ਪੜਚੋਲ ਕਰੋ

Raashi Sood: ਰਾਸ਼ੀ ਸੂਦ ਦੇ ਘਰ ਆਇਆ ਨੰਨ੍ਹਾ ਮਹਿਮਾਨ, ਪੰਜਾਬੀ ਗਾਇਕਾ ਨੇ ਬੇਟੀ ਨੂੰ ਦਿੱਤਾ ਜਨਮ

Raashi Sood Became Mother: ਪੰਜਾਬੀ ਗਾਇਕਾ ਰਾਸ਼ੀ ਸੂਦ ਦੇ ਨਾਂਅ ਤੋਂ ਤੁਸੀ ਬਖੂਬੀ ਜਾਣੂ ਹੋਵੋਗੇ। ਉਹ ਸਾਲ 2014 'ਚ ਪ੍ਰਭ ਗਿੱਲ ਦੇ ਗੀਤ ਜੀਣ ਦੀ ਗੱਲ ਦੇ ਫੀਮੇਲ ਵਰਜ਼ਨ ਨੂੰ ਅਵਾਜ਼ ਦੇ ਕੇ ਚਰਚਾ 'ਚ ਆਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪ੍ਰਭ

Raashi Sood Became Mother: ਪੰਜਾਬੀ ਗਾਇਕਾ ਰਾਸ਼ੀ ਸੂਦ ਦੇ ਨਾਂਅ ਤੋਂ ਤੁਸੀ ਬਖੂਬੀ ਜਾਣੂ ਹੋਵੋਗੇ। ਉਹ ਸਾਲ 2014 'ਚ ਪ੍ਰਭ ਗਿੱਲ ਦੇ ਗੀਤ ਜੀਣ ਦੀ ਗੱਲ ਦੇ ਫੀਮੇਲ ਵਰਜ਼ਨ ਨੂੰ ਅਵਾਜ਼ ਦੇ ਕੇ ਚਰਚਾ 'ਚ ਆਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪ੍ਰਭ ਗਿੱਲ ਨਾਲ ਗੀਤ ਗਾਉਂਦੇ ਹੋਏ ਵੀ ਵੇਖਿਆ ਗਿਆ। ਫਿਲਹਾਲ ਰਾਸ਼ੀ ਸੂਦ ਆਪਣੇ ਗੀਤਾਂ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਚਰਚਾ ਵਿੱਚ ਹੈ। ਦੱਸ ਦੇਈਏ ਕਿ ਗਾਇਕਾ ਦੇ ਘਰ ਨੰਨ੍ਹਾ ਮਹਿਮਾਨ ਆਇਆ ਹੈ। ਉਹ ਮਾਂ ਬਣ ਗਈ ਹੈ, ਇਹ ਖੁਸ਼ਖਬਰੀ ਗਾਇਕਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀ ਕੀਤੀ ਗਈ ਹੈ। ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। 

ਦਰਅਸਲ, ਗਾਇਕਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਪੋਸਟ ਸਾਂਝੀ ਕਰ ਇਹ ਖੁਸ਼ਖਬਰੀ ਪ੍ਰਸ਼ੰਸਕਾਂ ਨੂੰ ਦਿੱਤੀ ਹੈ। ਗਾਇਕਾ ਨੇ ਪੋਸਟਰ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ, ਸਾਡੀ ਧੀ❤️ @maganvishesh...ਮੇਰਾ ਪੁਨਰ ਜਨਮ 1 ਸਤੰਬਰ 23 ਨੂੰ ਹੋਇਆ ਸੀ ਅਤੇ ਇਹ ਦੁਨੀਆ ਦਾ ਸਭ ਤੋਂ ਵਧੀਆ ਅਹਿਸਾਸ ਹੈ। ਗਾਇਕਾ ਦੀ ਇਸ ਪੋਸਟ ਉੱਪਰ ਪ੍ਰਸ਼ੰਸਕ ਵੀ ਕਮੈਂਟ ਕਰ ਵਧਾਈ ਦੇ ਰਹੇ ਹਨ।

View this post on Instagram
 
A post shared by Raashi Sood (@raashisood)

ਪੰਜਾਬੀ ਗਾਇਕਾ ਜੋਤਿਕਾ ਟਾਂਗਰੀ ਅਤੇ ਗੁਰਨਜ਼ਰ ਨੇ ਕਮੈਂਟ ਕਰ ਲਿਖਿਆ, ਰਾਸ਼ੀ ਨੂੰ ਵਧਾਈ... ਇਸ ਤੋਂ ਇਲਾਵਾ ਪ੍ਰਸ਼ੰਸਕ ਹਾਰਟ ਇਮੋਜ਼ੀ ਸ਼ੇਅਰ ਕਰ ਰਹੇ ਹਨ।

ਰਾਸ਼ੀ ਸੂਦ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਬੇਵਫ਼ਾ ਹੁੰਦੇ ਨੇ, ਬੇਗਾਨਾ, ਕਾਲਜ ਮਿੱਸ ਕਰਦੀ, ਅਤੇ ਸਾਰਾ ਜ਼ਮਾਨਾ ਵਰਗੇ ਸੁਪਰਹਿੱਟ ਗੀਤ ਦੇ ਚੁੱਕੀ ਹੈ। ਫਿਲਹਾਲ ਗਾਇਕਾ ਆਪਣੇ ਮਾਂ ਬਣਨ ਦੇ ਅਨੁਭਵ ਨੂੰ ਸਾਂਝਾ ਕਰਦੇ ਹੋਏ ਖੁਸ਼ੀਆਂ ਦੇ ਪਲ ਬਤੀਤ ਕਰ ਰਹੀ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget