿਨੇਮਾ ਜਗਤ ਵਿੱਚ ਅਜਿਹੇ ਕਈ ਸਿਤਾਰੇ ਮੌਜੂਦ ਹਨ, ਜਿਨ੍ਹਾਂ ਨੂੰ ਗੈਂਗਸਟਰਾਂ ਵੱਲੋਂ ਕਈ ਵਾਰ ਧਮਕੀਆਂ ਮਿਲੀਆਂ ਹਨ। ਹਾਲਾਂਕਿ ਮਸ਼ੂਹਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਵੀ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਵਿਚਾਲੇ ਸੰਗੀਤ ਜਗਤ ਤੋਂ ਇੱਕ ਹੋਰ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪ੍ਰਸ਼ੰਸਕਾਂ ਦੇ ਹੋਸ਼ ਉੱਡਾ ਦਿੱਤੇ ਹਨ। 

ਦਰਅਸਲ, ਹੁਣ ਪੰਜਾਬੀ ਗਾਇਕ ਆਰ ਨੇਤ ਨੂੰ ਧਮਕੀ ਭਰਿਆ ਕਾਲ ਆਇਆ ਹੈ ਅਤੇ ਕਰੀਬ 1 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਆਰ ਨੇਤ ਨੂੰ ਕਾਫੀ ਸਮੇਂ ਤੋਂ ਅਜਿਹੀਆਂ ਕਾਲਾਂ ਆ ਰਹੀਆਂ ਸਨ। ਇਸ ਸਬੰਧੀ ਆਰ ਨੇਤ ਦੀ ਟੀਮ ਨੇ ਪੰਜਾਬ ਪੁਲਿਸ ਨੂੰ ਸ਼ਿਕਾਇਤ ਦਿੱਤੀ। ਪੁਲਿਸ ਨੇ ਉਕਤ ਫ਼ੋਨ ਨੰਬਰਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Read More: Esha Deol: ਈਸ਼ਾ ਦਿਓਲ ਨੂੰ ਪੀਰੀਅਡਜ਼ ਦੌਰਾਨ ਮੰਦਰ ਜਾਣ ਤੋਂ ਸੀ ਮਨਾਹੀ, ਅਦਾਕਾਰਾ ਬੋਲੀ- 'ਸਕੂਲ ਤੋਂ ਮਿਲੀ ਸੈਕਸ ਐਜੂਕੇਸ਼ਨ'

ਜਾਨੋਂ ਮਾਰਨ ਦੀ ਮਿਲੀ ਧਮਕੀ 

ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬੀ ਗਾਇਕ ਆਰ ਨੇਤ ਦੇ ਮੈਨੇਜਰ ਰਜਿੰਦਰ ਪਾਲ ਸਿੰਘ ਵੱਲੋਂ ਦਿੱਤੀ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਉਸ ਨੂੰ ਵਾਰ-ਵਾਰ ਵਿਦੇਸ਼ੀ ਨੰਬਰਾਂ ਤੋਂ ਫੋਨ ਆ ਰਹੇ ਹਨ, ਜਿਸ ਵਿੱਚ ਕੁਝ ਰਿਕਾਰਡਿੰਗ ਵੀ ਭੇਜੀ ਗਈ ਹੈ। ਜਿਸ ਵਿੱਚ ਉਹ ਫਿਰੌਤੀ ਦੀ ਮੰਗ ਕਰ ਰਹੇ ਹਨ ਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਫਿਰੌਤੀ ਦੀ ਰਕਮ ਦਾ ਭੁਗਤਾਨ ਨਾ ਕੀਤਾ ਗਿਆ ਤਾਂ ਉਹ ਜਾਨ ਤੋਂ ਮਾਰ ਦੇਣਗੇ।

ਹਾਲਾਂਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਕਿਸੇ ਗੈਂਗਸਟਰ ਦਾ ਨਾਂ ਨਹੀਂ ਲਿਆ ਗਿਆ ਹੈ। ਪਰ ਇੱਕ ਮੀਡੀਆ ਗਰੁੱਪ ਨਾਲ ਗੱਲਬਾਤ ਕਰਦੇ ਹੋਏ ਆਰ ਨੇਤ ਦੇ ਮੈਨੇਜਰ ਨੇ ਕਿਹਾ ਹੈ ਕਿ ਉਸ ਨੂੰ ਲਾਰੈਂਸ ਅਤੇ ਰਿੰਦਾ ਦੇ ਨਾਂ 'ਤੇ ਧਮਕੀਆਂ ਮਿਲੀਆਂ ਹਨ। ਮੁਲਜ਼ਮਾਂ ਨੇ ਕਰੀਬ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਨੇ ਮਾਮਲੇ ਦੀ ਤੇਜ਼ੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਖਬਰ ਦੇ ਸਾਹਮਣੇ ਆਉਂਦੇ ਹੀ ਇੱਕ ਵਾਰ ਫਿਰ ਤੋਂ ਪੰਜਾਬ ਦੇ ਹਾਲਾਤਾਂ ਤੇ ਸਵਾਲ ਚੁੱਕੇ ਜਾ ਰਹੇ ਹਨ। 

Read More: Kangana Ranaut: 'ਮੈਂ ਵਿਆਹ ਕਰਨਾ ਚਾਹੁੰਦੀ ਹਾਂ...' ਕੰਗਨਾ ਰਣੌਤ ਨੇ ਖੋਲ੍ਹਿਆ ਰਾਜ਼, ਕੀ ਚਿਰਾਗ ਪਾਸਵਾਨ ਬਣੇਗਾ ਦੁਲਹਾ, ਜਾਣੋ ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget