ਪੜਚੋਲ ਕਰੋ

Ranjit Bawa: ਰਣਜੀਤ ਬਾਵਾ ਨੇ ਗੁਰੂ ਘਰ ਲਵਾਈ ਹਾਜ਼ਰੀ, ਸ਼੍ਰੋਮਣੀ ਕਮੇਟੀ ਵੱਲੋਂ ਗਾਇਕ ਨੂੰ ਕੀਤਾ ਗਿਆ ਸਨਮਾਨਿਤ

Ranjit Bawa at Golden Temple Amritsar: ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ  (Ranjit Bawa) ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਹ ਲੰਬੇ ਸਮੇਂ ਤੋਂ ਆਪਣੇ ਗੀਤਾਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।

Ranjit Bawa at Golden Temple Amritsar: ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ  (Ranjit Bawa) ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਹ ਲੰਬੇ ਸਮੇਂ ਤੋਂ ਆਪਣੇ ਗੀਤਾਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਦੱਸ ਦੇਈਏ ਕਿ ਗਾਇਕ ਆਪਣੀ ਪੇਸ਼ੇਵਰ ਦੇ ਨਾਲ-ਨਾਲ ਕਦੇ-ਕਦੇ ਨਿੱਜੀ ਜ਼ਿੰਦਗੀ ਦੇ ਚੱਲਦਿਆਂ ਵੀ ਸੁਰਖੀਆਂ ਵਿੱਚ ਰਹਿੰਦਾ ਹੈ। ਫਿਲਹਾਲ ਪੰਜਾਬੀ ਗਾਇਕ ਇਨ੍ਹੀਂ ਦਿਨੀਂ ਆਪਣੇ ਨਵੇਂ ਪ੍ਰੋਜੈਕਟਸ ਨੂੰ ਲੈ ਕੇ ਕਾਫੀ ਸੁਰਖੀਆਂ ਬਟੋਰ ਰਿਹਾ ਹੈ। ਹਾਲ ਹੀ ਵਿੱਚ ਗਾਇਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ, ਜਿੱਥੋਂ ਉਨ੍ਹਾਂ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਤੁਸੀ ਵੀ ਵੇਖੋ ਕਲਾਕਾਰ ਦੀਆਂ ਇਹ ਖਾਸ ਤਸਵੀਰਾਂ...

Ranjit Bawa: ਰਣਜੀਤ ਬਾਵਾ ਨੇ ਗੁਰੂ ਘਰ ਲਵਾਈ ਹਾਜ਼ਰੀ, ਸ਼੍ਰੋਮਣੀ ਕਮੇਟੀ ਵੱਲੋਂ ਗਾਇਕ ਨੂੰ ਕੀਤਾ ਗਿਆ ਸਨਮਾਨਿਤ

ਜਾਣਕਾਰੀ ਲਈ ਦੱਸ ਦੇਈਏ ਕਿ ਰਣਜੀਤ ਬਾਵਾ ਤੜਕੇ- ਤੜਕੇ ਅੰਮ੍ਰਿਤਸਰ ਨਤਮਸਤਕ ਹੋਇਆ। ਇੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਗਾਇਕ ਨੇ ਗੁਰੂ ਦੀ ਇਲਾਹੀ ਬਾਣੀ ਦਾ ਆਨੰਦ ਮਾਣਿਆ। ਇਸਦੇ ਨਾਲ-ਨਾਲ ਪੰਜਾਬੀ ਗਾਇਕ ਨੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ। ਇਸਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਗਾਇਕ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। 

Ranjit Bawa: ਰਣਜੀਤ ਬਾਵਾ ਨੇ ਗੁਰੂ ਘਰ ਲਵਾਈ ਹਾਜ਼ਰੀ, ਸ਼੍ਰੋਮਣੀ ਕਮੇਟੀ ਵੱਲੋਂ ਗਾਇਕ ਨੂੰ ਕੀਤਾ ਗਿਆ ਸਨਮਾਨਿਤ

ਗਾਇਕ ਰਣਜੀਤ ਬਾਵਾ ਆਪਣੀ ਉੱਚੀ ਅਤੇ ਸੁੱਚੀ ਗਾਇਕੀ ਲਈ ਕਾਫੀ ਮਸ਼ਹੂਰ ਹਨ। ਉਨ੍ਹਾਂ ਨੇ ਹੁਣ ਤੱਕ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰਹਿੱਟ ਗੀਤ ਦਿੱਤੇ ਹਨ। ਇਨ੍ਹਾਂ ਚੋਂ ਮਿੱਟੀ ਦਾ ਬਾਵਾ, ਲਲਕਾਰੇ, ਤੇ ਗਾਨੀ ਸਣੇ ਕਈ ਹੋਰ ਗੀਤ ਸ਼ਾਮਿਲ ਹਨ। ਖਾਸ ਗੱਲ਼ ਇਹ ਹੈ ਕਿ ਰਣਜੀਤ ਨੂੰ ਅਕਸਰ ਆਪਣੇ ਗੀਤਾਂ ਵਿੱਚ ਪੰਜਾਬੀ ਸੱਭਿਆਚਾਰ ਨੂੰ ਪ੍ਰਮੋਟ ਕਰਦੇ ਹੋਏ ਵੇਖਿਆ ਜਾਂਦਾ ਹੈ। ਹਾਲ ਹੀ ਵਿੱਚ ਗਾਇਕ ਦਾ ਨਵਾਂ ਗੀਤ ਮਾਵਾਂ ਠੰਡੀਆਂ ਛਾਵਾਂ ਰਿਲੀਜ਼ ਹੋਇਆ, ਜਿਸ ਨੂੰ ਦਰਸ਼ਕਾਂ ਵੱਲੋਂ ਕਾਫੀ ਪਿਆਰ ਮਿਲ ਰਿਹਾ ਹੈ। ਗਾਇਕੀ ਤੋਂ ਇਲ਼ਾਵਾ ਰਣਜੀਤ ਫਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਕਮਾਲ ਵੀ ਵਿਖਾ ਚੁੱਕੇ ਹਨ। ਹਾਲਾਂਕਿ ਉਨ੍ਹਾਂ ਦੀ ਗਾਇਕੀ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲਦਾ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget