ਪੜਚੋਲ ਕਰੋ

Ranjit Bawa: ਰਣਜੀਤ ਬਾਵਾ ਫੈਨਜ਼ ਦੇ ਹੋਣਗੇ ਰੂ-ਬ-ਰੂ, ਪੰਜਾਬੀ ਗਾਇਕ ਨੇ 'ਪੰਜਾਬ ਟੂਰ' ਦਾ ਕੀਤਾ ਐਲਾਨ

Ranjit Bawa Ranjit Bawa Live Concert Punjab Tour: ਪੰਜਾਬੀ ਸੰਗੀਤ ਜਗਤ ਵਿੱਚ ਰਣਜੀਤ ਬਾਵਾ ਸੁਪਰਹਿੱਟ ਸਿਤਾਰਿਆਂ ਵਿੱਚੋਂ ਇੱਕ ਹੈ। ਉਨ੍ਹਾਂ ਨਾ ਸਿਰਫ ਆਪਣੀ ਗਾਇਕੀ ਸਗੋਂ ਅਦਾਕਾਰੀ ਨਾਲ ਵੀ ਪ੍ਰਸ਼ੰਸਕਾਂ ਦਾ ਖੂਬ ਮਨੋਰੰਜਨ ਕੀਤਾ ਹੈ।

Ranjit Bawa Ranjit Bawa Live Concert Punjab Tour: ਪੰਜਾਬੀ ਸੰਗੀਤ ਜਗਤ ਵਿੱਚ ਰਣਜੀਤ ਬਾਵਾ ਸੁਪਰਹਿੱਟ ਸਿਤਾਰਿਆਂ ਵਿੱਚੋਂ ਇੱਕ ਹੈ। ਉਨ੍ਹਾਂ ਨਾ ਸਿਰਫ ਆਪਣੀ ਗਾਇਕੀ ਸਗੋਂ ਅਦਾਕਾਰੀ ਨਾਲ ਵੀ ਪ੍ਰਸ਼ੰਸਕਾਂ ਦਾ ਖੂਬ ਮਨੋਰੰਜਨ ਕੀਤਾ ਹੈ। ਦੱਸ ਦੇਈਏ ਕਿ ਰਣਜੀਤ ਬਾਵਾ ਉਨ੍ਹਾਂ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਹਨ ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੇ ਹਨ। ਹਾਲ ਹੀ ਵਿੱਚ ਪੰਜਾਬੀ ਕਲਾਕਾਰ ਵੱਲੋਂ ਆਪਣੇ ਪੰਜਾਬ ਟੂਰ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਰਣਜੀਤ ਬਾਵਾ ਕਿਹੜੇ-ਕਿਹੜੇ ਸ਼ਹਿਰ ਪਹੁੰਚ ਪ੍ਰਸ਼ੰਸਕਾਂ ਦੇ ਰੂ-ਬ-ਰੂ ਹੋਣਗੇ ਇਹ ਜਾਣਨ ਲਈ ਪੜ੍ਹੋ ਪੂਰੀ ਖਬਰ...

ਦਰਅਸਲ, ਰਣਜੀਤ ਬਾਵਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਪੋਸਟ ਸਾਂਝੀ ਕੀਤੀ ਗਈ ਹੈ। ਜਿਸ ਨੂੰ ਸ਼ੇਅਰ ਕਰ ਉਨ੍ਹਾਂ ਆਪਣੇ ਲਾਈਨ ਕੰਨਸਰਟ ਪੰਜਾਬ ਬੋਲਦਾ ਇਨ ਪੰਜਾਬ ਟੂਰ ਦਾ ਐਲਾਨ ਕੀਤਾ ਹੈ। ਇਸ ਦੌਰਾਨ ਰਣਜੀਤ ਬਾਵਾ ਮੋਹਾਲੀ, ਅੰਮ੍ਰਿਤਸਰ, ਜਲੰਧਰ, ਪਟਿਆਲਾ ਅਤੇ ਬਠਿੰਡਾ ਪੇਸ਼ ਹੋਣਗੇ।  ਕਲਾਕਾਰ ਦੀ ਇਸ ਪੋਸਟ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ। ਉਨ੍ਹਾਂ ਵੱਲੋਂ ਲਗਾਤਾਰ ਕਮੈਂਟ ਕਰ ਉਤਸ਼ਾਹ ਜ਼ਾਹਿਰ ਕੀਤਾ ਜਾ ਰਿਹਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Ranjit Bawa (@ranjitbawa)

ਕਾਬਿਲੇਗ਼ੌਰ ਹੈ ਕਿ ਹਾਲ ਹੀ ਵਿੱਚ ਰਣਜੀਤ ਬਾਵਾ ਗੀਤ 'ਨੀ ਮਿੱਟੀਏ', ਦਲੀਪ ਸਿੰਘ, ਅਤੇ ਪੰਜਾਬ ਵਰਗੀ ਰਿਲੀਜ਼ ਹੋਇਆ ਸੀ। ਜਿਸ ਨੂੰ ਲੋਕਾ ਨੇ ਖੂਬ ਪਸੰਦ ਕੀਤਾ ਸੀ। ਫਿਲਹਾਲ ਪ੍ਰਸ਼ੰਸਕ ਰਣਜੀਤ ਬਾਵਾ ਨੂੰ ਮਿਲਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਤੋਂ ਪਹਿਲਾਂ ਰਣਜੀਤ ਬਾਵਾ ਨੂੰ ਬਿੱਗ ਬੌਸ 13 ਫੇਮ ਮਾਹਿਰਾ ਸ਼ਰਮਾ ਦੇ ਨਾਲ ਫਿਲਮ 'ਲੈਂਬਰਗਿਨੀ' 'ਚ ਦੇਖਿਆ ਗਿਆ ਸੀ। ਹਾਲਾਂਕਿ ਫਿਲਮ ਨੂੰ ਪ੍ਰਸ਼ੰਸਕਾਂ ਵੱਲੋਂ ਮਿਲੀ-ਜੁਲੀ ਪ੍ਰਤੀਕਿਰਿਆ ਦਿੱਤੀ ਗਈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget