ਪੜਚੋਲ ਕਰੋ

ਗਾਇਕ ਰਣਜੀਤ ਬਾਵਾ ਦੇ ਬਾਉਂਸਰਾਂ ਦਾ ਕਾਰਾ, ਮਾਫੀ ਮੰਗ ਕੇ ਛੁਡਾਈ ਜਾਨ

ਖਰੜ ਦੀ ਐਕਮੀ ਹਾਈਟਸ ਸੁਸਾਇਟੀ ਵਿੱਚ ਰਹਿੰਦੇ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਕੁਝ ਬਾਊਂਸਰਾਂ ਨੇ ਨਾਬਾਲਗ ਨੂੰ ਕੁੱਟਿਆ ਤੇ ਉਸ ਨੂੰ ਕਮਰੇ ਵਿੱਚ ਬੰਦ ਕਰ ਦਿੱਤਾ।

ਮੁਹਾਲੀ: ਖਰੜ ਦੀ ਐਕਮੀ ਹਾਈਟਸ ਸੁਸਾਇਟੀ ਵਿੱਚ ਰਹਿੰਦੇ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਕੁਝ ਬਾਊਂਸਰਾਂ ਨੇ ਨਾਬਾਲਗ ਨੂੰ ਕੁੱਟਿਆ ਤੇ ਉਸ ਨੂੰ ਕਮਰੇ ਵਿੱਚ ਬੰਦ ਕਰ ਦਿੱਤਾ। ਜਦੋਂ ਸ਼ਿਕਾਇਤ ਪੁਲਿਸ ਕੋਲ ਪਹੁੰਚੀ ਤਾਂ ਬਾਊਂਸਰਾਂ ਨੇ ਮੁਆਫੀ ਮੰਗੀ ਤੇ ਕੇਸ ਸੁਲਝਾ ਲਿਆ। ਇਹ ਇਲਜ਼ਾਮ ਹੈ ਕਿ ਇਸ ਵਾਰਦਾਤ ਦੌਰਾਨ ਗਾਇਕ ਵੀ ਮੌਜੂਦ ਸੀਪਰ ਬਾਅਦ ਵਿੱਚ ਉਹ ਉਥੋਂ ਚਲਿਆ ਗਿਆ। ਸੁਸਾਇਟੀ ਦੇ ਫਲੈਟ ਨੰਬਰ 163/5 ਦੇ ਵਸਨੀਕ ਕਮਲਜੀਤ ਸਿੰਘ ਨੇ ਦੱਸਿਆ ਕਿ ਉਸ ਦਾ 15 ਸਾਲਾ ਬੇਟਾ ਜਸਮਨਜੀਤ ਸਿੰਘ ਆਪਣੇ ਦੋਸਤਾਂ ਨਾਲ ਕੈਂਪਸ ਵਿੱਚ ਸਾਈਕਲ ਚਲਾ ਰਿਹਾ ਸੀ। ਗਾਇਕ ਰਣਜੀਤ ਬਾਵਾ ਵੀ ਆਪਣੇ ਬਾਊਂਸਰਾਂ ਨਾਲ ਉੱਥੇ ਹੀ ਸਾਈਕਲ ਚਲਾ ਰਿਹਾ ਸੀ। ਰਣਜੀਤ ਨੂੰ ਵੇਖ ਬੱਚੇ ਉਸ ਦੇ ਮਗਰ ਸਾਈਕਲ ਚਲਾਉਣ ਲੱਗੇ। ਗਾਇਕ ਰਣਜੀਤ ਬਾਵਾ ਦੇ ਬਾਉਂਸਰਾਂ ਦਾ ਕਾਰਾ, ਮਾਫੀ ਮੰਗ ਕੇ ਛੁਡਾਈ ਜਾਨ ਬਾਊਂਸਰਾਂ ਨੇ ਪਹਿਲਾਂ ਬੱਚਿਆਂ ਨੂੰ ਪਿੱਛਾ ਕਰਨ ਤੋਂ ਰੋਕਿਆ ਤੇ ਜਦੋਂ ਉਹ ਨਹੀਂ ਮੰਨੇ ਤਾਂ ਉਨ੍ਹਾਂ ਨੇ ਬੱਚਿਆਂ ਨੂੰ ਡਰਾਉਣਾ ਸ਼ੁਰੂ ਕਰ ਦਿੱਤਾ। ਕਮਲਜੀਤ ਸਿੰਘ ਨੇ ਕਿਹਾ ਕਿ ਬੱਚਿਆਂ ਨੇ ਵੀ ਇਸ ਦਾ ਵਿਰੋਧ ਕੀਤਾ ਤੇ ਉਸ ਸਮੇਂ ਮਾਮਲਾ ਸ਼ਾਂਤ ਹੋ ਗਿਆ। ਕੁਝ ਸਮੇਂ ਬਾਅਦ ਇੱਕ ਬਾਊਂਸਰ ਨੇ ਬੱਚੇ ਜਸਮਨਜੀਤ ਨੂੰ ਕਿਹਾ ਕਿ ਉਹ ਸਿੰਗਰ ਨਾਲ ਬੱਚੇ ਦੀ ਫੋਟੋ ਖਿੱਚਵਾ ਸਕਦਾ ਹੈ। ਇਹ ਕਹਿ ਕੇ ਬਾਊਂਸਰ ਜਸਮਨ ਨੂੰ ਆਪਣੇ ਫਲੈਟ ਤੇ ਲੈ ਗਿਆ। ਉੱਥੇ ਜਾਣ ਤੋਂ ਬਾਅਦ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ ਤੇ ਕਮੀਜ਼ ਉਤਾਰ ਦਿੱਤੀ। ਬਾਊਂਸਰ ਨੇ ਕਿਹਾ- ਜਦੋਂ ਤੱਕ ਤੁਹਾਡੇ ਮਾਪੇ ਨਹੀਂ ਆਉਂਦੇ, ਤੁਸੀਂ ਇਸ ਤਰ੍ਹਾਂ ਖੜ੍ਹੇ ਰਹੋਗੇ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਕਮਲਜੀਤ ਸੁਸਾਇਟੀ ਦੇ ਹੋਰ ਮੈਂਬਰਾਂ ਸਮੇਤ ਉੱਥੇ ਪਹੁੰਚ ਗਏ ਤੇ ਬੱਚੇ ਨੂੰ ਬਚਾਇਆ। ਇਸ ਤੋਂ ਬਾਅਦ ਇਸ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਦੱਸ ਦਈਏ ਕਿ ਘਟਨਾ ਐਤਵਾਰ ਦੀ ਦੱਸੀ ਜਾ ਰਹੀ ਹੈ। ਉਧਰ ਥਾਣਾ ਖਰੜ ਦੇ ਐਸਐਚਓ ਦਾ ਕਹਿਣਾ ਹੈ ਕਿ ਸ਼ਿਕਾਇਤ ਮਿਲੀ ਸੀ ਪਰ ਬਾਊਂਸਰਾਂ ਨੇ ਬਾਅਦ ਵਿੱਚ ਮੁਆਫੀ ਮੰਗ ਲਈ। ਇਸ ਤੋਂ ਬਾਅਦ, ਦੋਵੇਂ ਧਿਰਾਂ ‘ਚ ਸਮਝੌਤਾ ਹੋ ਗਿਆ ਤੇ ਕਿਸੇ ਨੇ ਕੇਸ ਦਾਇਰ ਨਹੀਂ ਕੀਤਾ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Jasmine Sandlas Engagement: ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
Diljit Dosanjh Satluj: ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
Kulhad Pizza Sehaj Arora Video: ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
Embed widget