Ravinder Grewal Daughter: ਪੰਜਾਬੀ ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਵਿਆਹ ਦੇ ਬੰਧਨ 'ਚ ਬੱਝੇ ਹਿੰਮਤ ਸੰਧੂ, ਇੰਟਰਨੈੱਟ 'ਤੇ ਛਾਈਆਂ ਤਸਵੀਰਾਂ...
Ravinder Grewal Daughter Wedding: ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਆਪਣੀ ਗਾਇਕੀ ਨਾਲ ਵੱਖਰੀ ਪਛਾਣ ਬਣਾਉਣ ਵਾਲੇ ਗਾਇਕ ਹਿੰਮਤ ਸੰਧੂ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਗਾਇਕ ਹਿੰਮਤ ਦੇ ਵਿਆਹ ਦੀਆਂ ਖੂਬਸੂਰਤ
Ravinder Grewal Daughter Wedding: ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਆਪਣੀ ਗਾਇਕੀ ਨਾਲ ਵੱਖਰੀ ਪਛਾਣ ਬਣਾਉਣ ਵਾਲੇ ਗਾਇਕ ਹਿੰਮਤ ਸੰਧੂ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਗਾਇਕ ਹਿੰਮਤ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਈਆਂ ਹਨ। ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਪ੍ਰਸ਼ੰਸਕ ਗਾਇਕ ਨੂੰ ਲਗਾਤਾਰ ਵਧਾਈਆਂ ਦੇ ਰਹੇ ਹਨ। ਦੱਸ ਦੇਈਏ ਕਿ ਉਨ੍ਹਾਂ ਮਸ਼ਹੂਰ ਪੰਜਾਬੀ ਗਾਇਕ ਰਵਿੰਦਰ ਗਰੇਵਾਲ ਦੀ ਧੀ ਸੁਖਮਨੀ ਗਰੇਵਾਲ ਨਾਲ ਵਿਆਹ ਕਰਵਾਇਆ ਹੈ।
ਹਿੰਮਤ ਸੰਧੂ ਦੇ ਵਿਆਹ ਵਿੱਚ ਸੰਗੀਤ ਜਗਤ ਦੇ ਕਈ ਮਸ਼ਹੂਰ ਸਿਤਾਰਿਆਂ ਨੇ ਰੌਣਕਾਂ ਲਗਾਈਆਂ। ਇੰਡਸਟਰੀ ਦੇ ਕਈ ਮਸ਼ਹੂਰ ਗਾਇਕ ਇਸ ਜਸ਼ਨ ਦਾ ਹਿੱਸਾ ਬਣੇ। ਕਈ ਕਰੀਬੀ ਰਿਸ਼ਤੇਦਾਰਾਂ ਵੱਲੋਂ ਉਨ੍ਹਾਂ ਗਾਇਕ ਦੀਆਂ ਤਸਵੀਰਾਂ ਅਤੇ ਵੀਡੀਓ ਸ਼ੇਅਰ ਕੀਤੇ ਜਾ ਰਹੇ ਹਨ। ਜਿਸ ਵਿੱਚ ਪੂਰਾ ਪਰਿਵਾਰ ਰਲ-ਮਿਲ ਕੇ ਧਮਾਲਾ ਪਾਉਂਦੇ ਹੋਏ ਵਿਖਾਈ ਦੇ ਰਹੇ ਹਨ।
View this post on Instagram
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਲਾਕਾਰ ਹਿੰਮਤ ਵੱਲੋਂ ਸ਼ਗਨ ਦੀਆਂ ਤਸਵੀਰਾਂ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆ ਗਈਆਂ ਸੀ। ਜਿਨ੍ਹਾਂ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਲਿਖਿਆ, Khushiaan Khede❤️🧿
View this post on Instagram
ਫਿਲਹਾਲ ਕਲਾਕਾਰ ਨੂੰ ਲਗਾਤਾਰ ਵਧਾਈਆਂ ਮਿਲ ਰਹੀਆਂ ਹਨ। ਤੁਸੀ ਵੀ ਵੇਖੋ ਇੰਟਰਨੈੱਟ ਤੇ ਵਾਈਰਲ ਹੋ ਰਹੀਆਂ ਇਹ ਤਸਵੀਰਾਂ ਅਤੇ ਵੀਡੀਓ...